ਮਨੋਜ ਕੁਮਾਰ ਭੰਡਾਰੀ ਬਣੇ ਦੂਜੀ ਵਾਰ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਦੇ ਪ੍ਰਧਾਨ ।

ਉਦੇ ਧੀਮਾਨ, ਬੱਸੀ ਪਠਾਣਾ : ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਦੀ ਸਲਾਨਾ ਚੋਣ ਮੀਟਿੰਗ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਮਹਿਕ ਰੈਸਟੋਰੈਂਟ ਵਿਖੇ ਹੋਈ ਜਿਸ ਵਿੱਚ ਸੂਬਾ ਪ੍ਰਧਾਨ …

ਚੇਤ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਉਦੇ ਧੀਮਾਨ, ਬੱਸੀ ਪਠਾਣਾ: ਡੇਰਾ ਬਾਬਾ ਬੁੱਧ ਦਾਸ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ …

ਸੀ.ਐਮ ਦੀ ਯੋਗਸ਼ਾਲਾਵਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਪ੍ਰੇਮ ਵਧਵਾ

ਉਦੇ ਧੀਮਾਨ, ਬੱਸੀ ਪਠਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ਸ਼ੂਰੂ ਕੀਤੀ ‘ਸੀ.ਐਮ ਦੀ ਯੋਗਸ਼ਾਲਾ’ …

ਅੱਖਾਂ ਦਾ ਮੁਫਤ ਚੈਕ-ਅੱਪ ਕੈਂਪ ਲਗਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ : ਮੇਹਰ ਬਾਬਾ ਚੈਰੀਟੇਬਲ ਟਰੱਸਟ, ਬਸੀ ਪਠਾਨਾਂ ਵੱਲੋਂ ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਸੈਡਰਾ ਫੋਸਟਰ ਸਾਊਥ ਡਾਊਨ ਇੰਗਲੈਡ ਦੇ ਸਹਿਯੋਗ ਨਾਲ ਮਾਤਾ ਹਰਨਾਮ ਕੌਰ ਕਮਿਊਨਿਟੀ …

ਮਹਾਂ ਸ਼ਿਵਰਾਤਰੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ – ਬੱਸੀ ਪਠਾਣਾਂ ‘ਚ ਮਹਾਂ ਸ਼ਿਵਰਾਤਰੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਇੱਥੋਂ ਦੇ ਪ੍ਰਾਚੀਨ ਸ਼੍ਰੀ ਰਾਮ ਮੰਦਰ ਅਤੇ ਸ਼ਿਵ …

ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਨਾਲ ਲੋਕਾਂ ਅੰਦਰ ਖੁਸ਼ੀ ਦੀ ਲਹਿਰ – ਕੁਲਦੀਪ ਸਿੰਘ ਸਿੱਧੂਪੁਰ

ਉਦੇ ਧੀਮਾਨ, ਬੱਸੀ ਪਠਾਣਾ : ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇੰਨਾਂ ਵਿਚਾਰਾਂ …

ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਇੰਦਰੀ ਨੂੰ ਮੰਡੀ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾਂ

ਉਦੇ ਧੀਮਾਨ, ਬੱਸੀ ਪਠਾਣਾਂ: ਪੰਜਾਬ ਸਰਕਾਰ ਨੇ ਕਿਸਾਨਾਂ, ਮੰਡੀਆਂ ਦੇ ਆੜਤੀਆਂ ਤੇ ਇਸ ਨਾਲ ਸੰਬੰਧਿਤ ਕੰਮ ਕਰਦਿਆਂ ਲੇਬਰਾਂ ਦੀਆਂ ਮੁਸ਼ਕਲਾਂ ਨੂੰ ਜਾਣੂ ਕਰਨ ਅਤੇ ਇਹਨਾਂ ਦੀਆਂ ਸਮੱਸਿਆ ਦਾ ਹੱਲ ਕੱਢਣ …

ਮ੍ਰਿਤਕ ਕਿਸਾਨ ਦੀ ਮੌਤ ਸਬੰਧੀ ਸੱਚ ਸਾਹਮਣੇ ਲਿਆਉਂਦਾ ਜਾਵੇ : ਕਿਸ਼ੋਰੀ ਲਾਲ

ਉਦੇ ਧੀਮਾਨ,ਬੱਸੀ ਪਠਾਣਾਂ: ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਪ੍ਰਸਾਸ਼ਨ ਵੱਲੋਂ ਚਲਾਈ ਗੋਲੀ ਨਾਲ ਪੰਜਾਬ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ ਦੀ ਕਾਗਰਸ ਕਮੇਟੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ …

ਮਨਪ੍ਰੀਤ ਸਿੰਘ ਹੈਪੀ ਨੇ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ

ਉਦੇ ਧੀਮਾਨ, ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਵੱਲੋਂ 12 ਵਿਆਕਤੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇਂ ਕੌਂਸਲਰ ਮਨਪ੍ਰੀਤ …

ਸ਼੍ਰੀ ਸੱਤਿਆ ਸਾਈ ਸਮਿਤੀ ਨੇ ਲਗਾਇਆ ਲੰਗਰ

ਉਦੇ ਧੀਮਾਨ,ਬੱਸੀ ਪਠਾਣਾਂ: ਸ਼੍ਰੀ ਸੱਤਿਆ ਸਾਈ ਸਮਿਤੀ ਵੱਲੋਂ ਸਮਿਤੀ ਪ੍ਰਧਾਨ ਜਤਿੰਦਰ ਸ਼ਰਮਾਂ ਦੀ ਅਗਵਾਈ ਹੇਠ ਨਰ ਸੇਵਾ ਨਰਾਇਣ ਸੇਵਾ ਮੁਹਿੰਮ ਤਹਿਤ ਸੰਤ ਨਾਮਦੇਵ ਰੋਡ ਤੇ ਰਾਹਗੀਰਾਂ ਲਈ ਕੜੀ ਚਾਵਲ ਦਾ …

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ: ਕੁਲਦੀਪ ਸਿੰਘ ਸਿੱਧੂਪੁਰ

ਉਦੇ ਧੀਮਾਨ, ਬੱਸੀ ਪਠਾਣਾਂ: ਵਿਧਾਨ ਸਭਾ ਦੇ ਹਾਲ ਹੀ ਵਿੱਚ ਹੋਏ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਦੇ ਸੈਸ਼ਨ ਵਿੱਚ ਆਪਣੀ ਕੁਰਸੀ ਦੀ ਮਰਿਆਦਾ ਨੂੰ ਭੁੱਲਦੇ ਹੋਏ …

ਕਥਾ ਦੇ ਦੂਜੇ ਦਿਨ ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਸ਼ਿਵ ਮੰਦਰ ਵਿੱਖੇ ਸਮੂਲੀਅਤ ਕੀਤੀ ਗਈ।

ਉਦੇ ਧੀਮਾਨ, ਬੱਸੀ ਪਠਾਣਾਂ: ਪ੍ਰਾਚੀਨ ਸ਼੍ਰੀ ਸ਼ਿਵ ਮੰਦਰ ਕਮੇਟੀ ਵੱਲੋਂ ਸ਼ਿਵ ਮੰਦਰ ਚੱਕਰੀ ਮੁਹੱਲਾ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਸ਼ਿਵ ਮਹਾਂਪੁਰਾਣ ਕਥਾ ਦੀ ਸ਼ੁਰੂਆਤ ਕੀਤੀ ਗਈ। ਕਥਾ ਦੇ ਦੂਜੇ ਦਿਨ ਪ੍ਰਾਚੀਨ …

ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੀ ਟਿਕਟ ਸਰਵੇ ਤੋਂ ਬਿਨਾਂ ਨਾ ਦਿੱਤੀ ਜਾਵੇ- ਹਰਸ਼ ਗਰਗ

ਉਦੇ ਧੀਮਾਨ, ਬੱਸੀ ਪਠਾਣਾਂ: ਭਾਰਤੀਯ ਜਨਤਾ ਪਾਰਟੀ ਯੂਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਨੇ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਟਿਕਟ ਲੋਕ …

ਬੱਸੀ ਪਠਾਣਾਂ ਪੁਲਿਸ ਨੇ ਚੈਕਿੰਗ ਦੌਰਾਨ 65 ਪੇਟੀਆਂ ਸ਼ਰਾਬ ਤੇ 50 ਪੇਟੀਆਂ ਬੀਅਰ ਕਾਬੂ ਕੀਤੀਆਂ

ਉਦੇ ਧੀਮਾਨ, ਬੱਸੀ ਪਠਾਣਾ: ਬੱਸੀ ਪਠਾਣਾਂ ਦੇ ਡੀ ਐਸ ਪੀ ਮੋਹਿਤ ਸਿੰਗਲਾ ਨੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆ ਦੱਸਿਆ ਕਿ ਜਿਲ੍ਹਾ ਮੁੱਖੀ ਪੁਲੀਸ ਡਾ:ਰਵਜੋਤ ਕੌਰ ਗਰੇਵਾਲ ਦੇ ਦਿਸਾ ਨਿਰਦੇਸਾ …

ਸੀਨਿਅਰ ਸਿਟੀਜਨ ਐਸੋਸੀਏਸ਼ਨ ਵਲੋਂ ਵੱਧ ਰਹੇ ਆਵਾਜ਼ ਪ੍ਰਦੂਸ਼ਣ ਤੋਂ ਰਾਹਤ ਦਿਵਾਉਣ ਦੀ ਮੰਗ

ਉਦੇ ਧੀਮਾਨ, ਬੱਸੀ ਪਠਾਣਾ: ਸੀਨੀਅਰ ਸਿਟੀਜਨ ਐਸੋਸੀਏਸ਼ਨ ਬਸੀ ਪਠਾਣਾ ਦੀ ਇੱਕ ਮੀਟਿੰਗ ਐਮਐਲ ਵਰਮਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਧ ਰਹੇ ਆਵਾਜ਼ ਪ੍ਰਦੂਸ਼ਣ ਤੇ ਚਿੰਤਾ ਪ੍ਰਗਟ ਕਰਦਿਆਂ ਜਿਲ੍ਾ …

ਪੰਜ ਮਿੰਟਾਂ ਵਿੱਚ ਐਮਐਸਪੀ ਦੇਣ ਵਾਲੀ ਬੀਬੀ ਦਾ ਕਿਸਾਨਾਂ ਪ੍ਰਤੀ ਕਿਸੇ ਗਰੰਟੀ ਦਾ ਸਾਹਮਣੇ ਨਾ ਆਉਣਾ ਮੰਦਭਾਗਾ – ਕੁਲਦੀਪ ਸਿੰਘ ਸਿੱਧੂਪੁਰ

ਉਦੇ ਧੀਮਾਨ, ਬੱਸੀ ਪਠਾਣਾ: ਆਮ ਆਦਮੀ ਦੀ ਪਾਰਟੀ ਦੀ ਸਰਕਾਰ ਨੇ ਸਤਾ ਵਿੱਚ ਆਉਣ ਤੋਂ ਪਹਿਲਾਂ ਅਨੇਕਾਂ ਹੀ ਲੋਕਾਂ ਨਾਲ ਵਾਅਦੇ ਕੀਤੇ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …

ਮੇਹਰ ਬਾਬਾ ਚੈਰੀਟੇਬਲ ਟਰੱਸਟ ਟ੍ਰੇਨਿੰਗ ਲੈਣ ਵਾਲੇ ਸਿਿਖਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ

ਉਦੇ ਧੀਮਾਨ ,ਬੱਸੀ ਪਠਾਣਾਂ: ਭਾਰਤ ਵਿੱਚ ਹਾਈ ਕਮਿਸ਼ਨ ਆਫ ਕੈਨੇਡਾ, ਦਿੱਲੀ ਨੇ 2023-24 ਸਾਲ ਲਈ ਮੇਹਰ ਬਾਬਾ ਚੈਰੀਟੇਬਲ ਟਰੱਸਟ ਜਿਲਾਂ ਫਤਿਹਗੜ੍ਹ ਸਾਹਿਬ, ਬਸੀ ਪਠਾਨਾਂ ਪੰਜਾਬ ਨੂੰ ਸੀ.ਐਫ.ਐਲ.ਆਈ.ਪ੍ਰੋਜੈਕਟ “ਜਿਲਾ ਫਤਿਹਗੜ੍ਹ ਸਾਹਿਬ …

ਸੰਸਕਾਰ ਜਾਗ੍ਰਤੀ ਸੁਸਾਇਟੀ ਦਾ ਕੀਤਾ ਸਨਮਾਨ

ਉਦੇ ਧੀਮਾਨ , ਬੱਸੀ ਪਠਾਣਾਂ: ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਬੰਧੀ ਕੱਢੀ ਗਈ ਵਿਸ਼ਾਲ ਰੱਥ ਯਾਤਰਾ ਚ ਸਹਿਯੋਗ ਦੇਣ ਲਈ …

ਹਲਕਾ ਬੱਸੀ ਪਠਾਣਾਂ ਵਿਖੇ ਕਾਗਰਸ ਪਾਰਟੀ ਵੱਲੋ ਕਿਸਾਨਾਂ ਦੇ ਹੱਕ ਚ ਕੱਢਿਆ ਟਰੈਕਟਰ ਮਾਰਚ।

ਉਦੇ ਧੀਮਾਨ , ਬੱਸੀ ਪਠਾਣਾਂ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ‘ਤੇ ਕਿਸਾਨਾਂ ਦੇ ਹੱਕ ‘ਚ ਹਲਕਾ ਬੱਸੀ ਪਠਾਣਾਂ ਵਿੱਖੇ ਕਾਂਗਰਸ ਪਾਰਟੀ ਵੱਲੋਂ ਹਲਕਾ …

ਡਾ: ਮਹਿੰਦਰ ਕੁਮਾਰ ਸਿੰਗਲ ਭਾਜਪਾ ਚ ਹੋਏ ਸ਼ਾਮਲ

ਉਦੇ ਧੀਮਾਨ , ਬੱਸੀ ਪਠਾਣਾਂ: ਭਾਰਤੀਯ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਤੇ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਪ੍ਰਧਾਨ ਡਾ.ਨਰੇਸ਼ ਚੌਹਾਨ ਦੇ ਯਤਨਾਂ ਸਦਕਾ ਡਾ: …

ਕਿਸਾਨਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਕੀਤਾ ਜਾਵੇਗਾ ਬਾਈਕਾਟ – ਸ਼ਿਗਾਰਾ ਸਿੰਘ

ਉਦੇ ਧੀਮਾਨ, ਬੱਸੀ ਪਠਾਣਾਂ: ਪਿੰਡ ਵਜੀਦਪੁਰ ਦੇ ਵਾਸੀ ਕਿਸਾਨ ਆਗੂ ਸ਼ਿਗਾਰਾ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵੱਲੋਂ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ‘ਤੇ ਡੂੰਘੇ ਦੁੱਖ ਦਾ …

ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾ

ਉਦੇ ਧੀਮਾਨ , ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ …

ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਵਲੋ 17 ਵਾ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।

ਉਦੇ ਧੀਮਾਨ , ਬਸੀ ਪਠਾਣਾ: ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ 17 ਵਾ ਰਾਸ਼ਨ ਵੰਡ ਸਮਾਰੋਹ ਬਹਾਵਲਪੁਰ ਧਰਮਸਾਲਾ ਮਹਲਾ ਗੁਰੂ ਨਾਨਕ ਪੁਰਾ ਵਿਖੇ ਪ੍ਰਧਾਨ ਉਮ ਪ੍ਰਕਾਸ਼ ਮੁਖੀਜਾ ਦੀ ਪ੍ਰਧਾਨਗੀ ਵਿਚ …

ਨਗਰ ਕੀਰਤਨ ਦਾ ਕੀਤਾ ਸਵਾਗਤ ਤੇ ਲਗਾਇਆ ਲੰਗਰ

ਉਦੇ ਧੀਮਾਨ, ਬੱਸੀ ਪਠਾਣਾਂ: ਗੁਰਦੁਆਰਾ ਭਗਤ ਰਵਿਦਾਸ ਪ੍ਰਬਧੰਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜੇਲ੍ਹ ਰੋਡ ਵਿਖੇ ਨਗਰ ਕੀਰਤਨ ਪੁੱਜਣ ‘ਤੇ ਕਾਗਰਸ …