‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਚਚੇਰੇ ਭਰਾਵਾਂ ਨੇ ਫਹਿਰਾਇਆ ਜਿੱਤ ਦਾ ਪਰਚਮ
ਮੰਡੀ ਗੋਬਿੰਦਗੜ੍ਹ/ ਅਮਲੋਹ (ਰੂਪ ਨਰੇਸ਼) : ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਅਤੇ ਸੂਬੇ ਵਿਚ ਮੁੜ ਤੋਂ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ …