ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਲਾਣੀਆਂ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਲਾਣੀਆਂ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਹੋਏ ਪੰਜਵੀਂ ਜਮਾਤ ਦੇ ਸਾਲਾਨਾ ਇਮਤਿਹਾਨ ਦੌਰਾਨ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ …

ਭਾਰਤ ਵਿਕਾਸ ਪਰਿਸ਼ਦ ਪੰਜਾਬ ਵੱਲੋਂ ਸਟੇਟ ਪੱਧਰ ‘ਤੇ ਕੀਤੀਆਂ ਵਧੀਆ ਸੇਵਾਵਾਂ ਲਈ ਦੀਪਕ ਤਲਵਾਰ ਦਾ ਕੀਤਾ ਗਿਆ ਸਨਮਾਨ

ਸਰਹਿੰਦ, ਰੂਪ ਨਰੇਸ਼ ਅੱਜ ਭਾਰਤ ਵਿਕਾਸ ਪਰਿਸ਼ਦ ਪੰਜਾਬ ਪੂਰਵ ਦੀ ਸਲਾਨਾ ਸਟੇਟ ਕਾਉਂਸਿਲ ਦੀ ਮੀਟਿੰਗ ਮਾਲੇਰਕੋਟਲਾ ਵਿਖੇ ਹੋਈ। ਜਿਸ ਵਿੱਚ ਭਾਰਤ ਵਿਕਾਸ ਪਰਿਸ਼ਦ ਦੇ ਸਟੇਟ ਮੀਡੀਆ ਇੰਚਾਰਜ ਦੀਪਕ ਤਲਵਾਰ ਨੂੰ …

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ ਮੋਟਰ ਸਾਈਕਲ ਰੈਲੀ ਕੱਢੀ

ਸਰਹਿੰਦ, ਰੂਪ ਨਰੇਸ਼: ਦ ਹਿਊਮਨ ਰਾਈਟਸ ਅਤੇ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ, 23 ਮਾਰਚ ਦੇ ਮਹਾਨ ਸ਼ਹੀਦਾਂ ਸ੍ਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਹੋਰਾਂ ਦੀ ਸ਼ਹਾਦਤ ਨੂੰ ਸਮਰਪਿਤ,’ਪੰਜਾਬ ਸਰਕਾਰ ਵੱਲੋਂ …

ਸ਼ਹੀਦ-ਏ-ਆਜ਼ਮ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਹਾੜਾ ਮਨਾਇਆ

ਸਰਹਿੰਦ, ਰੂਪ ਨਰੇਸ਼: ਲਹਿਰ ਕ੍ਰਾਂਤੀ ਹਿਊਮਨ ਬੀੰਗ ਵੈਲਫੇਅਰ ਸੋਸਾਇਟੀ ਪੰਜਾਬ ਰਜਿ. ਦੇ ਸੂਬਾ ਪ੍ਰਧਾਨ ਸਰਚੰਦ ਸਿੰਘ ਵੱਲੋਂ ਸਰਹਿੰਦ ਵਿਖੇ ਮਿਤੀ 23 ਮਾਰਚ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ …

ਗਿਆਨਦੀਪ ਮੰਚ ਵੱਲੋਂ 21 ਕਵਿੱਤਰੀਆਂ ਦਾ ਸਨਮਾਨ

ਪਟਿਆਲਾ, ਬਲਬੀਰ ਜਲਾਲਾਬਾਦੀ: ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ “ਵਿਸ਼ਵ ਨਾਰੀ ਦਿਵਸ” ਨੂੰ ਸਮਰਪਿਤ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਾ ਧਨਵੰਤ …

ਅੰਤਰਰਾਸ਼ਟਰੀ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਦਿੱਲੀ ਵਿਖੇ ਪੰਜਾਬ ਦੇ ਦੋ ਖਿਡਾਰੀਆਂ ਨੇ ਮੈਡਲ ਜਿੱਤੇ

ਜੈਤੋ (ਰੂਪ ਨਰੇਸ਼): ਨਿਊ ਦਿੱਲੀ ਵਿਖੇ ਅੰਤਰਰਾਸ਼ਟਰੀ ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ ਮਿਤੀ 12 ਤੋਂ 14 ਮਾਰਚ 2025 ਤੱਕ ਧੂਮਧਾਮ ਨਾਲ ਕਰਵਾਈ ਗਈ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ …

ਖਿਡਾਰੀਆਂ ਦੀ ਮਦਦ ਕਰਨ ਵਾਲੇ ਐਨ.ਆਰ.ਆਈ ਦਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤਾ ਗਿਆ ਸਨਮਾਨ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਵਿਦੇਸ਼ ਵਿੱਚ ਰਹਿੰਦਿਆਂ ਵੀ ਆਪਣੀ ਮਿੱਟੀ ਅਤੇ ਆਪਣੇ ਲੋਕਾਂ ਨੂੰ ਪਿਆਰ ਕਰਨ ਵਾਲੇ ਆਲ ਇੰਡੀਆਂ ਅੰਡਰ 17 ਫ਼ੁੱਟਬਾਲ ਕੱਪ ਦੇ ਐਨ.ਆਰ.ਆਈ ਵਿੰਗ ਦੇ ਪ੍ਰਧਾਨ ਮਨਵੀਰ ਸ਼ਰਮਾ …

ਸਮਰਪਣ, ਸ਼ਰਧਾ ਤੇ ਵਿਸ਼ਵਾਸ ਨਾਲ ਹੀ ਭਗਤੀ ਪੂਰਨ ਹੁੰਦੀ ਹੈ

ਮਣੀਮਾਜਰਾ, ਚੰਡੀਗੜ੍ਹ, ( ਰੂਪ ਨਰੇਸ਼): ਹੋਲੀ ਰੰਗਾਂ ਦਾ ਤਿਉਹਾਰ ਹੈ। ਇਹ ਤਿਉਹਾਰ ਨਫ਼ਰਤ ਨੂੰ ਪ੍ਰੇਮ ਵਿੱਚ ਬਦਲਣ ਦਾ ਆਧਾਰ ਹੈ। ਉਨ੍ਹਾਂ ਨੇ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੇ ਉਚਾਰਣ “ਜੋ ਹਰੀ …

ਨਰਾਇਣਗੜ੍ਹ ਬਰਾਸ ਸਕੂਲ ਵਿਖੇ ਵਾਲੀਵਾਲ ਦੇ ਮੈਚ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਕਰਵਾਏ ਗਏ

ਫਤਿਹਗੜ ਸਾਹਿਬ, ਰੂਪ ਨਰੇਸ਼: ਅੱਜ ਵਾਲੀਬਾਲ ਦੇ ਮੈਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਬਡਾਲੀ ਅੱਲਾ ਸਿੰਘ ਦੇ ਤਹਿਤ ਪੈਂਦੇ ਪਿੰਡ ਨਰਾਇਣਗੜ੍ਹ ਬਰਾਸ ਵਿਖੇ ਕਰਵਾਏ ਗਏ। ਇਸ ਮੌਕੇ ਤੇ ਮਾਨਯੋਗ …