ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਸ਼੍ਰੀ ਹਨੂੰਮਾਨ ਸੇਵਾ ਦਲ ਸਰਹਿੰਦ ਨੇ ਕੀਤੀ ਮੀਟਿੰਗ

ਸਰਹਿੰਦ, ਥਾਪਰ: ਸ਼੍ਰੀ ਹਨੂੰਮਾਨ ਸੇਵਾ ਦਲ ਸਰਹਿੰਦ ਦੀ ਇੱਕ ਮੀਟਿੰਗ ਪ੍ਰਧਾਨ ਸ਼ਸ਼ੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਤੈਅ ਕੀਤਾ ਗਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ …

ਅਧਿਆਪਕਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ

ਸਰਹਿੰਦ, ਥਾਪਰ: ਅਧਿਆਪਕਾ ਈਸ਼ਾ ਕਪਿਲਾ, ਅਰਸ਼ਦੀਪ ਕੌਰ ਅਤੇ ਅਮਰਜੀਤ ਕੌਰ ਵਲੋਂ ਆਮ ਖਾਸ ਬਾਗ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮੂਹ ਮੈਂਬਰਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਤੇ ਪੰਜਾਬੀ ਸੱਭਿਆਚਾਰਕ ਗੀਤ …

ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ

ਸਰਹਿੰਦ, ਥਾਪਰ: ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਹਾਈ ਸਕੂਲ ਤਲਾਣੀਆਂ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਰਾਜਪਾਲ ਗਿੱਲ ਮੁੱਖ ਅਧਿਆਪਕਾ, ਹਰਮਨਦੀਪ ਕੌਰ, ਪੂਰਨ ਚੰਦ, ਮਨੋਜ …

ਲਹਿਰ ਕ੍ਰਾਂਤੀ ਹਿਊਮਨ ਬੀਂਗ ਵੈਲਫੇਅਰ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਲਗਾਇਆ ਗਿਆ

ਫ਼ਤਹਿਗੜ ਸਾਹਿਬ: ਲਹਿਰ ਕ੍ਰਾਂਤੀ ਹਿਊਮਨ ਬੀਂਗ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਵਲੋਂ ਪੰਚਾਇਤੀ ਗੁਰੁਦਆਰਾ ਸਾਹਿਬ ਰੇਲਵੇ ਰੋਡ, ਹਮਾਯੂੰਪੁਰ ਸਰਹਿੰਦ ਵਿਖੇ ਉਘੇ ਸਮਾਜ ਸੇਵੀ ਰਜੇਸ਼ ਕੁਮਾਰ ਸੀਨੂੰ ਦੀ ਅਗਵਾਈ ਵਿੱਚ ਜਨਰਲ ਬਿਮਾਰੀਆਂ …

ਲੈਂਡ ਪੂਲਿੰਗ ਅਤੇ ਮਾਸਟਰ ਪਲਾਨ ਵਿਰੁੱਧ ਐਸਡੀਐਮ ਫਤਿਹਗੜ ਸਾਹਿਬ ਨੂੰ ਦਿੱਤਾ ਮੰਗ ਪੱਤਰ

ਸਰਹਿੰਦ (ਥਾਪਰ)- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਅਤੇ ਮਾਸਟਰ ਪਲਾਨ ਦੇ ਵਿਰੋਧ ਵਿੱਚ ਜਿਲਾ ਫਤਿਹਗੜ ਸਾਹਿਬ ਦੇ ਵੱਖੋ ਵੱਖਰੇ ਪਿੰਡਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਜਤਾਇਆ ਜਾ ਰਿਹਾ ਹੈ …