ਪੰਜਾਬ ਤੇ ਚੰਡੀਗੜ੍ਹ ’ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ

ਕਈ ਇਲਾਕਿਆਂ ’ਚ ਧੁੰਦ ਪੈਣ ਦੀ ਵੀ ਪ੍ਰਗਟਾਈ ਸੰਭਾਵਨਾ ਚੰਡੀਗੜ੍ਹ, 3 ਦਸੰਬਰ : ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ …

ਡਾ. ਬਲਬੀਰ ਸਿੰਘ ਵੱਲੋਂ ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ

ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਦਿਤਾ ਜ਼ੋਰ ਚੰਡੀਗੜ੍ਹ, 3 ਦਸੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ ਪ੍ਰੀ-ਨੇਟਲ ਡਾਇਗਨੌਸਟਿਕ …

ਹਾਈਕੋਰਟ ਨੇ ਪੱਤਰਕਾਰ ਸੰਦੀਪ ਸਿੰਘ ਅਟਵਾਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਰੱਦ

ਪੂਰਵਾਂਚਲ ਭਾਈਚਾਰੇ ਵਿਰੁਧ ਭੜਕਾਊ ਬਿਆਨ ਦੇਣ ਦਾ ਮਾਮਲਾ ਚੰਡੀਗੜ੍ਹ, 3 ਦਸੰਬਰ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੂਰਵਾਂਚਲ ਭਾਈਚਾਰੇ ਅਤੇ ਪਰਵਾਸੀ ਮਜ਼ਦੂਰਾਂ ਵਿਰੁੱਧ ਭੜਕਾਊ ਬਿਆਨ ਫੈਲਾਉਣ ਦੇ ਗੰਭੀਰ ਆਰੋਪਾਂ ਦਾ ਸਾਹਮਣਾ …

ਭਾਜਪਾ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਨਾਮਜ਼ਦਗੀ ਅਤੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 3 ਦਸੰਬਰ : ਪੰਜਾਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ …

‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ-2025’ ਨੂੰ ਵਿੱਤ ਵਿਭਾਗ ਵਲੋਂ ਮਨਜ਼ੂਰੀ

ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਚੰਡੀਗੜ੍ਹ, 3 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ …

AAP MP ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ’ਚ ਚੁੱਕਿਆ ਹੜ੍ਹਾਂ ਦਾ ਮੁੱਦਾ

ਕਿਹਾ, ਪੰਜਾਬ ਨੂੰ ਦਿੱਤਾ ਜਾਵੇ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ ਨਵੀਂ ਦਿੱਲੀ/ਚੰਡੀਗੜ੍ਹ, 3 ਦਸੰਬਰ (ਦੁਰਗੇਸ਼ ਗਾਜਰੀ) : ਲੋਕ ਸਭਾ ਵਿਚ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ …

ਰਵਨੀਤ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਜਾਰੀ ਕੀਤਾ ਗਿਆ ਹੈ ਨੋਟਿਸ ਨੰਗਲ, 3 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ …

ਚੋਣ ਅਫਸਰ ਆਪ ਏਜੰਟਾਂ ਵਾਂਗੂ ਕਰ ਰਹੇ ਹਨ ਕੰਮ : ਕਲੇਰ, ਝਿੰਜਰ

ਅਕਾਲੀ ਦਲ ਨੇ ਚੋਣਾਂ 'ਚ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਦਿਤੀ ਸ਼ਿਕਾਇਤ ਚੰਡੀਗੜ੍ਹ, 3 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ …

ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ’ਚ ਕੋਈ ਬਦਲਾਅ ਨਹੀਂ ਹੋਵੇਗਾ – ਕੇਂਦਰ ਸਰਕਾਰ ਦਾ ਸਪੱਸ਼ਟੀਕਰਨ

ਫਤਹਿਗੜ੍ਹ ਸਾਹਿਬ (newstownonline.com) :  ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਲਈ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਸਿਰਫ਼ ਸਰਲ ਬਣਾਉਣ ਦਾ ਪ੍ਰਸਤਾਵ ਹੀ ਵਿਚਾਰ ਅਧੀਨ ਹੈ। ਇਸ ਪ੍ਰਸਤਾਵ ’ਤੇ …

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ  – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, ਰੂਪ ਨਰੇਸ਼:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 …

ਸਮਰਪਣ, ਸ਼ਰਧਾ ਤੇ ਵਿਸ਼ਵਾਸ ਨਾਲ ਹੀ ਭਗਤੀ ਪੂਰਨ ਹੁੰਦੀ ਹੈ

ਮਣੀਮਾਜਰਾ, ਚੰਡੀਗੜ੍ਹ, ( ਰੂਪ ਨਰੇਸ਼): ਹੋਲੀ ਰੰਗਾਂ ਦਾ ਤਿਉਹਾਰ ਹੈ। ਇਹ ਤਿਉਹਾਰ ਨਫ਼ਰਤ ਨੂੰ ਪ੍ਰੇਮ ਵਿੱਚ ਬਦਲਣ ਦਾ ਆਧਾਰ ਹੈ। ਉਨ੍ਹਾਂ ਨੇ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੇ ਉਚਾਰਣ “ਜੋ ਹਰੀ …

ਸੰਤ ਨਿਰੰਕਾਰੀ ਮਿਸ਼ਨ ਦੁਆਰਾ ਸਿਲਾਈ ਕਢਾਈ ਵਿੱਚੋਂ ਪਾਸ ਹੋਣ ਵਾਲੀਆਂ 8 ਵਿਦਿਆਰਥਣਾਂ ਨੂੰ ਦਿੱਤੇ ਸਰਟੀਫਿਕੇਟ

ਚੰਡੀਗੜ੍ਹ, ਰੂਪ ਨਰੇਸ਼:- ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਕਿਰਪਾ ਸਦਕਾ ਸੈਕਟਰ 30-ਏ ਚੰਡੀਗੜ੍ਹ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਦੇ ਸਥਾਨਕ ਸੰਯੋਜਕ ਸ੍ਰੀ ਨਵਨੀਤ ਪਾਠਕ ਦੀ ਦੇਖ-ਰੇਖ ਹੇਠ ਮੁਫ਼ਤ …

ਨਿਰੰਕਾਰੀ ਮਿਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦਾ ਤੀਜਾ ਪੜਾਅ

ਸਾਫ਼ ਜਲ, ਸ਼ੁੱਧ ਮਨ ਵੱਲ ਇੱਕ ਸਰਗਰਮ ਕਦਮ ਚੰਡੀਗੜ੍ਹ / ਪੰਚਕੂਲਾ/ ਮੋਹਾਲੀ/ਸਰਹਿੰਦ, ਰੂਪ ਨਰੇਸ਼: ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਭਾਵਨਾ ਅਤੇ ਮਨੁੱਖਤਾ ਦੀ ਭਲਾਈ ਦੇ ਪ੍ਰਣ ਨੂੰ ਸਾਕਾਰ ਕਰਨ ਲਈ …

ਬ੍ਰਹਿਮ ਗਿਆਨ ਦੇ ਬਾਅਦ ਇਨਸਾਨ ਦੇ ਮਨ ਵਿਚ ਮਿਲਵਰਤਨ ਦਾ ਭਾਵ ਪੈਦਾ ਹੁੰਦਾ ਹੈ : ਜੋਗਿੰਦਰ ਮਨਚੰਦਾ ਜੀ

ਚੰਡੀਗੜ੍ਹ, ਰੂਪ ਨਰੇਸ਼: ਜਦੋਂ ਇਨਸਾਨ ਸਤਗੁਰੂ ਦੀ ਸ਼ਰਣ ਵਿਚ ਜਾ ਕੇ ਬ੍ਰਹਿਮ ਗਿਆਨ ਪ੍ਰਾਪਤ ਕਰ ਲੈਂਦਾ ਹੈ, ਤਾਂ ਉਸ ਦੇ ਮਨ ਵਿਚ ਮਿਲਵਰਤਨ ਦਾ ਭਾਵ ਪੈਦਾ ਹੁੰਦਾ ਹੈ, ਜਿਸ ਕਰਕੇ …

ਸਤਿਗੁਰੂ ਦੀ ਪਾਵਨ ਹਜ਼ੂਰੀ ਵਿੱਚ ਨਿਰੰਕਾਰੀ ਸਮੂਹਿਕ ਵਿਆਹ ‘ਚ 93 ਜੋੜੇ ਵਿਆਹ ਬੰਧਨ ‘ਚ ਬੱਝੇ।

ਇੱਕ ਦੂਜੇ ਦਾ ਸਤਿਕਾਰ ਕਰਦੇ ਹੋਏ ਆਪਣੇ ਫਰਜ਼ਾਂ ਨੂੰ ਪੂਰਾ ਕਰੋ- ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਜੈਤੋ, ਸਰਹਿੰਦ (ਅਸ਼ੋਕ ਧੀਰ, ਰੂਪ ਨਰੇਸ਼): ਸੰਤ ਨਿਰੰਕਾਰੀ ਮਿਸ਼ਨ ਬਰਾਂਚ ਜੈਤੋ ਦੇ ਮੁਖੀ ਅਸ਼ੋਕ …

58ਵਾਂ ਨਿਰੰਕਾਰੀ ਸੰਤ ਸਮਾਗਮ ਭਗਤੀ ਦੀ ਮਹਿਕ ਵੰਡਦੇ ਹੋਏ ਸਫਲਤਾ ਪੂਰਵਕ ਸੰਪੰਨ

ਜ਼ਿੰਦਗੀ ਦਾ ਮਕਸਦ ਸਿਰਫ਼ ਪਦਾਰਥਕ ਪ੍ਰਾਪਤੀਆਂ ਹੀ ਨਹੀਂ ਬਲਕਿ ਅਧਿਆਤਮਿਕ ਤਰੱਕੀ ਹੈ – ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਜੈਤੋ, ਸਰਹਿੰਦ (ਅਸ਼ੋਕ ਧੀਰ/ਰੂਪ ਨਰੇਸ਼): “ਜੀਵਨ ਦਾ ਉਦੇਸ਼ ਕੇਵਲ ਪਦਾਰਥਕ ਪ੍ਰਾਪਤੀਆਂ ਹੀ …

‘ਵਾਚੋ’ ਖੇਤਰੀ ਹਿਪ-ਹਾਪ ਪ੍ਰਤਿਭਾ ਦਾ ਜਸ਼ਨ ਮਨਾਉਣ ਲਈ ‘ਵਾਈਬ ਆਨ’ ਨੂੰ ਖਾਸ ਤੌਰ ‘ਤੇ ਸਟਰੀਮ ਕਰਨ ਲਈ ਤਿਆਰ

ਡਿਸ਼ ਟੀਵੀ ਦੇ ਓਟੀਟੀ ਪਲੇਟਫਾਰਮ ‘ਵਾਚੋ’ ਨੇ ਪਰਿੰਦੇ ਦੇ ਇਨਕਲਾਬੀ ਰਿਐਲਿਟੀ ਸ਼ੋਅ ‘ਵਾਈਬ ਆਨ’, ਜੋ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਉਭਰਦੇ ਹਿਪ-ਹਾਪ ਟੈਲੈਂਟ ਨੂੰ ਦਰਸਾਉਂਦਾ ਹੈ, ਲਈ …

ਵਿਸਤਾਰ ਸਿਰਫ ਬਾਹਰੋਂ ਨਹੀਂ, ਅੰਦਰੋਂ ਵੀ ਹੋਵੇ- ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਚੰਡੀਗੜ/ ਪੰਚਕੁਲਾ/ ਮੋਹਾਲੀ/ਸਰਹਿੰਦ ਪਿੰਪਰੀ (ਪੁਣੇ), ਰੂਪ ਨਰੇਸ਼: “ਵਿਸਤਾਰ ਸਿਰਫ ਬਾਹਰੋਂ ਨਹੀਂ, ਅੰਦਰੋਂ ਵੀ ਹੋਵੇ। ਹਰ ਕਾਰਜ ਕਰਦੇ ਸਮੇਂ ਇਸ ਨਿਰੰਕਾਰ ਪ੍ਰਭੂ ਪਰਮਾਤਮਾ ਦਾ ਅਹਿਸਾਸ ਕੀਤਾ ਜਾ ਸਕਦਾ ਹੈ ਪਰ ਇਹ …

ਦਿੱਲੀ ਚੋਣਾਂ ਦਾ ਐਲਾਨ, ਚੋਣ ਜਾਬਤਾ ਲਾਗੂ

ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ।ਦਿੱਲੀ ਚ 5 ਫਰਵਰੀ ਨੂੰ ਚੋਣਾਂ ਹੋਣਗੀਆਂ। 8 ਫਰਵਰੀ ਨੂੰ ਨਤੀਜੇ ਆਉਣਗੇ।17 ਜਨਵਰੀ ਤੱਕ ਨਾਮਜ਼ਦਗੀਆਂ ਕਰ …

ਰੂਹਾਨੀਅਤ ਤੋਂ ਇਨਸਾਨੀਅਤ ਦਾ ਰੂਪ ਨਿਰੰਕਾਰੀ ਖੂਨਦਾਨ ਕੈਂਪ

ਕੁੱਲ 236 ਨਿਰੰਕਾਰੀ ਸ਼ਰਧਾਲੂਆਂ ਨੇ ਖੂਨਦਾਨ ਕੀਤਾ ਮਨੀਮਾਜਰਾ, ਰੂਪ ਨਰੇਸ਼: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਮੌਲੀ ਜਾਗਰਾਂ ਮਨੀਮਾਜਰਾ ਵਿਖੇ ਸੰਤ ਨਿਰੰਕਾਰੀ ਮਿਸ਼ਨ ਦੀ …