ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਰਹਿੰਦ/ਚੁੰਨੀ 31 ਮਈ (ਥਾਪਰ):

ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਵਿਖੇ ਮੈਗਾ ਪੀ ਟੀ ਐੱਮ ਦੌਰਾਨ ਸਕੂਲ ਪ੍ਰਿੰਸੀਪਲ ਸਮਿਤਾ ਰਾਣੀ, ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਸਕੂਲ ਅਧਿਆਪਕ ਅਤੇ ਕਮੇਟੀ ਮੈਂਬਰ ਹਾਜਰ ਸਨ।

Leave a Reply

Your email address will not be published. Required fields are marked *