
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਮੈਜਿਸਟਰੇਟ ਨੇ ਗੇਲ ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ ' ਐਲਾਨਿਆ
ਫਤਹਿਗੜ੍ਹ ਸਾਹਿਬ, 07 ਜਨਵਰੀ
ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜਰ 'ਨੋ ਡਰੋਨ ਜੋਨ ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।
——————————
This news is auto published from an agency/source and may be published as received.
