ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 29 ਨਵੰਬਰ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 …

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

ਫ਼ਤਹਿਗੜ੍ਹ ਸਾਹਿਬ, 28 ਨਵੰਬਰ: ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ …

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਸ੍ਰੀ ਗੁਰੂ ਅਮਰਦਾਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਸਬੰਧੀ ਪੁਸਤਕ ਸੰਗਤ ਅਰਪਣ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ “ਗੁਰੁ ਅਮਰਹੁ ਗੁਰੁ ਰਾਮਦਾਸੁ” ਪੁਸਤਕ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਵਾਈਸ-ਚਾਂਸਲਰ …

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ 2.68 ਕਰੋੜ ਦੀ ਲਾਗਤ ਵਾਲੇ ਕ੍ਰੈਸ਼ ਬੈਰੀਅਰ ਪ੍ਰੋਜੈਕਟ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ : ਆਵਾਜਾਈ ਦੀ ਸਮੱਸਿਆ ਨੂੰ ਕਾਬੂ ਹੇਠ ਕਰ ਨਗਰ ਕੌਂਸਲ ਰਾਹੀਂ ਕਰੀਬ 2 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਕ੍ਰੈਸ਼ ਬੈਰੀਅਰ ਪ੍ਰੋਜੈਕਟ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ …

ਰੈਲੀ ਤੋਂ ਰਾਏਪੁਰ ਅਤੇ ਰਾਏਪੁਰ ਤੋਂ ਸੂਏ ਦੇ ਨਾਲ਼ ਜਾ ਰਹੀ ਲਿੰਕ ਰੋਡ ਦੀ ਮੁਰੰਮਤ ਕਰਵਾਈ ਜਾਵੇ- ਸਰਪੰਚ ਸੰਤੋਖ ਸਿੰਘ

ਸਰਹਿੰਦ, ਥਾਪਰ: ਪਿੰਡ ਰੈਲੀ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਰੈਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹੀਦੀ ਜੋੜ ਸਭਾ ਨੂੰ ਮੁੱਖ ਰੱਖਦੇ ਹੋਏ ਪਿੰਡ ਰੈਲੀ ਤੋਂ ਰਾਏਪੁਰ ਅਤੇ …

ਭਗਵਾਨ ਸਿੰਘ ਗਰੇਵਾਲ ਯੂਥ ਕਾਂਗਰਸ ਬਲਾਕ ਸਰਹਿੰਦ ਤੇ ਅਮਰਿੰਦਰ ਸਿੰਘ ਰੇਖੀ ਯੂਥ ਕਾਂਗਰਸ ਬਲਾਕ ਖੇੜਾ ਦੇ ਪ੍ਰਧਾਨ ਨਿਯੁਕਤ

ਹਲਕਾ ਪ੍ਰਧਾਨ ਮਨਦੀਪ ਸਿੰਘ ਖੇੜਾ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ‘ਚ ਵੰਡੇ ਨਿਯੁਕਤੀ ਪੱਤਰ: ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਯੂਥ ਕਾਂਗਰਸ ਨੂੰ ਨੀਹ ਤੋਂ ਮਜ਼ਬੂਤ ਕਰਨ ਅਤੇ ਨੌਜਵਾਨ …

ਪੰਜਾਬ ਬਣਿਆ ‘ਈਜ਼ੀ ਰਜਿਸਟਰੀ’ ਲਾਗੂ ਕਰਨ ਵਾਲਾ ਪਹਿਲਾ ਸੂਬਾ

ਫਤਹਿਗੜ੍ਹ ਸਾਹਿਬ (newstownonline.com): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਨੂੰ ਸੌਖਾ ਅਤੇ ਤੇਜ਼ ਬਣਾਉਣ ਲਈ ‘ਈਜ਼ੀ ਰਜਿਸਟਰੀ’ ਵਿਵਸਥਾ ਲਾਗੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ …

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਿਨਾਂ ਲਾਇਸੈਂਸ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ ‘ਤੇ ਪਾਬੰਦੀ

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ …

ਫਤਿਹਗੜ੍ਹ ਸਾਹਿਬ ‘ਚ “ਸੰਵਿਧਾਨ ਬਚਾਓ, ਦੇਸ਼ ਬਚਾਓ” ਮੁਹਿੰਮ ਤਹਿਤ ਕਾਂਗਰਸ ਦੀ ਵੱਡੀ ਜ਼ਿਲ੍ਹਾ ਪੱਧਰੀ ਮੀਟਿੰਗ

ਆਗੂਆਂ ਨੇ ਬੀਜੇਪੀ ਤੇ ਆਰਐਸਐਸ ‘ਤੇ ਕੀਤੇ ਤਿੱਖੇ ਹਮਲੇ ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ‘ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ‘ਸੰਵਿਧਾਨ ਬਚਾਓ, ਦੇਸ਼ ਬਚਾਓ’ ਮੁਹਿੰਮ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ …

5th ਆਲ ਇੰਡੀਆ ਬਾਬਾ ਫਤਹਿ ਸਿੰਘ ਫੁੱਟਬਾਲ ਕੱਪ ਦਾ ਪੋਸਟਰ ਵਿਧਾਇਕ ਰਾਏ ਨੇ ਕੀਤਾ ਜਾਰੀ

ਖੇਡਾਂ ਦੇ ਨਾਲ ਨਾਲ ਕਰਵਾਏ ਜਾਣਗੇ ਦਸਤਾਰਬੰਦੀ ਮੁਕਾਬਲੇ:-ਜਗਦੀਪ ਗੁਰਾਇਆ। ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਬਾਬਾ ਫਤਿਹ ਸਿੰਘ ਫੁੱਟਬਾਲ ਅਕੈਡਮੀ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਨੌਜਵਾਨੀ ਨੂੰ ਬਚਾਉਣ ਅਤੇ ਖੇਡਾਂ …

ਚੈੱਕ ਬਾਉਂਸ ਮਾਮਲੇ ਵਿੱਚ ਭਗੌੜਾ ਔਰਤ ਗ੍ਰਿਫਤਾਰ

  ਫਤਿਹਗੜ੍ਹ ਸਾਹਿਬ (ਰੂਪ ਨਰੇਸ਼)- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ ਮਾਮਲੇ ਵਿੱਚ ਇੱਕ ਭਗੌੜਾ ਔਰਤ ਨੂੰ ਗ੍ਰਿਫਤਾਰ ਕੀਤਾ ਹੈl ਇਸ ਸਬੰਧੀ ਜਾਣਕਾਰੀ ਦਿੰਦੇ ਹੋਏ …

ਗਿੱਦੜਬਾਹਾ ਵਿਖੇ ਪੱਤਰਕਾਰ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਫਤਿਹਗੜ੍ਹ ਸਾਹਿਬ ਦੇ ਪੱਤਰਕਾਰ ਨੇ ਡੀਸੀ ਨੂੰ ਗਵਰਨਰ ਦੇ ਨਾਮ ਮੰਗ ਪੱਤਰ ਸੌਂਪਿਆ

ਫਤਿਹਗੜ੍ਹ ਸਾਹਿਬ (ਰੂਪ ਨਰੇਸ਼)– ਪੱਤਰਕਾਰਾਂ ‘ਤੇ ਹੋ ਰਹੇ ਲਗਾਤਾਰ ਹਮਲਿਆਂ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਵੱਲੋਂ ਤਿੱਖੀ ਨਿੰਦਾ ਕੀਤੀ ਗਈ ਹੈ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ …

ਵਕੀਲਾਂ ਨੇ ਕੰਮ ਛੋੜ ਹੜਤਾਲ ਕੀਤੀ, ਪੁਲਿਸ ਤੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਫਤਿਹਗੜ੍ਹ ਸਾਹਿਬ (ਰੂਪ ਨਰੇਸ਼)- ਅੱਜ ਜਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਵਿੱਚ ਸਮੂਹ ਵਕੀਲਾਂ ਨੇ ਜਿਲ੍ਹਾ ਅਦਾਲਤ ਅੱਗੇ ਬੈਠ ਕੇ ਰੋਸ ਧਰਨਾ ਦਿੱਤਾ, …

ਕਸ਼ਮੀਰ ਕੌਰ ਨੇ ਸਿਲਵਰ ਮੈਡਲ ਜਿਤ ਕੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ

ਫਤਿਹਗੜ੍ਹ ਸਾਹਿਬ, 13 ਨਵੰਬਰ (ਰੂਪ ਨਰੇਸ਼)- ਮਾਸਟਰਜ ਐਥਲੇਟਿਕਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਏਸ਼ੀਆ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ 2025 ਚੇਨਈ- ਤਾਮਿਲਨਾਡੂ ਵਿੱਚ ਕਰਵਾਈ ਗਈ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੀ ਸਹਾਇਕ ਥਾਣੇਦਾਰ ਕਸ਼ਮੀਰ …

ਚੈੱਕ ਬਾਉਂਸ ਦੇ 10 ਮਾਮਲਿਆਂ ਵਿੱਚ ਭਗੌੜਾ ਵਿਅਕਤੀ ਗ੍ਰਿਫਤਾਰ

ਫਤਿਹਗੜ੍ਹ ਸਾਹਿਬ, 13 ਨਵੰਬਰ (ਰੂਪ ਨਰੇਸ਼)– ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ 10 ਮਾਮਲਿਆਂ ਵਿੱਚ ਭਗੋੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ l ਇਸ ਸਬੰਧੀ ਜਾਣਕਾਰੀ …

ਪੱਤਰਕਾਰ ਭਾਈਚਾਰੇ ਨੇ ਦਿੱਤਾ ਪੁਲਿਸ ਦੇ ਖਿਲਾਫ ਰੋਸ ਧਰਨਾ

— ਡੀਐਸਪੀ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਫਤਿਹਗੜ੍ਹ ਸਾਹਿਬ 12 ਨਵੰਬਰ ( ਰੂਪ ਨਰੇਸ਼)- ਫਤਿਹਗੜ੍ਹ ਸਾਹਿਬ ਦੇ ਸਮੂਹ ਪੱਤਰਕਾਰ ਭਾਈਚਾਰੇ ਦੇ ਵੱਲੋਂ ਪੁਲਿਸ ਦੇ ਖਿਲਾਫ ਥਾਣਾ ਸਰਹੰਦ ਅੱਗੇ ਵਿਸ਼ਾਲ …

ਅਨਿਕਾ ਖੁਰਾਨਾ ਨੇ ਮਿਸਿਜ਼ ਫਤਿਹਗੜ੍ਹ ਸਾਹਿਬ 2025 ਦਾ ਖਿਤਾਬ

ਫਤਿਹਗੜ੍ਹ ਸਾਹਿਬ:  ਅਨਿਕਾ ਖੁਰਾਨਾ ਨੇ ਫਾਰਐਵਰ ਮਿਸਿਜ਼ ਇੰਡੀਆ ਅਵਾਰਡ ਮੁਕਾਬਲੇ ਵਿੱਚ ਮਿਸਿਜ਼ ਫਤਿਹਗੜ੍ਹ ਸਾਹਿਬ 2025 ਦਾ ਵੱਕਾਰੀ ਖਿਤਾਬ ਜਿੱਤਿਆ। ਇਹ ਧਿਆਨ ਦੇਣ ਯੋਗ ਹੈ ਕਿ ਫਾਰਐਵਰ ਸਟਾਰ ਇੰਡੀਆ ਨੇ ਭਾਰਤ …

ਸਟੇਟ ਐਵਾਰਡੀ ਲੈਕਚਰਾਰ ਰੂਪਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ

ਸਰਹਿੰਦ, ਥਾਪਰ: ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਐੱਸ. ਸੀ ਸੈੱਲ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜੀ.ਪੀ ਸਟੇਟ ਐਵਾਰਡੀ …

ਡੀ.ਈ.ਓ (ਸ) ਰਵਿੰਦਰ ਕੌਰ ਨੇ ਸਕੂਲਾਂ ਦਾ ਦੌਰਾ ਕੀਤਾ

ਸਰਹਿੰਦ, ਥਾਪਰ: ਡੀ.ਈ.ਓ (ਸ) ਰਵਿੰਦਰ ਕੌਰ ਵੱਲੋਂ ਸਰਕਾਰੀ ਮਿਡਲ,ਪ੍ਰਾਇਮਰੀ ਸਕੂਲ ਕੌਲਗੜ੍ਹ ਅਤੇ ਸ. ਸ. ਸੈ. ਸਕੂਲ ਫੈਜ਼ੁਲਾਪੁਰ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੌਲਗੜ੍ਹ ਦੇ ਵਿਸ਼ੇਸ਼ ਲੋੜਾਂ …

ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਦਾ ਉਦਘਾਟਨ ਹੋਇਆ

ਫ਼ਤਿਹਗੜ੍ਹ ਸਾਹਿਬ, ਥਾਪਰ: ਡੀ.ਈ.ਓ (ਸੈ) ਰਵਿੰਦਰ ਕੌਰ ਤੇ ਡਿਪਟੀ ਡੀ.ਈ.ਓ ਦੀਦਾਰ ਸਿੰਘ ਮਾਂਗਟ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਦਾ ਉਦਘਾਟਨ ਡੀ.ਐੱਮ ਸਪੋਰਟਸ ਜਸਵੀਰ ਸਿੰਘ ਅਤੇ …

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜਖਵਾਲੀ ਵਿਖੇ ਕਾਂਗਰਸੀ ਆਗੂਆ ਦੀ ਮੀਟਿੰਗ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਜਖਵਾਲੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਧਰਮਿੰਦਰ …

ਕਾਂਗਰਸ ਨੇ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ‘ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀ ਪਹਿਲੀ ਖੇਪ ਰਵਾਨਾ ਕੀਤੀ

“ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਕਾਂਗਰਸ: ਨਾਗਰਾ ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਜੋ ਵੱਡੇ ਪੱਧਰ ਤੇ ਹੜ੍ਹ ਤੇ ਪਾਣੀਆਂ ਨੇ ਜੋ ਤਬਾਹੀ ਮਚਾਈ ਹੈ, ਉਸ …

ਡੀ ਈ ਓ ਸੈਕੰਡਰੀ ਨੇ ਆਪਣੇ ਸਟਾਫ਼ ਨਾਲ ਅਧਿਆਪਕ ਦਿਵਸ ਮਨਾਇਆ

ਸਰਹਿੰਦ, ਥਾਪਰ: ਅਧਿਆਪਕ ਦਿਵਸ ਮੌਕੇ ਡੀ ਈ ਓ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਰਵਿੰਦਰ ਕੌਰ ਆਪਣੇ ਸਟਾਫ਼ ਨਾਲ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਅਧਿਆਪਕ ਮੋਮਬੱਤੀ ਦੇ ਸਮਾਨ ਹੈ ਜੋ …