ਹਲਕਾ ਬੱਸੀ ਪਠਾਣਾਂ ਤੋਂ ਕਾਗਰਸੀ ਆਗੂ ਤੇ ਵਰਕਰਾਂ ਦਾ ਸਮਰਾਲਾ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

ਬੱਸੀ ਪਠਾਣਾਂ (ਉਦੇ ਧੀਮਾਨ ) ਪੰਜਾਬ ਕਾਂਗਰਸ ਦੀ ਪਹਿਲੀ ਇਤਿਹਾਸਿਕ ਵਰਕਰ ਕਨਵੈਨਸ਼ਨ ਰੈਲੀ ਸਮਰਾਲਾ ਵਿੱਖੇ ਸ਼ਾਮਿਲ ਹੋਣ ਲਈ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ਕਾਗਰਸ ਕਮੇਟੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ …

ਸੁਖਦੇਵ ਸਿੰਘ ਨੂੰ ਮਿਲੀ ਤਰੱਕੀ, ਬਣੇ ਲੇਖਾਕਾਰ

ਬੱਸੀ ਪਠਾਣਾਂ (ਉਦੇ ਧੀਮਾਨ ) ਮਾਰਕੀਟ ਕਮੇਟੀ ਬੱਸੀ ਪਠਾਣਾਂ ਦੇ ਮੰਡੀ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਮਿਲੀ ਵਿਭਾਗੀ ਤਰੱਕੀ ਤਹਿਤ ਲੇਖਾਕਾਰ ਬਣਾਇਆ ਗਿਆ। ਸੁਖਦੇਵ ਸਿੰਘ ਦੀ ਪਦ-ਉੱਨਤੀ ‘ਤੇ ਫੈਡਰੇਸ਼ਨ ਆਫ ਆੜਤੀ …

ਕਿਸਾਨ ਆਗੂਆਂ ਵੱਲੋਂ 16.2.2024 ਨੂੰ ਭਾਰਤ ਬੰਦ ਸਬੰਧੀ ਰੋਡ ਸ਼ੋਅ

ਬੱਸੀ ਪਠਾਣਾਂ (ਉਦੇ ਧੀਮਾਨ ) ਅੱਜ ਬੱਸੀ ਪਠਾਣਾਂ ਪੁਰਾਣੀ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਇਕੱਠ ਕਿੱਤਾ ਗਿਆ। ਜਿਸ ਵਿਚ ਭਾਰਤੀ ਕਿਸਾਨ ਯੂਨਿਯਨ ਲੱਖੋਵਾਲ ਜਿਲਾ ਪ੍ਰਧਾਨ ਹਰਮੇਲ …

ਕਿਸ਼ੋਰੀ ਲਾਲ ਚੁੱਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੱਸੀ ਪਠਾਣਾਂ (ਉਦੇ ਧੀਮਾਨ ) ਕਾਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀਆਂ ਸੇਵਾਵਾਂ ਨੂੰ ਦੇਖਦਿਆਂ ਹੋਏ ਕਾਂਗਰਸ ਪਾਰਟੀ ਨੇ ਉਨਾਂ ਨੂੰ ਕਾਗਰਸ ਕਮੇਟੀ ਦਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ …

ਐਡਵੋਕੇਟ ਸ਼ਿਵ ਕੁਮਾਰ ਮਲਹੋਤਰਾ ਦੀ ਅੰਤਿਮ ਅਰਦਾਸ ਸਮੇਂ ਰਾਜਨੀਤਕ ਸਖਸ਼ੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ

ਬੱਸੀ ਪਠਾਣਾਂ (ਉਦੇ ਧੀਮਾਨ ) ਸਮਾਜ ਸੇਵੀ ਐਡਵੋਕੇਟ ਸ਼ਿਵ ਕੁਮਾਰ ਮਲਹੋਤਰਾ ਦੀ ਅੰਤਿਮ ਅਰਦਾਸ ਸੈਂਚਰੀ ਪੈਲੇਸ ਬੱਸੀ ਪਠਾਣਾਂ ਵਿਖੇ ਹੋਈ। ਇਸ ਮੌਕੇ ਰਾਜਨੀਤਕ ਆਗੂਆਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਧਾਰਮਿਕ …

ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਬੱਸੀ ਪਠਾਣਾ:  ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਆਪਣੇ ਦੋ ਸਾਬਕਾ ਪ੍ਰਧਾਨਾਂ ਅਤੇ ਮਿਹਨਤੀ ਵਰਕਰਾਂ ਸ਼੍ਰੀ ਵੀਰਭਾਨ ਹਸੀਜਾ ਜੀ ਅਤੇ ਸ਼੍ਰੀ ਤਿਲਕ ਰਾਜ ਸ਼ਰਮਾ ਜੀ ਦੀ ਮਿੱਠੀ ਯਾਦ ਵਿੱਚ ਪ੍ਰਧਾਨ …

ਪ੍ਰਾਚੀਨ ਸ਼੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਸਨਮਾਨਿਤ |

ਬੱਸੀ ਪਠਾਣਾ: ਪ੍ਰਾਚੀਨ ਸ਼੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਮੰਦਰ ਕਮੇਟੀ ਦਾ ਸਹਿਯੋਗ ਦੇਣ ਲਈ ਮੰਦਿਰ ਵਿੱਚ ਸਰਦਾਰ …

ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਨਾਲ ਸਿਰਫ ਧੋਖਾ ਕੀਤਾ – ਕਿਸ਼ੋਰੀ ਲਾਲ ਚੁੱਘ

ਬੱਸੀ ਪਠਾਣਾਂ: ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ‘ਤੇ ਪ੍ਰਤੀਕਿਰਿਆ ਦਿੰਦਿਆਂ ਕਾਗਰਸ ਪਾਰਟੀ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਹੈ। ਇਸ …

ਪੰਜਾਬ ਸਰਕਾਰ ਬੱਸੀ ਪਠਾਣਾਂ ਹਲਕੇ ਦੇ ਖੇਤਰ ਦੀ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਏ- ਗੁਰਜੀਤ ਸਿੰਘ ਪੰਜੋਲੀ

ਬੱਸੀ ਪਠਾਣਾਂ: ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਕੱਲ ਪਏ ਗੜੇ ਕਿਸਾਨੀ ਉੱਤੇ ਵੱਡਾ ਕਹਿਰ ਗੁਜਾਰ ਗਏ।ਅਜੇ ਕਿਸਾਨ ਪੂਰੀ ਤਰ੍ਹਾਂ ਬਰਸਾਤ ਦੇ ਮੌਸਮ ਵਿੱਚ ਆਏ ਹੜ੍ਹਾਂ ਦੀ ਮਾਰ ਤੋਂ ਉੱਭਰੀ …

ਕੇਜਰੀਵਾਲ ਜੇਕਰ ਸੱਚਾ ਹੈ ਤਾਂ ਈਡੀ ਸਾਹਮਣੇ ਪੇਸ਼ ਹੋਵੇ- ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾ: ਭਾਰਤੀਯ ਜਨਤਾ ਪਾਰਟੀ ਲ਼ੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੇ ਮੁੱਖ ਸੇਵਾਦਾਰ ਤੇ ਭਾਜਪਾ ਸੂਬਾ ਐਸੀ ਮੋਰਚਾ ਦੇ ਸੂਬਾ ਸਪੋਕਸਪਰਸਨ(ਬੁਲਾਰਾ) ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਆਮ ਆਦਮੀ …