ਭਾਰਤੀ ਜਨਤਾ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਹਲਕਾ ਬਸੀ ਪਠਾਣਾ ਦੇ ਅੰਦਰ ਸਰਗਰਮ ਆਗੂ-ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾਂ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾ ਦੇ ਇੰਚਾਰਜ ਅਤੇ ਪੰਜਾਬ ਭਾਜਪਾ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਹਲਕਾ ਬੱਸੀ ਪਠਾਣਾਂ ਵਿੱਖੇ ਐਸੀ ਭਾਈਚਾਰੇ ਦੇ ਲੋਕਾਂ ਨਾਲ …

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਮਹਿਲਾ ਵਿੰਗ ਦੀ ਹੋਈ ਮੀਟਿੰਗ।

ਬੱਸੀ ਪਠਾਣਾ, ਉਦੇ ਧੀਮਾਨ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਦੀ ਮਹਿਲਾ ਵਿੰਗ ਦੀ ਮੀਟਿੰਗ ਮਹਿਲਾ ਪ੍ਰਧਾਨ ਸ਼੍ਰੀਮਤੀ ਮੀਨੂੰ ਬਾਲਾ ਦੀ ਦੇਖ-ਰੇਖ ਹੇਠ ਸੰਤ ਸ਼੍ਰੀਨਾਮਦੇਵ ਮੰਦਿਰ ਬੱਸੀ ਪਠਾਣਾ ਵਿਖੇ ਹੋਈ, ਜਿਸ …

ਖੂਨਦਾਨ ਕੈਂਪ ਲਗਾਇਆ ਗਿਆ

ਬੱਸੀ ਪਠਾਣਾਂ, ਉਦੇ ਧੀਮਾਨ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਵੱਲੋਂ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਸ਼ਾਖਾ ਦੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਤੇ ਸੇਵਾ ਮੁਖੀ ਵਿਨੋਦ ਸ਼ਰਮਾ ਅਤੇ …

ਬਰਾਈਟ ਕੈਰੀਅਰ ਪਬਲਿਕ ਸਕੂਲ ਵਿੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਬੱਸੀ ਪਠਾਣਾਂ, ਉਦੇ ਧੀਮਾਨ: ਬਰਾਈਟ ਕੈਰੀਅਰ ਪਬਲਿਕ ਸਕੂਲ ਪਿੰਡ ਦਮਹੇੜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜੱਥੇ …

ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਭਾਰਤ ਨੂੰ ਜਾਨੋ ਦੇ ਅੰਤਰਗਤ ਕਰਵਾਏ ਗਏ ਕਵਿਜ਼ ਮੁਕਾਬਲੇ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਸੰਸਕਾਰ ਪ੍ਮੁੱਖ ਬਲਦੇਵ ਕਿ੍ਸ਼ਨ, ਪੋ੍ਜੈਕਟ ਚੇਅਰਮੈਨ ਜੈ ਕਿ੍ਸ਼ਨ, ਨੀਲਮ ਸ਼ਰਮਾ ਅਤੇ ਸਾਹਿਲ ਰਬੜ …

ਮਹਾਸੰਘ ਨੇ 20ਵਾਂ ਫ੍ਰੀ ਖੂਨ ਜਾਂਚ ਕੈਂਪ ਲਾਇਆ

ਬੱਸੀ ਪਠਾਣਾ, ਉਦੇ ਧੀਮਾਨ : ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ ਬਾਬਾ ਬੁੱਧ ਦਾਸ ਜੀ ਦੀ ਯਾਦ ਨੂੰ ਸਮਰਪਿਤ 20ਵਾ ਫ੍ਰੀ ਖੂਨ ਜਾਚ ਕੈਂਪ ਮਹਾਸੰਘ ਦੇ ਪ੍ਰਧਾਨ ਉਮ ਪ੍ਰਕਾਸ਼ ਮੁਖੇਜਾ …

ਡੇਰਾ ਬਾਬਾ ਬੁੱਧ ਦਾਸ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬੱਸੀ ਪਠਾਣਾ, ਉਦੇ ਧੀਮਾਨ : ਪ੍ਰਸਿੱਧ ਡੇਰਾ ਬਾਬਾ ਬੁੱਧ ਦਾਸ ਜੀ ਵਿੱਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਡੇਰੇ ਦੇ ਮਹੰਤ ਡਾ.ਸਿਕੰਦਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ। ਸਮਾਗਮ ਦੌਰਾਨ …

ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ‘ਚ ਮਾਤਾ ਤੁਲਸੀ ਦੇ ਵਿਆਹ ਦਾ ਕੀਤਾ ਆਯੋਜਨ

ਬੱਸੀ ਪਠਾਣਾਂ,ਉਦੇ ਧੀਮਾਨ: ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਪਟਵਾਰਖਾਨਾ ਵਿਖੇ ਮੰਦਿਰ ਦੀ ਮਹਿਲਾਂ ਸੰਕੀਰਤਨ ਮੰਡਲੀ ਵੱਲੋ ਮਾਤਾ ਤੁਲਸੀ ਦੇ ਵਿਆਹ ਦਾ ਆਯੋਜਨ ਕੀਤਾ। ਪੰਡਿਤ ਰਜਿੰਦਰ ਭਨੋਟ ਨੇ ਮਾਤਾ ਤੁਲਸੀ ਅਤੇ ਠਾਕੁਰ …

ਭਾਰਤ ਵਿਕਾਸ ਪੀ੍ਸ਼ਦ ਵਲੋਂ ਹਿੰਦ ਦੀ ਚਾਦਰ ਸ਼ੀ੍ ਗੁਰੂ ਤੇਗ ਬਹਾਦੁਰ ਬਲਿਦਾਨ ਦਿਵਸ ਦੇ ਮੋਕੇ ਕਰਵਾਏ ਗਏ ਭਾਸ਼ਣ ਮੁਕਾਬਲੇ।

ਉਦੇ ਧੀਮਾਨ, ਬੱਸੀ ਪਠਾਣਾ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਸੰਸਕਾਰ ਪ੍ਮੁੱਖ ਬਲਦੇਵ ਕਿ੍ਸ਼ਨ ਅਤੇ ਪੋ੍ਜੈਕਟ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਦੀ ਦੇਖਰੇਖ …