ਪ੍ਰਾਚੀਨ ਸ਼੍ਰੀ ਰਾਮ ਮੰਦਰ ਵਿੱਚ ਸ਼੍ਰੀ ਨਵਗ੍ਰਹਿ ਸ਼ਨੀਦੇਵ ਮੰਦਰ ਦੀ ਪ੍ਰਤਿਸ਼ਟਾ ਦਿਵਸ ਤੇ ਰਾਮਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ: ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਦਰ ਵਿਖੇ ਸ਼੍ਰੀ ਨਵਗ੍ਰਹਿ ਸ਼ਨੀਦੇਵ ਮੰਦਰ ਦੀ ਪ੍ਰਤਿਸ਼ਟਾ ਦਿਵਸ ਅਤੇ ਸ਼੍ਰੀ ਰਾਮ …

ਡੇਰਾ ਵਿੱਖੇ ਮਨਾਈ ਦੁਰਗਾ ਅਸ਼ਟਮੀ।

ਉਦੇ ਧੀਮਾਨ, ਬੱਸੀ ਪਠਾਣਾ: ਪ੍ਰਸਿੱਧ ਡੇਰਾ ਦਮਦਮਾ ਸਾਹਿਬ ‘ਚ ਸਥਿਤ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਦੁਰਗਾ ਅਸ਼ਟਮੀ ਮਨਾਈ ਗਈ। ਇਸ ਮੌਕੇ ਹਵਨ ਯੱਗ ਤੇ ਕੰਜਕ ਪੂਜਨ, ਬ੍ਰਾਹਮਣ ਭੋਜਨ ਅਤੇ ਵਿਸ਼ਾਲ …

ਐਸ.ਡੀ.ਐਮ ਨੇ ਬੱਸੀ ਪਠਾਣਾਂ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਉਦੇ ਧੀਮਾਨ, ਬੱਸੀ ਪਠਾਣਾ: ਪੰਜਾਬ ‘ਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪੁੱਜਣ ਲੱਗ ਪਈ ਹੈ ਅਤੇ ਅੱਜ ਨਵੀਂ ਅਨਾਜ ਅਨਾਜ ਮੰਡੀ ਬੱਸੀ ਪਠਾਣਾਂ …

ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਰਾਮ ਨੌਮੀ ਦੇ ਮੌਕੇ ਕੱਢੀ ਗਈ ਵਿਸ਼ਾਲ ਪ੍ਰਭਾਤ ਫੇਰੀ।

ਉਦੇ ਧੀਮਾਨ, ਬੱਸੀ ਪਠਾਣਾ: ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਸ਼੍ਰੀ ਰਾਮ ਨੌਮੀ ਮੌਕੇ ਬੱਸੀ ਪਠਾਣਾਂ ਸ਼ਹਿਰ ਚ ਪ੍ਰਭੂ ਸ਼੍ਰੀ ਰਾਮ ਚੰਦਰ …

ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਰਵਾਈ ਗਈ ਸ਼੍ਰੀਮਦ ਭਾਗਵਤ ਕਥਾ

ਉਦੇ ਧੀਮਾਨ, ਬੱਸੀ ਪਠਾਣਾ: ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਰਜਿੰਦਰ ਭਨੋਟ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਏ ਗਏ 7 ਦਿਨਾ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ …

ਵੈਸਾਖ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ: ਪ੍ਰਸਿੱਧ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਵੈਸਾਖ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਮਹੰਤ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ …

ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਨੇ ਮਹੰਤ ਡਾ.ਸਿਕੰਦਰ ਸਿੰਘ ਨੂੰ ਰਾਮ ਮੰਦਰ ਚ ਹੋਂਣ ਵਾਲ਼ੇ ਪ੍ਰੋਗਰਾਮ ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਉਦੇ ਧੀਮਾਨ, ਬੱਸੀ ਪਠਾਣਾ : ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਬੱਸੀ ਪਠਾਣਾਂ ਜੋ ਸਨਾਤਨ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਨ ਵਾਲੀ ਸੰਸਥਾ ਦੇ ਤੌਰ ਤੇ ਜਾਨੀ ਜਾਂਦੀ …

ਵਾਰਡ ਨੰਬਰ 15 ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਉਦੇ ਧੀਮਾਨ, ਬੱਸੀ ਪਠਾਣਾ: ਅੱਜ ਵਾਰਡ ਨੰਬਰ15 ਆਪ ਮਹਿਲਾਂ ਆਗੂ ਸਤਿਕਾਰਯੋਗ ਮਹੰਤ ਪੂਜਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ‘ਚ ਆਮ ਆਦਮੀ ਵਰਕਰਾਂ ਦੇ …

ਦਰਜਨਾਂ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ

ਉਦੇ ਧੀਮਾਨ, ਬੱਸੀ ਪਠਾਣਾ: ਡਾ. ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਐਸੀ ਮੋਰਚਾ ਦੇ ਸਪੋਕਸਪਰਸਨ ਅਤੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸੇਵਾਦਾਰ ਕੁਲਦੀਪ ਸਿੰਘ …

ਡਾ. ਸਿਕੰਦਰ ਸਿੰਘ ਨੇ ਕਮਰੇ ਦਾ ਸ਼ੁੱਭ ਆਰੰਭ ਕਰਵਾਇਆ

ਉਦੇ ਧੀਮਾਨ, ਬੱਸੀ ਪਠਾਣਾ : ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਸ਼੍ਰੀ ਰਾਧਾ ਮਾਧਵ ਮੰਦਰ ਦੇ ਉੱਪਰ ਬਣਾਏ ਜਾ ਰਹੇ ਕਮਰੇ ਦਾ ਸ਼ੁੱਭ ਆਰੰਭ ਡੇਰਾ ਬਾਬਾ ਬੁੱਧ ਦਾਸ ਜੀ …

ਭਾਗਵਤ ਕਥਾ ਦੌਰਾਨ ਸ੍ਰੀ ਕ੍ਰਿਸ਼ਨ ਜਨਮ ਉਤਸਵ ਮਨਾਇਆ ਗਿਆ

ਸਮਾਗਮ ਦੌਰਾਨ ਕਥਾ ਵਾਚਕ ਸ਼੍ਰੀ ਵਿਮਲ ਕ੍ਰਿਸ਼ਨ ਮਹਾਰਾਜ ਤੇ ਕਮੇਟੀ ਪ੍ਰਧਾਨ ਰਜਿੰਦਰ ਭਨੋਟ ਹਿਤੇਸ਼ ਗਾਵਰੀ ਤੇ ਹਰਸ਼ ਗਰਗ ਦਾ ਸਨਮਾਨ ਕਰਦੇ ਹੋਏ ਉਦੇ ਧੀਮਾਨ, ਬੱਸੀ ਪਠਾਣਾ: ਸ਼੍ਰੀ ਰਾਧਾ ਮਾਧਵ ਮੰਦਰ …

ਭਾਰਤ ਵਿਕਾਸ ਪ੍ਰੀਸ਼ਦ ਵੱਲੋ ਬਿਕ੍ਰਮੀ ਸੰਮਤ ਮੌਕੇ ਹਵਨ-ਯੱਗ ਕਰਵਾਇਆ ਗਿਆ।

ਉਦੈ ਧੀਮਾਨ, ਬੱਸੀ ਪਠਾਣਾਂ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਸ਼ਾਖਾ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਪ੍ਰੋਜੈਕਟ ਹੈੱਡ ਭਾਰਤ ਸ਼ਰਮਾ ਦੀ ਦੇਖ-ਰੇਖ ਹੇਠ ਸੰਤ ਨਾਮਦੇਵ ਮੰਦਿਰ …

ਪ੍ਰਾਚੀਨ ਗੌਤਮ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ।

ਉਦੈ ਧੀਮਾਨ,ਬੱਸੀ ਪਠਾਣਾਂ: ਪ੍ਰਾਚੀਨ ਗੌਤਮ ਸਤੀ ਮਾਤਾ ਮੰਦਿਰ ਕਮੇਟੀ ਵੱਲੋ ਮੇਨ ਰੋਡ ‘ਤੇ ਸਥਿਤ ਗੌਤਮ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ। ਜਿਸ ‘ਚ ਗੌਤਮ ਪਰਿਵਾਰਾਂ …

ਸ਼੍ਰੀਮਦ ਭਾਗਵਤ ਕਥਾ ਸਬੰਧੀ ਕੱਢੀ ਵਿਸ਼ਾਲ ਕਲਸ਼ ਯਾਤਰਾ

ਉਦੇ ਧੀਮਾਨ, ਬੱਸੀ ਪਠਾਣਾ : ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਥਾ ਵਾਚਕ ਸ਼੍ਰੀ ਵਿਮਲ ਕ੍ਰਿਸ਼ਨ ਮਹਾਰਾਜ ਜੀ ਦੀ ਅਗਵਾਈ ਹੇਠ ਸ੍ਰੀਮਦ ਭਾਗਵਤ ਕਥਾ ਦੇ ਸਬੰਧ ਵਿੱਚ ਕਲਸ਼ ਯਾਤਰਾ …

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਦਾ ਪੰਜਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ ।

ਉਦੇ ਧੀਮਾਨ, ਬੱਸੀ ਪਠਾਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਕਲਾਸ ਦੇ ਨਤੀਜੇ ਵਿੱਚ ਸੰਤ ਹਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਐਤਕੀਂ …

ਨਾਕਾਬੰਦੀ ਦੋਰਾਨੇ ਅਫੀਮ ਬਰਾਮਦ

ਉਦੇ ਧੀਮਾਨ, ਬੱਸੀ ਪਠਾਣਾ : ਐਸ ਐੱਚ ਓ ਨਰਪਿੰਦਰਪਾਲ ਸਿੰਘ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਡਾ:ਰਵਜੋਤ ਕੌਰ ਗਰੇਵਾਲ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸਾ ਅਨੁਸਾਰ ਤੇ ਰਾਕੇਸ ਕੁਮਾਰ …

ਹਰਜੋਤ ਬੈਂਸ ਦਾ ਇਤਿਹਾਸ ਦਾ ਸਭ ਤੋਂ ਛੋਟਾ 30 ਸੈਕਿੰਡ ਦਾ ਧਰਨਾ ਬਣਿਆ ਪੰਜਾਬੀਆਂ ਵਿੱਚ ਮਜ਼ਾਕ ਦਾ ਪਾਤਰ – ਕਿਸ਼ੋਰੀ ਲਾਲ ਚੁੱਘ

ਉਦੇ ਧੀਮਾਨ , ਬੱਸੀ ਪਠਾਣਾਂ: ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਈ ਡੀ ਵੱਲੋਂ ਗ੍ਰਿਫਤਾਰੀ ਦੇ ਵਿਰੋਧ ਵਿਚ ਪੰਜਾਬ ਦੇ …

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ 13 ਅਪ੍ਰੈਲ ਹੋਵੇਗੀ।

ਉਦੇ ਧੀਮਾਨ , ਬੱਸੀ ਪਠਾਣਾਂ: ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ ਦਸ ਵਜੇ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ …

ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ਭਾਜਪਾ-ਅੰਕਿਤ ਸੈਣੀ

ਉਦੇ ਧੀਮਾਨ , ਬੱਸੀ ਪਠਾਣਾਂ: ਭਾਰਤੀਯ ਜਨਤਾ ਪਾਰਟੀ ਜਿਲ੍ਹਾ ਯੂਵਾ ਮੋਰਚਾ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਯੂਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਦੀ ਅਗਵਾਈ ਹੇਠ ਹੋਈ। …

ਖੂਨਦਾਨ ਮਹਾ ਦਾਨ : ਈਸ਼ਰ ਸਿੰਘ ਘੁੰਮਣ

ਉਦੇ ਧੀਮਾਨ , ਬੱਸੀ ਪਠਾਣਾਂ:  ਹਿਉਮਨ ਵੈੱਲਫੇਅਰ ਆਰਗੇਨਾਈਜੇਸ਼ਨ ਪੰਜਾਬ ਤੇ ਸਾਡੀ ਸਾਂਝ ਸੰਸਥਾ ਬੱਸੀ ਪਠਾਣਾਂ ਵੱਲੋ ਲਗਾਏ ਗਏ ਖੂਨ ਦਾਨ ਕੈਂਪ ਚ ਕਾਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਈਸ਼ਰ ਸਿੰਘ …

ਵੱਧ ਤੋਂ ਵੱਧ ਬੂਟੇ ਲਗਾਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ

ਉਦੇ ਧੀਮਾਨ, ਬਸੀ ਪਠਾਣਾਂ  :ਧਰਤੀ ਦੀ ਹਰਿਆਵਲ ਬਰਕਰਾਰ ਰੱਖਣਾ ਸਾਡਾ ਸਭ ਦਾ ਫ਼ਰਜ਼ ਹੈ, ਮੌਜੂਦਾ ਮੌਸਮ ਬੂਟੇ ਲਗਾਉਣ ਲਈ ਢੁੱਕਵਾਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਉੱਘੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ …

ਕੁਲਦੀਪ ਸਿੰਘ ਸਿੱਧੂਪੁਰ ਜੀ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਦੇ ਮੁਖੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ।

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਹਰ ਰੋਜ਼ ਪਿੰਡਾਂ ਵਿੱਚ ਵਰਕਰਾਂ ਦਾ ਗਰਾਫ ਲਗਾਤਾਰ ਵੱਧ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ …

ਹੋਲੀ ਦੇ ਤਿਉਹਾਰ ਨੂੰ ਸਮਾਗਮ ਕਰਵਾਇਆ

ਬੱਸੀ ਪਠਾਣਾਂ, ਉਦੇ ਧੀਮਾਨ: ਹੋਲੀ ਦੇ ਤਿਉਹਾਰ ਨੂੰ ਸਮਰਪਿਤ ਭਾਰਤੀਯ ਬਹਾਵਲਪੁਰ ਮਹਾਸੰਘ ਪਰਿਵਾਰ ਵਲੋਂ ਮਹਾਸੰਘ ਦੇ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਤੇ ਜਿਲ੍ਹਾ ਚੇਅਰਮੈਨ ਓਮ ਪ੍ਰਕਾਸ਼ ਮੁਖੀਜਾ ਦੀ ਅਗਵਾਈ ਹੇਠ …

ਸ੍ਰੀਰਾਮ ਨੌਮੀ ਉਤਸਵ ਦੀਆਂ ਤਿਆਰੀਆਂ ਆਰੰਭ |

ਬੱਸੀ ਪਠਾਣਾਂ ਉਦੇ ਧੀਮਾਨ, ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਰਾਮ ਨੌਮੀ ਉਤਸਵ 17 ਅਪ੍ਰੈਲ ਨੂੰ ਪ੍ਰਾਚੀਨ ਸ਼੍ਰੀ ਰਾਮ ਮੰਦਰ ਮੁਹੱਲਾ ਚੱਕਰੀ ਬੱਸੀ ਪਠਾਣਾਂ ਵਿਖੇ ਮਨਾਇਆ ਜਾਵੇਗਾ। ਜਦਕਿ …