ਪੰਜਾਬ ਕਾਂਗਰਸ ਵਿੱਚ ਘੱਟ ਗਿਣਤੀ ਵਿਭਾਗ ਨੂੰ ਮਿਲੀ ਮਜ਼ਬੂਤੀ – ਦਿਲਬਰ ਮੁਹੰਮਦ ਖਾਨ ਦੀ ਸਿਫ਼ਾਰਸ਼ ‘ਤੇ ਹਾਈ ਕਮਾਂਡ ਨੇ 24 ਜ਼ਿਲ੍ਹਿਆਂ ਦੇ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਜਨਰਲ ਸਕੱਤਰ ਕੀਤੇ ਨਿਯੁਕਤ

– ਗੁਰਦਾਸਪੁਰ ਤੋਂ ਮਾਲਟਿਨ ਮਸੀਹ ਨੂੰ ਮਿਲੀ ਜ਼ਿਲ੍ਹਾ ਚੇਅਰਮੈਨ ਦੀ ਜਿੰਮੇਵਾਰੀ ਚੰਡੀਗੜ੍ਹ, 18 ਜੂਨ – ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਘੱਟ ਗਿਣਤੀ ਵਿਭਾਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) …

ਵਜ਼ੀਰਾਬਾਦ ਦੀ ਪੰਚਾਇਤ ਵੱਲੋਂ ਕੀਤੇ ਗਏ ਗਬਨ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਖੋਲਿਆ ਮੋਰਚਾ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਬਲਾਕ ਸਰਹਿੰਦ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਵਜੀਰਾਬਾਦ ਦੀ ਗ੍ਰਾਮ ਪੰਚਾਇਤ ਵੱਲੋਂ ਕੀਤੇ ਗਏ ਕਥਿਤ ਕਰੋੜਾਂ ਦੇ ਗਬਨ ਸਬੰਧੀ ਅੱਜ ਪਿੰਡ ਨਿਵਾਸੀਆਂ ਵੱਲੋਂ ਪਿੰਡ ਵਿੱਚ ਹੀ …

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਦੇ ਬੱਚਿਆਂ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ

ਸਰਹਿੰਦ, ਰੂਪ ਨਰੇਸ਼: ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਫਤਹਿਗੜ੍ਹ ਸਾਹਿਬ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਬਾਰੇ ਜਾਣੂ …

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਲੁਧਿਆਣਾ, 12 ਅਪਰੈਲ (ਰੂਪ ਨਰੇਸ਼)ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ …

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ  – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, ਰੂਪ ਨਰੇਸ਼:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 …