
ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਕੌਂਸਲਰਾਂ ਦੀ ਹਾਜ਼ਰੀ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਤੀ ਸਮੀਖਿਆ ਮੀਟਿੰਗ; ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ, ਪਾਣੀ ਦੀ ਸਪਲਾਈ, ਕੂੜਾ ਚੁੱਕਣ ਆਦਿ ਨਾਲ ਸਬੰਧਤ ਮੁੱਦਿਆਂ ਦਾ ਠੋਸ ਹੱਲ ਲੱਭਣ ਦੇ ਦਿੱਤੇ ਨਿਰਦੇਸ਼
ਲੁਧਿਆਣਾ, 8 ਅਗਸਤ: ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਨਗਰ ਨਿਗਮ ਕਮਿਸ਼ਨਰ ਆਦਿਤਿਆ …