ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਸੈਸ਼ਨ ਸੱਦਿਆ

ਚੰਡੀਗੜ੍ਹ, 23 ਦਸੰਬਰ (ਦੁਰਗੇਸ਼ ਗਾਜਰੀ) : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ) ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *