ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵੱਲੋਂ ਕਰਵਾਏ ਗਏ ਡਰਾਇੰਗ ਮੁਕਾਬਲੇ।

ਉਦੇ ਧੀਮਾਨ, ਬੱਸੀ ਪਠਾਣਾ:  ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ” ਟੈਡੀ ਫਾਊਂਡੇਸ਼ਨ ਮੋਹਾਲੀ ” ਦੇ ਸਹਿਯੋਗ ਨਾਲ ਡਰਾਇੰਗ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ …

ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਭਾਜਪਾ ਉਮੀਦਵਾਰ ਗੇਜਾ ਰਾਮ ਦੇ ਹੱਕ ਦੇ ਵਿੱਚ ਕੀਤਾ ਪ੍ਰਚਾਰ ਤੇਜ਼

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਦੇ ਹੱਕ ਵਿੱਚ ਅਲੱਗ ਅਲੱਗ ਪਿੰਡਾਂ ਦਾ ਦੋਰਾ ਕਰਨ ਉਪਰੰਤ ਬਸੀ ਪਠਾਣਾ ਹਲਕੇ ਦੇ ਵਿੱਚੋਂ ਬਹੁਮਤ ਨਾਲ ਜਿੱਤ ਪ੍ਰਾਪਤ …

ਬਾਬਾ ਬੁੱਧ ਦਾਸ ਦੀ ਯਾਦ ਨੂੰ ਸਮਰਪਿਤ 14ਵਾ ਮੈਡੀਕਲ ਕੈਂਪ ਲਗਾਇਆ ਗਿਆ

ਉਦੇ ਧੀਮਾਨ, ਬਸੀ ਪਠਾਣਾ: ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ ਪ੍ਰਧਾਨ ਓਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨਗੀ ਵਿੱਚ ਬਾਬਾ ਬੁੱਧ ਦਾਸ ਦੀ ਯਾਦ ਨੂੰ ਸਮਰਪਿਤ 14ਵਾ ਮੈਡੀਕਲ ਕੈਂਪ ਨਰਿੰਦਰ ਲੈਬੋਰਟਰੀ ਖਾਲਸਾ …

ਭਾਰਤ ਵਿਕਾਸ ਪ੍ਰੀਸ਼ਦ, ਬੱਸੀ ਪਠਾਣਾ ਮਹਿਲਾ ਵਿੰਗ ਦੀ ਹੋਈ ਬੈਠਕ

ਉਦੇ ਧੀਮਾਨ, ਬੱਸੀ ਪਠਾਣਾ : ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਦੀ ਮਹਿਲਾ ਵਿੰਗ ਦੀ ਮੀਟਿੰਗ ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਨੇੜੇ ਪਟਵਾਰ ਖਾਨਾ ਵਿਖੇ ਮਹਿਲਾ ਪ੍ਰਧਾਨ ਸ੍ਰੀਮਤੀ ਮੀਨੂੰ ਬਾਲਾ ਦੀ …

ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਨੇ ਖੋਲਿਆ ਦਫ਼ਤਰ

ਉਦੇ ਧੀਮਾਨ,ਬਸੀ ਪਠਾਣਾਂ: ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਨੇ ਬਸੀ ਪਠਾਣਾਂ ਵਿਖੇ ਆਪਣੇ ਚੋਣ ਦਫ਼ੱਤਰ ਦਾ ੳਦਘਾਟਨ ਕਰਦੇ ਹੋਏ ਕੇਂਦਰ …

ਡਾ. ਮਨੋਹਰ ਸਿੰਘ ਨੇ ਕਾਂਗਰਸ ਉਮੀਦਵਾਰ ਡਾ.ਅਮਰ ਸਿੰਘ ਦੇ ਹੱਕ ਵਿੱਚ ਕੀਤੀ ਚੋਣ ਮੀਟਿੰਗ

ਉਦੇ ਧੀਮਾਨ, ਬਸੀ ਪਠਾਣਾਂ: ਪਿਛਲੇ ਦਿਨੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾ. ਮਨੋਹਰ ਸਿੰਘ ਵੱਲੋਂ ਅੱਜ ਆਪਣੇ ਸਮਰਥਕਾਂ ਅਤੇ ਟਕਸਾਲੀ ਕਾਂਗਰਸੀਆਂ …

ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਜਥੇਬੰਦੀ ਦੀ ਮੀਟਿੰਗ ਹੋਈ

ਉਦੇ ਧੀਮਾਨ, ਬੱਸੀ ਪਠਾਣਾਂ: ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ …

ਭੂਮੀ ਪੂਜਨ ਤੋਂ ਬਾਅਦ ਸ਼੍ਰੀ ਖਾਟੂ ਸ਼ਿਆਮ ਬਾਬਾ ਮੰਦਰ ਦੀ ਉਸਾਰੀ ਦਾ ਕੰਮ ਸ਼ੁਰੂ ਹੋਇਆ।

ਉਦੇ ਧੀਮਾਨ, ਬੱਸੀ ਪਠਾਣਾਂ: ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਰਾਮ ਮੰਦਰ ਵਿੱਚ ਬਣਾਏ ਜਾਣ ਵਾਲੇ ਸ਼੍ਰੀ ਖਾਟੂ ਸ਼ਿਆਮ ਬਾਬਾ ਮੰਦਰ ਦੀ …

ਭਾ.ਜ.ਪਾ. ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ

ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਘਰ ਘਰ ਵਿੱਚ ਜਾ ਕੇ ਜਾਣੂ ਕਰਵਾਇਆ ਗਿਆ | ਜਿਸ ਵਿੱਚ ਲੋਕ ਸਭਾ ਦੇ …

ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾਂ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

ਉਦੇ ਧੀਮਾਨ, ਬੱਸੀ ਪਠਾਣਾ : ਭਾਰਤ ਵਿਕਾਸ ਪ੍ਰੀਸ਼ਦ, ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ, ਸਰਵਿਸ ਹੈੱਡ ਵਿਨੋਦ ਸ਼ਰਮਾ ਅਤੇ ਪ੍ਰੋਜੈਕਟ ਹੈੱਡ ਸ੍ਰੀ ਰਵਿੰਦਰ ਕੁਮਾਰ ਰਿੰਕੂ ਅਤੇ …

ਪਰਸ ਮੋੜ ਦਿਖਾਈ ਇਮਾਨਦਾਰੀ

ਉਦੇ ਧੀਮਾਨ, ਬੱਸੀ ਪਠਾਣਾ : ਅੱਜ ਕੱਲ੍ਹ ਭਾਵੇਂ ਮਨੁੱਖ ਦਾ ਸੁਭਾਅ ਲਾਲਚੀ ਹੋ ਗਿਆ ਹੈ, ਪਰ ਹਾਲੇ ਵੀ ਬਹੁਤ ਸਾਰੇ ਇਨਸਾਨ ਇਮਾਨਦਾਰੀ ਨੂੰ ਕਾਇਮ ਰੱਖਦੇ ਹਨ। ਇਸੇ ਤਰ੍ਹਾਂ ਇਮਾਨਦਾਰੀ ਦੀ …

ਆੜਤੀਆਂ ਨੇ ਡੀ ਜੀ ਐਮ ਮੈਡਮ ਭਜਨ ਕੌਰ ਨਾਲ ਮੰਡੀ ਦੇ ਦੌਰੇ ਦੌਰਾਨ ਕੀਤੀ ਵਿਸ਼ੇਸ਼ ਮੀਟਿੰਗ

ਉਦੇ ਧੀਮਾਨ, ਬੱਸੀ ਪਠਾਣਾ : ਫੈਡਰੇਸ਼ਨ ਆਫ ਆੜਤੀ ਐਸੋਸੀਏੇਸ਼ਨ ਪੰਜਾਬ ਦੇ ਸੂਬਾ ਪ੍ਰੇਸ ਸਕੱਤਰ ਰਾਜੇਸ਼ ਸਿੰਗਲਾ ਨੇ ਅਨਾਜ ਮੰਡੀ ਦੇ ਦੌਰੇ ਤੇ ਆਏ ਪੰਜਾਬ ਮੰਡੀ ਬੋਰਡ ਦੇ ਡੀ ਜੀ ਐਮ …

ਅਮਨਦੀਪ ਸਿੰਘ ਨੂੰ ਕਾਗਰਸ ਐਸੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ

ਉਦੇ ਧੀਮਾਨ, ਬੱਸੀ ਪਠਾਣਾ : ਕਾਗਰਸ ਪਾਰਟੀ ਐਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ ਵੱਲੋ ਕਾਗਰਸ ਪਾਰਟੀ ਦੇ ਨੋਜਵਾਨ ਆਗੂ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੂੰ ਕਾਗਰਸ ਪਾਰਟੀ ਐਸੀ ਵਿੰਗ …

ਸ਼੍ਰੀ ਰਾਮ ਮੰਦਰ ਵਿੱਖੇ ਸ਼੍ਰੀ ਹਨੂੰਮਾਨ ਜਾਗਰਣ ਚ ਲਗਵਾਈ ਹਾਜ਼ਰੀ

ਉਦੇ ਧੀਮਾਨ, ਬੱਸੀ ਪਠਾਣਾ : ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵਲੋਂ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ‘ਚ ਮੰਦਰ ਵਿੱਖੇ ਸ਼੍ਰੀ ਹਨੂੰਮਾਨ ਜਨਮ ਉਤਸਵ ਦੇ ਸ਼ੁਭ ਮੌਕੇ ‘ਤੇ ਵਿਸ਼ਾਲ ਸ਼੍ਰੀ …

ਸ਼੍ਰੀ ਹਨੂੰਮਾਨ ਜਨਮ ਉਤਸਵ ਦੀ ਖ਼ੁਸ਼ੀ ਵਿੱਚ ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਨੇ ਕਰਵਾਇਆ ਵਿਸ਼ਾਲ ਜਾਗਰਣ

ਉਦੇ ਧੀਮਾਨ, ਬੱਸੀ ਪਠਾਣਾ : ਸ਼੍ਰੀ ਹਨੂੰਮਾਨ ਜਨਮ ਉਤਸਵ ਦੀ ਖੁਸ਼ੀ ਵਿੱਚ ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋ ਸੰਸਥਾ ਦੇ ਪ੍ਰਧਾਨ ਅਮਿਤ ਗੋਇਲ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿੱਖੇ ਸ਼੍ਰੀ …

ਪ੍ਰਾਚੀਨ ਸ਼੍ਰੀ ਰਾਮ ਮੰਦਰ ਚ ਸ਼੍ਰੀ ਹਨੂੰਮਾਨ ਜਨਮ ਉਤਸਵ ਮਨਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ : ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਸ਼੍ਰੀ ਹਨੂੰਮਾਨ ਜਨਮ ਉਤਸਵ ਨੂੰ ਸਮਰਪਿਤ ਮੰਦਰ ਵਿੱਖੇ ਸ਼੍ਰੀ ਹਨੂੰਮਾਨ ਜੀ …

ਐੱਸ ਡੀ ਐੱਮ ਸੰਜੀਵ ਗੌੜ ਵਲੋਂ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ

ਉਦੇ ਧੀਮਾਨ, ਬੱਸੀ ਪਠਾਣਾ : ਐੱਸ ਡੀ ਐੱਮ ਸੰਜੀਵ ਗੌੜ ਵਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਕਣਕ ਖਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ ਤੇ ਚੱਲ ਰਹੇ …

ਬੂਟੇ ਲਗਾਕੇ ਮਨਾਇਆ ਜਨਮ ਦਿਨ

ਉਦੇ ਧੀਮਾਨ, ਬੱਸੀ ਪਠਾਣਾ : ਭਾਰਤੀਯ ਬਹਾਵਲਪੁਰ ਮਹਾਸੰਘ ਤੇ ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ। ਪ੍ਰਾਚੀਨ ਸ਼੍ਰੀ ਰਾਮ …

ਬਾਬਾ ਬੁੱਧ ਦਾਸ ਜੀ ਦੀ ਯਾਦ ਨੂੰ ਸਮਰਪਿਤ ਕੈਪ ਲਗਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ : ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ ਪ੍ਰਧਾਨ ਓਮ ਪ੍ਰਕਾਸ਼ ਮੁਖੀਜਾ ਦੀ ਪ੍ਰਧਾਨਗੀ ਹੇਠ 13ਵਾ ਫ੍ਰੀ ਮੈਡੀਕਲ ਚੈੱਕਅਪ ਕੈਂਪ ਬਾਬਾ ਬੁੱਧ ਦਾਸ ਜੀ ਦੀ ਯਾਦ ਨੂੰ …

ਟਿਕਟ ਮਿਲਣ ਤੋਂ ਬਾਅਦ ਡੇਰਾ ਬਾਬਾ ਬੁੱਧ ਦਾਸ ਨਤਮਸਤਕ ਹੋਣ ਪੁੱਜੇ ਡਾ.ਅਮਰ ਸਿੰਘ

ਉਦੇ ਧੀਮਾਨ, ਬੱਸੀ ਪਠਾਣਾ : ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਫ਼ਤਹਿਗੜ ਸਾਹਿਬ ਤੋਂ ਮੌਜੂਦਾ ਪਾਰਲੀਮੈਂਟ ਮੈਬਰ ਡਾ. ਅਮਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਟਿਕਟ ਮਿਲਣ ਤੋਂ …

ਬੌਧਿਕ ਦਿਵਆਂਗ ਬੱਚਿਆਂ ਦੇ ਸਕੂਲ ਦੇ 10 ਸਾਲ ਪੂਰੇ ਹੋਣ ਤੇ ਸਥਾਪਨਾ ਦਿਵਸ ਮਨਾਇਆ

ਉਦੇ ਧੀਮਾਨ, ਬੱਸੀ ਪਠਾਣਾ :  ਨੇੜਲੇ ਪਿੰਡ ਫਤਿਹਪੁਰ ਰਾਈਆਂ ਵਿਖੇ ਕਨਫੈਡਰੇਸ਼ਨ ਫਾਰ ਚੈਲੰਜ ਸੰਸਥਾ ਵੱਲੋਂ ਸਪੈਸ਼ਲ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ ਦੇ 10 ਸਾਲ ਪੂਰੇ ਹੋਣ ਤੇ ਸਕੂਲ ਦੇ …

ਡਾ. ਅਮਰ ਸਿੰਘ ਨੂੰ ਟਿਕਟ ਮਿਲਣ ‘ਤੇ ਕਾਗਰਸੀ ਵਰਕਰਾਂ ਨੇ ਲੱਡੂ ਵੰਡੇ

ਉਦੇ ਧੀਮਾਨ, ਬੱਸੀ ਪਠਾਣਾ : ਲੋਕ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ‘ਚ ਮੈਬਰ ਪਾਰਲੀਮੈਟ ਡਾ.ਅਮਰ ਸਿੰਘ ਦਾ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ …

ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਸ਼੍ਰੀ ਰਾਮ ਜਨਮ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ : ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਪ੍ਰਧਾਨ ਅਜੈ ਸਿੰਗਲਾ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਸ਼੍ਰੀ ਰਾਮ ਜਨਮ ਉਤਸਵ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਜਿਸ …