ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਵੱਖ- ਵੱਖ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ

ਸਰਹਿੰਦ, ਥਾਪਰ: ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਵੱਖ- ਵੱਖ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ …

ਰਾਜਵਿੰਦਰ ਸਿੰਘ ਰੱਜੀ ਦੇ ਭੋਗ ਤੇ ਵਿਸ਼ੇਸ਼

ਜਿਲਾ ਫਤਿਹਗੜ੍ਹ ਸਾਹਿਬ ਦੇ ਇਤਿਹਾਸਿਕ ਪਿੰਡ ਇਸਰਹੇਲ ਵਿਖੇ ਰਾਜਵਿੰਦਰ ਸਿੰਘ ਨਾਮੀ ਫੁੱਲ ਇੰਸਪੈਕਟਰ ਤੀਰਥ ਸਿੰਘ ਦੇ ਪਰਿਵਾਰ ਵਿੱਚ ਖਿੜਿਆ ਜਿਸ ਨੂੰ ਸੂਰਜ ਦੀ ਲਾਲਮਾ ਨੇ ਖੁਸ਼ ਅਮਦੀਦ ਨਾਲ ਨਿਵਾਜਿਆ। ਇਸ …

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਬਲਾਕ ਕਾਂਗਰਸ ਦੀ ਮਹੱਤਵਪੂਰਣ ਮੀਟਿੰਗ ਆਯੋਜਿਤ

—ਕਾਂਗਰਸ ਪਾਰਟੀ ਹੀ ਪੰਜਾਬ ਦਾ ਭਵਿੱਖ:ਨਾਗਰਾ ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਅਤੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਪੰਡਰਾਲੀ ਵੱਲੋਂ ਕਾਂਗਰਸ …

ਸਮਾਜ ਦੇ ਸਾਰੇ ਲੋਕਾਂ ਦੇ ਵਿਕਾਸ ਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਐੱਸ.ਬੀ.ਆਈ ਦਾ ਅਹਿਮ ਰੋਲ ਹੈ- ਜਤਿਨ ਕੌਸ਼ਿਕ

ਸਰਹਿੰਦ, ਥਾਪਰ: ਸਮਾਜ ਦੇ ਸਾਰੇ ਲੋਕਾਂ ਦੇ ਵਿਕਾਸ ਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਐੱਸ.ਬੀ.ਆਈ ਦਾ ਅਹਿਮ ਰੋਲ ਹੈ। ਇਹ ਗੱਲ ਜਤਿਨ ਕੌਸ਼ਿਕ ਚੀਫ਼ ਮੈਨੇਜਰ ਐੱਸ ਬੀ ਆਈ ਸਰਹਿੰਦ ਮੰਡੀ …

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ

ਸਰਹੰਦ, ਰੂਪ ਨਰੇਸ਼:   ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ, ਦਾ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫਰੰਟ ਰਜਿ. ਪੰਜਾਬ ਨੇ, ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ, ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਫਲਦਾਰ ਅਤੇ ਛਾਂਦਾਰ …

ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ

ਸਰਹਿੰਦ, ਰੂਪ ਨਰੇਸ਼: ਕਾਂਗਰਸ ਪਾਰਟੀ ਵਲੋਂ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਬੂਥ ਤੇ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। …

ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ ਨਾਗਰਾ।

ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ …

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਅਮਲੋਹ ਵਿਖੇ ਕਾਂਗਰਸ ਪਾਰਟੀ ਦੀ ਜਿਲਾ ਪੱਧਰੀ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ …

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ

ਫ਼ਤਿਹਗੜ੍ਹ ਸਾਹਿਬ, ਥਾਪਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਤੇ …

ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਕੀਤਾ ਗਿਆ ਵਿਦਿਆਰਥੀਆਂ ਦਾ ਸਨਮਾਨ

ਫਤਹਿਗੜ੍ਹ ਸਾਹਿਬ, ਰੂਪ ਨਰੇਸ਼: ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ, ਫ਼ਰੰਟ ਦੇ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ ਹੇਠ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਰੰਧਾਵਾ ( ਫ਼ …