ਕੱਟੇ ਗਏ ਰਾਸ਼ਨ ਕਾਰਡ ਮੁੁੜ ਚਾਲੂ ਕਰਨਾ ਸ਼ਲਾਘਾਯੋਗ ਕਦਮ : ਪ੍ਰੇਮ ਕੁਮਾਰ ਵਧਵਾ

ਬੱਸੀ ਪਠਾਣਾਂ (ਉਦੇ ਧੀਮਾਨ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਸੂਬੇ ਦੇ ਵੱਡੇ ਵਰਗ ਦੇ ਕੱਟੇ ਗਏ ਰਾਸ਼ਨ ਕਾਰਡ ਨੂੰ ਮੁੜ ਦੁੁਆਰਾ ਚਾਲੂ ਕਰਨ ਦਾ ਫੈਸਲਾ ਸ਼ਲਾਘਾਯੋਗ …

ਮਨਪ੍ਰੀਤ ਸਿੰਘ ਹੈਪੀ ਨੇ 15 ਵਿਅਕਤੀਆਂ ਨੂੰ ਪੈਨਸ਼ਨ ਦੇ ਮਨਜ਼ੂਰੀ ਪੱਤਰ ਵੰਡੇ

ਬੱਸੀ ਪਠਾਣਾਂ (ਉਦੇ ਧੀਮਾਨ )  ਸਮਾਜ ਸੇਵੀ ਤੇ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨਾਲ ਆਪਣਾਂ ਅਤੇ ਆਪਣੀ ਪਾਰਟੀ ਦਾ …

ਡੀ.ਜੀ.ਐਮ ਸਵਰਨ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਪੰਜਾਬ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਨੇ ਪੰਜਾਬ ਮੰਡੀ ਕਰਨ ਬੌਰਡ ਫ਼ਤਹਿਗੜ ਸਾਹਿਬ ਦੇ ਡੀ.ਐਮ.ਓ ਸਵਰਨ ਸਿੰਘ ਨੂੰ ਪੰਜਾਬ ਮੰਡੀ ਕਰਨ …

ਪੰਜਾਬ ਸਰਕਾਰ ਬੱਸੀ ਪਠਾਣਾ ਦੇ ਸਰਕਾਰੀ ਹਸਪਤਾਲਾਂ ਨਾਲ ਮਤਰਿਆ ਵਰਗਾ ਵਿਵਹਾਰ

ਬੱਸੀ ਪਠਾਣਾ (ਉਦੇ ਧੀਮਾਨ) ਡਾ ਨਰੇਸ਼ ਚੌਹਾਨ ਸਾਬਕਾ ਐਸ ਐਮ ਓ ਅਤੇ ਕਨਵੀਨਰ ਮੈਡੀਕਲ ਸੈੱਲ ਪੰਜਾਬ ਬੀ.ਜੇ.ਪੀ. ਅਤੇ ਸੀਨੀਅਰ ਆਗੂ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਬੱਸੀ ਪਠਾਣਾ ਦੇ ਸਰਕਾਰੀ ਹਸਪਤਾਲ ਦੁਆਰਾ …

ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਚਾਰ ਦਿਨਾ ਟ੍ਰੇਨਿੰਗ

ਬੱਸੀ ਪਠਾਣਾ (ਉਦੇ ਧੀਮਾਨ) ਮੇਹਰ ਬਾਬਾ ਚੈਰੀਟੇਬਲ ਟਰੱਸਟ ਜਿਲਾਂ ਫਤਿਹਗੜ੍ਹ ਸਾਹਿਬ, ਬਸੀ ਪਠਾਨਾਂ ਵੱਲੋਂ ਸੀ.ਐਫ.ਐਲ.ਆਈ. ਪ੍ਰੋਜੈਕਟ ਅਧੀਨ  ਜਿਲਾ ਫਤਿਹਗੜ੍ਹ ਸਾਹਿਬ ਦੀਆਂ ਔਰਤਾਂ ਨੂੰ ਡਿਜਾਇਨ ਅਤੇ ਡਿਜੀਟਲ ਟੈਕਨਾਲੋਜੀ ਨਾਲ ਔਰਤਾਂ ਦੇ …

ਮੰਦਰ ਕਮੇਟੀ ਵੱਲੋਂ ਸਮਾਜ ਸੇਵੀ ਪਵਨ ਬਾਂਸਲ ਬਿੱਟਾ ਦਾ ਕੀਤਾ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸਠਾ ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਤਿੰਨ ਰੋਜ਼ਾ ਸਮਾਗਮ ਤੇ ਕੱਢੀ ਗਈ …

ਨਵ ਨਿਯੁਕਤ ਪੰਜਾਬ ਮੰਡੀ ਕਰਨ ਬੋਰਡ ਦੀ ਜਨਰਲ ਮੈਨੇਜਰ ਭਜਨ ਕੌਰ ਦਾ ਕੀਤਾ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਅੱਜ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਬੱਸੀ ਪਠਾਣਾ ਆੜ੍ਹਤੀਆ ਦਾ ਇਕ ਵਫ਼ਦ ਪੰਜਾਬ ਮੰਡੀ ਕਰਨ ਬੋਰਡ ਦੇ …

ਐਸ.ਐਚ.ਓ. ਨਰਪਿੰਦਰ ਸਿੰਘ ਨੇ ਥਾਣਾ ਬੱਸੀ ਪਠਾਣਾਂ ਦਾ ਸੰਭਾਲਿਆ ਚਾਰਜ ।

ਬੱਸੀ ਪਠਾਣਾਂ (ਉਦੇ ਧੀਮਾਨ ) ਇੰਸਪੈਕਟਰ ਕੁਲਵੀਰ ਸਿੰਘ ਸੰਧੂ ਦੇ ਤਬਾਦਲੇ ਤੋਂ ਬਾਅਦ ਐਸ.ਐਚ.ਓ ਨਰਪਿੰਦਰ ਸਿੰਘ ਨੇ ਥਾਣਾ ਬੱਸੀ ਪਠਾਣਾਂ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਜਾਇਜ ਕੰਮਾਂ …

ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਸਮਾਗਮ ਜ਼ਰੂਰੀ : ਡਾ. ਸਿਕੰਦਰ ਸਿੰਘ, ਰਾਜੇਸ਼ ਸਿੰਗਲਾ

ਸਮਾਗਮ ਦੌਰਾਨ ਕਥਾ ਵਾਚਕ ਗੋਪਾਲ ਮੋਹਨ ਭਾਰਦਵਾਜ ਡਾ. ਸਿਕੰਦਰ ਸਿੰਘ ਤੇ ਰਾਜੇਸ਼ ਸਿੰਗਲਾ ਦਾ ਸਨਮਾਨ ਕਰਦੇ ਹੋਏ ਬੱਸੀ ਪਠਾਣਾਂ: ਸ੍ਰੀ ਰਾਮ ਆਗਮਨ ਮਹਾਂਉਤਸਵ ਕਮੇਟੀ ਵੱਲੋ ਸ਼ਹਿਰ ਵਾਸੀ ਤੇ ਧਾਰਮਿਕ ਸੰਸਥਾਵਾਂ …

ਗਣਤੰਤਰ ਦਿਵਸ ਮਨਾਇਆ ਗਿਆ

ਬੱਸੀ ਪਠਾਣਾ (ਉਦੇ ਧੀਮਾਨ) ਕਨਫੈਡਰੇਸ਼ਨ ਫਾਰ ਚੈਲੇਂਜਡ ਦੁਆਰਾ ਵਿਸ਼ੇਸ਼ ਬੱਚਿਆਂ ਦੇ ਨਾਲ ਸ਼੍ਰੀਜਨ ਵਿਕਾਸ ਡੇ ਕੇਅਰ, ਸੀ.ਐਫ.ਸੀ. ਭਵਨ, ਪਿੰਡ ਫਤਿਹਪੁਰ ਅਰਾਈਆਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। …

ਗਣਤੰਤਰ ਦਿਵਸ ਮੋਕੇ ਐਸ.ਡੀ.ਐਮ ਸੰਜੀਵ ਕੁਮਾਰ ਨੇ ਰਾਸ਼ਟਰੀ ਤਿਰੰਗਾ ਲਹਿਰਾਇਆ

ਬੱਸੀ ਪਠਾਣਾਂ (ਉਦੇ ਧੀਮਾਨ ) 75ਵੇਂ ਗਣਤੰਤਰ ਦਿਵਸ ਮੋਕੇ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੋਕੇ ਐਸ.ਡੀ.ਐਮ ਸੰਜੀਵ ਕੁਮਾਰ ਪੀ.ਸੀ.ਐਸ ਨੇ ਨਵੀਂ ਅਨਾਜ ਮੰਡੀ ਬੱਸੀ ਪਠਾਣਾਂ ਵਿੱਖੇ ਰਾਸ਼ਟਰੀ ਤਿਰੰਗਾ …

ਨਗਰ ਕੌਂਸਲ ਦਫ਼ਤਰ ’ਚ 75ਵਾਂ ਗਣਤੰਤਰ ਦਿਵਸ ਮਨਾਇਆ

ਬੱਸੀ ਪਠਾਣਾਂ (ਉਦੇ ਧੀਮਾਨ ) ਦੇਸ਼ ਦਾ 75ਵਾਂ ਗਣਤੰਤਰ ਦਿਵਸ ਸਥਾਨਕ ਨਗਰ ਕੌਂਸਲ ਦਫ਼ਤਰ ’ਚ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਕੌਮੀ ਝੰਡਾ ਲਹਿਰਾਉਣ ਦੀ ਰਸਮ …

ਬਿਰਧ ਆਸ਼ਰਮ ਵਿੱਖੇ ਗਣਤੰਤਰ ਦਿਵਸ ਮਨਾਇਆ

ਬੱਸੀ ਪਠਾਣਾਂ (ਉਦੇ ਧੀਮਾਨ ): ਬਿਰਧ ਆਸ਼ਰਮ ਬੱਸੀ ਪਠਾਣਾਂ ਵਿੱਖੇ 75ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਆਸ਼ਰਮ ਦੇ ਪ੍ਰਧਾਨ ਸੁਨੀਲ ਵੱਲੋ ਕੀਤੀ ਗਈ। …

ਡਾ. ਦੀਪਕ ਜਯੋਤੀ ਨੂੰ ਦਿੱਤਾ ਸੱਦਾ

ਬੱਸੀ ਪਠਾਣਾਂ (ਉਦੇ ਧੀਮਾਨ) ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਭਾਜਪਾ ਬੱਸੀ ਪਠਾਣਾਂ ਦੀ ਹਲਕਾ ਇੰਚਾਰਜ ਡਾ.ਦੀਪਕ ਜਯੋਤੀ ਨੂੰ ਮੰਦਰ ਵਿੱਚ ਹੋਣ ਵਾਲੇ ਤਿੰਨ ਰੋਜ਼ਾ ਸਮਾਗਮ ਵਾਰੇ ਜਾਣਕਾਰੀ ਦਿੱਤੀ …

ਹਲਕਾ ਵਿਧਾਇਕ ਨੂੰ ਦਿੱਤਾ ਸੱਦਾ ਪੱਤਰ

ਬੱਸੀ ਪਠਾਣਾਂ (ਉਦੇ ਧੀਮਾਨ) ਰਾਮ ਲੱਲਾ ਦੀ ਜਨਮ ਭੂਮੀ ਸ਼੍ਰੀ ਅਯੁੱਧਿਆ ‘ਚ 22 ਜਨਵਰੀ ਨੂੰ ਸ਼੍ਰੀ ਰਾਮ ਮੰਦਰ ਵਿੱਚ ਭਗਵਾਨ ਸ਼੍ਰੀ ਰਾਮ ਦਰਬਾਰ ਦੀਆਂ ਮੂਰਤੀਆਂ ਦੀ ਸਥਾਪਨਾ ਦੇ ਨਾਲ ਮੂਰਤੀ …

ਪੰਜਾਬ ਸਰਕਾਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ : ਗੌਤਮ, ਭੱਲਾ

ਬੱਸੀ ਪਠਾਣਾਂ (ਉਦੇ ਧੀਮਾਨ) – ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਵਿਖੇ 22 ਜਨਵਰੀ ਨੂੰ ਪ੍ਰਭੂ ਰਾਮ ਜੀ ਦੀ ਮੂਰਤੀ ਦੀ ਪ੍ਰਰਾਣ ਪ੍ਰਤਿਸ਼ਠਾ ਦੇ ਸਬੰਧ ਵਿਚ ਰਾਮ ਭਗਤਾਂ ਵਿਚ ਭਾਰੀ ਉਤਸ਼ਾਹ …

ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਾਏ ਮਾਰਗ ਤੇ ਚਲਣ ਦੀ ਜ਼ਰੂਰਤ-ਸਿਧੂਪੁਰ, ਡਾ. ਹਰਬੰਸ ਲਾਲ

ਬੱਸੀ ਪਠਾਣਾ, (ਉਦੇ ਧੀਮਾਨ) ਸੰਘੋਲ ਜਿਲਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੰਡਲ ਸੰਘੋਲ ਵਿਖੇ ਮਨਾਇਆ ਗਿਆ। ਗੁਰੂ ਸਾਹਿਬ ਜੀ ਨੇ ਜਬਰ ਜ਼ੁਲਮ …

ਪਰਿਸ਼ਦ ਪਰਿਵਾਰ ਵੱਲੋਂ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ

ਬੱਸੀ ਪਠਾਣਾਂ (ਉਦੇ ਧੀਮਾਨ): ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਪ੍ਰੀਸ਼ਦ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਹੇਠ ਤੇ ਮਹਿਲਾ ਮੁਖੀ ਸ੍ਰੀਮਤੀ ਮੀਨੂੰ ਬਾਲਾ ਅਤੇ ਪ੍ਰੋਜੈਕਟ ਹੈੱਡ ਸ੍ਰੀਮਤੀ ਆਂਚਲ ਸ਼ਰਮਾ …

ਥਾਣਾ ਖੇੜੀ ਨੌਧ ਸਿੰਘ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਬੱਸੀ ਪਠਾਣਾਂ (ਉਦੇ ਧੀਮਾਨ): ਥਾਣਾ ਖੇੜੀ ਨੌਧ ਸਿੰਘ ਦੇ ਐੱਸਐੱਚਓ ਹਰਵਿੰਦਰ ਸਿੰਘ ਨੇ ਥਾਣਾ ਵਿੱਖੇ ਆਪਣੀ ਪੁਲਿਸ ਟੀਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਮੌਜੂਦ ਪੁਲਿਸ ਸਟਾਫ ਨੇ ਥਾਣੇ …

ਆੜ੍ਹਤੀਆ ਵੱਲੋ ਲੋਹੜੀ ਦਾ ਤਿਉਹਾਰ ਮਨਾਈਆ ਗਿਆ

ਬੱਸੀ ਪਠਾਣਾਂ (ਉਦੇ ਧੀਮਾਨ) ਬੱਸੀ ਪਠਾਣਾਂ ਪੁਰਾਣੀ ਅਨਾਜ ਮੰਡੀ ਵਿੱਖੇ ਸਮੂਹ ਆੜ੍ਹਤੀਆ ਵੱਲੋ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਵਿੱਚ ਲੋਹੜੀ ਦਾ ਤਿਉਹਾਰ ਮਨਾਈਆ …

ਮੰਦਰ ਵਿੱਖੇ ਲੋਹੜੀ ਦਾ ਤਿਓਹਾਰ ਮਨਾਇਆ

ਬੱਸੀ ਪਠਾਣਾਂ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਮੰਦਰ ਵਿੱਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੰਦਰ ਦੇ ਮੁੱਖ ਪੂਜਾਰੀ ਪੰਡਿਤ ਸੇਵਕ ਰਾਮ ਸ਼ਰਮਾਂ ਨੇ ਕਿਹਾ …

ਧਾਰਮਿਕ ਸਮਾਗਮ ਕਰਵਾਇਆ ਗਿਆ

ਬੱਸੀ ਪਠਾਣਾ (ਉਦੇ ਧੀਮਾਨ): ਮਾਘ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਸੰਗਤ ਨੂੰ ਸੰਗਰਾਂਦ ਦੀ ਵਧਾਈ ਦਿੰਦੇ …

ਫਤਿਹਗੜ ਸਾਹਿਬ ਪੁਲਿਸ ਵੱਲੋ ਸੁਚਾਰੂ ਪ੍ਰਬੰਧ ਕੀਤੇ ਗਏ

ਸਰਹਿੰਦ : ਐੱਸ.ਐੱਸ.ਪੀ ਫਤਿਹਗੜ ਸਾਹਿਬ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਤਿਹਗੜ ਸਾਹਿਬ ਦੀ ਪਵਿੱਤਰ ਧਰਤੀ ਤੇ ਆਉਣ ਵਾਲੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ, ਜਿਸਦੇ ਲਈ ਫਤਿਹਗੜ ਸਾਹਿਬ …

ਰਾਮ ਭਗਤਾਂ ਦੀਆ ਟੋਲੀਆਂ ਦੇਰ ਰਾਤ ਵੰਡ ਰਹੀਆਂ ਸੱਦਾ ਪੱਤਰ ਅਤੇ ਪ੍ਰਸ਼ਾਦ

ਬੱਸੀ ਪਠਾਣਾਂ (ਉਦੇ ਧੀਮਾਨ) ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਤੇ 22 ਜਨਵਰੀ 2024 ਨੂੰ ਸ਼੍ਰੀ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਲਲਾ ਦੀ ਮੂਰਤੀ ਦੀ ਪ੍ਰਰਾਣ ਪ੍ਰਤਿਸ਼ਠਾ ਦਾ ਧਾਰਮਿਕ ਸਮਾਗਮ …