ਲੁਧਿਆਣਵੀਆਂ ਲਈ ਨਵੇਂ ਸਾਲ ਦਾ ਤੋਹਫਾ; ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਵਾਹਨਾਂ ਦੀ ਆਵਾਜਾਈ ਲਈ ਕੀਤਾ ਸਮਰਪਿਤ

– ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਹਰਦੀਪ ਸਿੰਘ ਮੁੰਡੀਆਂ ਵਲੋਂ ਪੱਖੋਵਾਲ ਰੋਡ ਆਰ.ਓ.ਬੀ. ਦਾ ਉਦਘਾਟਨ – ਵਿਧਾਇਕ ਗੋਗੀ ਨੇ ਵਸਨੀਕਾਂ ਲਈ ‘ਕਲੀਨਿਕ ਆਨ ਵ੍ਹੀਲਜ’ …

ਚੇਅਰਮੈਨ ਖਾਨ ਨੇ ਪੇਸ਼ ਕੀਤੀ ਧਰਮ ਨਿਰਪੱਖਤਾ ਦੀ ਮਿਸਲਾ, ਸ਼ਹੀਦੀ ਸਭਾ ਵਿਚ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਲਗਾਇਆ ਲੰਗਰ

ਖੰਨਾ – ਧਰਮ ਤੇ ਮਾਨਵਤਾ ਦੇ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਜੋ ਕਿ ਫਤਿਹਗੜ੍ਹ …

ਏ ਐੱਸ ਕਾਲਜ ਫਾਰ ਵਿਮੈੱਨ ਖੰਨਾ ਦੇ ਐੱਨ ਐੱਸ ਐੱਸ ਦੇ ਕੈਂਪ ਦੇ ਛੇਵੇਂ ਦਿਨ ਕਰਵਾਈਆਂ ਗਈਆਂ ਸਫ਼ਾਈ, ਦੰਦਾਂ ਦੀ ਸੰਭਾਲ, ਸੈਲਫ ਡਿਫੈਂਸ ਗਤੀਵਿਧੀਆਂ

ਖੰਨਾ, 29 ਦਸੰਬਰ –  ਖੰਨਾ ਸ਼ਹਿਰ ਦੀ ਨਾਮਵਰ ਸੰਸਥਾ ਏ ਐੱਸ ਕਾਲਜ ਫਾਰ ਵਿਮੈੱਨ ਜੋ ਏ.ਐੱਸ.ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ ਦੀ ਸਰਪ੍ਰਸਤੀ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ। …

ਵਿਸ਼ਾਲ ਨਗਰ ਕੀਰਤਨ ਉਪਰੰਤ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਰਸਮੀ ਤੌਰ ’ਤੇ ਸਮਾਪਤ, ਮਾਘੀ ਤੱਕ ਰਹੇਗੀ ਸੰਗਤ ਦੀ ਆਮਦ

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ

ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ (ਰੂਪ ਨਰੇਸ਼) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ,27 ਦਸੰਬਰ (ਰੂਪ ਨਰੇਸ਼) : ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ …

ਕੰਪਿਊਟਰ ਅਧਿਆਪਕਾਂ ਵੱਲੋਂ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਨੂੰ ਮੰਗ ਪੱਤਰ

ਬਠਿੰਡਾ, 26 ਦਸੰਬਰ 2023 : ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਬਠਿੰਡਾ ਨੇ ਵਿਧਾਨ ਸਭਾ  ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਆਪਣਾ ਪ੍ਰਭਾਵ ਵਰਤਕੇ ਕੰਪਿਊਟਰ ਅਧਿਆਪਕਾਂ ਦੀਆਂਾਂ ਮੰਗਾਂ ਨੂੰ …

ਸ਼ਹੀਦੀ ਜੋੜ ਮੇਲ ਸਬੰਧੀ ਐੱਸ.ਐੱਸ.ਪੀ. ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ

ਫਤਿਹਗੜ੍ਹ ਸਾਹਿਬ –  ਫਤਿਹਗੜ੍ਹ ਸਾਹਿਬ ਵਿਖੇ ਮੰਗਲਵਾਤ ਤੋਂ ਸ਼ੁਰੂ ਹੋਣ ਵਾਲੇ 3 ਰੋਜ਼ਾ ਸ਼ਹੀਦੀ ਜੋੜ ਮੇਲ ਸਬੰਧੀ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਵੱਲੋਂ …

ਤੀਜਾ ਪ੍ਰਿੰਸੀਪਲ ਤਰਸੇਮ ਬਹੀਆ ਯਾਦਗਾਰੀ ਸਮਾਗਮ 31 ਦਸੰਬਰ ਨੂੰ

ਖੰਨਾ: 20 ਦਸੰਬਰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਸਮਰਪਿਤ ਸੰਸਥਾ ਸੁਪਨਸਾਜ਼ ਖੰਨਾ ਦੀ ਮੀਟਿੰਗ ਪ੍ਰੋਫੈਸਰ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਇਸ ਵਾਰ ਪ੍ਰਿੰਸੀਪਲ …

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

– ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ – ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਵੀ ਲਗਾਈ ਰੋਕ ਲੁਧਿਆਣਾ, 20 ਦਸੰਬਰ – …