ਡਿਪਟੀ ਕਮਿਸ਼ਨਰ ਨੇ ਬੱਸੀ ਪਠਾਣਾਂ ਅਨਾਜ ਮੰਡੀ ਦਾ ਕੀਤਾ ਦੌਰਾ, ਝੌਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੱਸੀ ਪਠਾਣਾ, ਉਦੇ ਧੀਮਾਨ: ਜਿਲ੍ਹਾ ਫ਼ਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਸੀ ਪਠਾਣਾਂ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ …

ਸ਼ਹਿਰ ਬੱਸੀ ਪਠਾਣਾਂ ਵਿੱਖੇ ਭਗਵਾਨ ਸ਼੍ਰੀ ਵਾਲਮੀਕਿ ਜੀ ਪ੍ਰਗਟ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ – ਰਾਜੀਵ ਕੁਮਾਰ ਵਾਲਮੀਕਿ

ਬੱਸੀ ਪਠਾਣਾ, ਉਦੇ ਧੀਮਾਨ: ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਬੱਸੀ ਪਠਾਣਾਂ ਵਲੋਂ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦੇ ਹੋਏ  ਪ੍ਰਭਾਤ ਫੇਰੀ ਕੱਢੀ ਗਈ। ਮੀਡਿਆ ਨਾਲ ਗੱਲਬਾਤ ਕਰਦੇ …

23ਵਾ ਰਾਸ਼ਨ ਵੰਡ ਸਮਾਰੋਹ ਮਹਾਸੰਘ ਵਲੋ ਕਰਵਾਇਆ ਗਿਆ

ਬੱਸੀ ਪਠਾਣਾ, ਉਦੇ ਧੀਮਾਨ:  ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ ਪ੍ਰਧਾਨ ਓਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨਗੀ ਵਿੱਚ ਬਹਾਵਲਪੁਰ ਧਰਮਸ਼ਾਲਾ ਮਹਲਾ ਗੁਰੂ ਨਾਨਕ ਪੁਰਾ ਵਿਖੇ ਹਰ ਮਹੀਨੇ ਦੀ ਤਰਾ 23 ਲੋੜਵੰਦ …

ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਮਰਿਆਦਾ ਵਿੱਚ ਰਹਿ ਕੇ ਜੀਵਨ ਜਿਉਣਾ ਚਾਹੀਦਾ- ਢੋਲੇਵਾਲ

ਬੱਸੀ ਪਠਾਣਾ, ਉਦੇ ਧੀਮਾਨ: ਰਮਾਇਣ ਸਾਨੂੰ ਜੀਵਨ ਜੀਣ ਦਾ ਢੰਗ ਸਿਖਾਉਂਦੀ ਹੈ। ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਮਰਿਆਦਾ ਵਿੱਚ ਰਹਿ ਕੇ ਜੀਵਨ ਜਿਉਣਾ ਚਾਹੀਦਾ ਹੈ। …

ਕਿਸ਼ੋਰੀ ਲਾਲ ਚੁੱਘ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਉਠਾਏ ਸਵਾਲ

ਬੱਸੀ ਪਠਾਣਾ, ਉਦੇ ਧੀਮਾਨ: ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਬੱਸੀ ਪਠਾਣਾਂ ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੇ ਕਾਰਗੁਜ਼ਾਰੀ ਉੱਪਰ ਸਵਾਲ ਖੜੇ ਕੀਤੇ …

ਬੱਸੀ ਪਠਾਣਾਂ ਵਿੱਖੇ ਮਹਾਰਾਜਾ ਅਗਰਸੈਨ ਜੈਅੰਤੀ ਬੜੀ ਧੂਮ ਧਾਮ ਨਾਲ ਮਨਾਈ

ਬੱਸੀ ਪਠਾਣਾ, ਉਦੇ ਧੀਮਾਨ: ਮਹਾਰਾਜਾ ਅਗਰਸੈਨ ਜੈਅੰਤੀ ਦੇ ਪਵਿੱਤਰ ਦਿਹਾੜੇ ‘ਤੇ ਅਗਰਵਾਲ ਸਮਾਜ ਵੱਲੋ ਅਗਰਵਾਲ ਧਰਮਸ਼ਾਲਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਅਗਰਵਾਲ ਸਮਾਜ ਭਾਈਚਾਰੇ ਵੱਲੋ ਸੁੱਖ …

ਝੋਨੇ ਦੀ ਖਰੀਦ ਨਾ ਸ਼ੁਰੂ ਹੋਣ ਕਰਕੇ ਮੰਡੀਆਂ ਵਿੱਚ ਰੁਲ ਰਿਹਾ ਹੈ ਅੰਨਦਾਤਾ ਕਿਸਾਨ- ਡਾ. ਹਰਬੰਸ ਲਾਲ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਾਂ ਦਾ ਨਾਅਰਾ ਚੇਤਨਾ ਮੰਚ ਦੇ ਸਰਪ੍ਰਸਤ ਡਾ, ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ …

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿੰਡ ਬਹੇੜ ਦੀ ਇਕਾਈ ਦਾ ਗਠਨ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਪਿੰਡ ਵਜੀਦਪੁਰ ਦੀ ਅਗਵਾਈ ਹੇਠ ਬਲਾਕ ਬੱਸੀ ਪਠਾਣਾਂ ਦੇ ਪਿੰਡ ਬਹੇੜ੍ਹ ਵਿੱਖੇ ਮੀਟਿੰਗ ਕੀਤੀ ਗਈ। …

ਸਤਾ ਦੇ ਨਸ਼ੇ ਵਿੱਚ ਚੂਰ ਆਪ ਸਰਕਾਰ ਨੇ ਲੋਕਾਂ ਨਾਲ ਕੀਤੀ ਧੱਕੇਸ਼ਾਹੀ ਬਰਦਾਸ਼ਤ ਤੋ ਬਾਹਰ— ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾ, ਉਦੇ ਧੀਮਾਨ: ਹਾਲ ਹੀ ਪੰਜਾਬ ਦੇ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਦੇ ਵਿੱਚ ਆਪ ਸਰਕਾਰ ਵੱਲੋਂ ਅਤੇ ਉਹਨਾਂ ਦੇ ਨਮਿੰਦਿਆਂ ਵੱਲੋਂ ਪਿੰਡਾਂ ਦੇ ਅੰਦਰ ਆਪਣੇ ਸਰਪੰਚ …

ਭਗਵਾਨ ਸ੍ਰੀ ਰਾਮ ਦੇ ਦਰਸਾਏ ਮਾਰਗ ਤੇ ਚੱਲ ਕੇ ਬਿਹਤਰ ਸਮਾਜ ਸਿਰਜਿਆ ਜਾ ਸਕਦਾ ਹੈ : ਡਾ.ਸਿਕੰਦਰ ਸਿੰਘ

ਬੱਸੀ ਪਠਾਣਾਂ, ਉਦੇ ਧੀਮਾਨ: ਅਜੋਕੇ ਸਮਾਜ ਵਿੱਚ ਆਈ ਗਿਰਾਵਟ ਦਾ ਮੂਲ ਕਾਰਣ ਆਪਣੀ ਧਾਰਮਿਕ ਤੇ ਇਤਿਹਾਸਿਕ ਵਿਰਾਸਤ ਤੋਂ ਸਬਕ ਨਾ ਲੈਣਾ ਹੈ। ਭਗਵਾਨ ਸ੍ਰੀ ਰਾਮ ਜੀ ਦਾ ਸਾਰਾ ਜੀਵਨ ਇੱਕ …