ਸਵਾਗਤ ਬੱਚਿਓ

ਆਜੋ ਬੱਚਿਓ ਸਕੂਲ ਨੂੰ ਚੱਲੀਏ, ਸੁਸਤੀ ਨੂੰ ਹੁਣ ਦੂਰ ਹੈ ਘੱਲੀਏ। ਮੰਗਲਵਾਰ ਨੂੰ ਸਕੂਲ ਹੈ ਆਉਣਾ, ਹੁਣ ਨਾ ਕੋਈ ਬਹਾਨਾ ਲਾਉਣਾ। ਅਧਿਆਪਕ ਤੁਹਾਡੇ ਸਕੂਲ ਸਜਾਉਣਗੇ, ਪਲਕਾਂ ਉੱਤੇ ਤੁਹਾਨੂੰ ਬਿਠਾਉਣਗੇ। ਸਵਾਗਤ …

ਇੱਕ ਧਰਤੀ, ਸਿਹਤਮੰਦ ਸੰਸਾਰ – ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ

ਮੁਹਾਲੀ, ਰੂਪ ਨਰੇਸ਼- ਯੋਗ ਭਾਰਤ ਦੇ ਸਭ ਤੋਂ ਪ੍ਰਾਚੀਨ ਵਿਗਿਆਨਾਂ ਵਿੱਚੋਂ ਇੱਕ ਹੈ, ਜੋ ਨਾ ਸਿਰਫ਼ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਬਲਕਿ ਮਨ ਨੂੰ ਸ਼ਾਂਤ ਕਰਨ ਅਤੇ ਆਤਮਾ ਨੂੰ ਜਗਾਉਣ …

ਇੱਕ ਧਰਤੀ, ਸਿਹਤਮੰਦ ਸੰਸਾਰ “ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ, ਸਰਹਿੰਦ ਦੁਆਰਾ ‘ ਅੰਤਰਰਾਸ਼ਟਰੀ ਯੋਗ “ਦਿਵਸ ਮਨਾਇਆ ਗਿਆ”

ਸਰਹਿੰਦ, ਰੂਪ ਨਰੇਸ਼: ਜਿੱਥੇ ਸੰਤ ਨਿਰੰਕਾਰੀ ਮਿਸ਼ਨ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ ‘ਤੇ ਅੱਜ ਸਵੇਰੇ 6:00 ਵਜੇ ਭਾਰਤ ਵਿੱਚ 1000 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਇੱਕ ਵਿਸ਼ਾਲ ‘ਯੋਗ …

ਸਾਬਕਾ ਰਜਿਸਟ੍ਰਾਰ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੋਏ

ਸਰਹਿੰਦ, ਥਾਪਰ: ਪੀ.ਡਬਲੂ.ਡੀ ਦੇ ਸਾਬਕਾ ਰਜਿਸਟ੍ਰਾਰ ਸਦਾ ਰਾਮ ਸ਼ਰਮਾ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੁੰਦੇ ਹੋਏ। ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਵਲੋਂ ਉਹਨਾਂ ਨੂੰ ਸਰੋਪਾ ਭੇਂਟ …

ਸਵ. ਮੋਹਨ ਲਾਲ ਧੀਮਾਨ ਨੂੰ ਕੀਤੀ ਸ਼ਰਧਾਂਜਲੀ ਭੇਂਟ

ਸਰਹਿੰਦ, ਥਾਪਰ: ਜੋ ਵਿਅਕਤੀ ਸਮਾਜ ਵਿੱਚ ਰਹਿੰਦਾ ਹੋਇਆ ਸਮਾਜ ਭਲਾਈ ਦੇ ਕੰਮ ਕਰਦਾ ਹੈ, ਸਮਾਜ ਉਸ ਨੂੰ ਹਮੇਸ਼ਾ ਯਾਦ ਰੱਖਦਾ ਹੈ। ਇਹ ਗੱਲ ਲਖਵੀਰ ਸਿੰਘ ਰਾਏ ਵਿਧਾਇਕ ਸਰਹਿੰਦ, ਕੁਲਜੀਤ ਸਿੰਘ …

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ

ਸਰਹੰਦ, ਰੂਪ ਨਰੇਸ਼:   ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ, ਦਾ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫਰੰਟ ਰਜਿ. ਪੰਜਾਬ ਨੇ, ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ, ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਫਲਦਾਰ ਅਤੇ ਛਾਂਦਾਰ …

ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ

ਸਰਹਿੰਦ, ਰੂਪ ਨਰੇਸ਼: ਕਾਂਗਰਸ ਪਾਰਟੀ ਵਲੋਂ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਬੂਥ ਤੇ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। …

ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ

ਸਰਹਿੰਦ, ਥਾਪਰ:  ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਕਸ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਲੁਧਿਆਣਾ ਪੱਛਮੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਲਈ ਹਲਕਾ ਫਤਿਹਗੜ੍ਹ ਸਾਹਿਬ ਦੇ …

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਸਰਹਿੰਦ: ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਪੁਰਾਣੀ ਅਨਾਜ ਮੰਡੀ ਸਰਹਿੰਦ ਵਿਖੇ ਨੋਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਵਿਕਰਮ ਮੈਂਗੀ, ਮਨਦੀਪ ਬੱਤਰਾ, ਕਸ਼ਿਸ਼ ਮੈਂਗੀ, ਸੰਦੀਪ …

ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ- ਮਹੰਤ ਡਾ. ਸਿਕੰਦਰ ਸਿੰਘ

ਸਰਹਿੰਦ, ਰੂਪ ਨਰੇਸ਼:  ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ ਇਹ ਗੱਲ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਹਾੜ …