ਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈ

ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਨੋਡਲ ਅਫਸਰ ਐਕਸਪੈਂਡੀਚਰ ਮੌਨੀਟਰਿੰਗ ਦੇ ਦਫਤਰ ਵਿਖੇ ਰੋਜ਼ਾਨਾ ਬਾਅਦ ਦੁਪਹਿਰ 3:00 ਵਜੇ ਬੈਠਦੀ ਹੈ ਸ਼ਿਕਾਇਤ ਨਿਵਾਰਣ ਕਮੇਟੀ    ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਲੋਕ ਸਭਾ ਚੋਣਾਂ-2024 ਦੌਰਾਨ ਲੋਕਾਂ …

ਡਾਕਟਰ ਸਿਕੰਦਰ ਸਿੰਘ ਜ਼ਿਲਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ 

ਸਰਹਿੰਦ, ਰੂਪ ਨਰੇਸ਼: ਇੰਡੀਅਨ ਨੈਸ਼ਨਲ ਕਾਂਗਰਸ ਨੇ ਸਵਤੰਤਰਤਾ ਸੈਨਾਨੀ ਸਵ. ਡਾਕਟਰ ਵੇਦ ਪ੍ਰਕਾਸ਼ ਸ਼ਰਮਾਂ ਦੇ ਸਪੁੱਤਰ ਡਾਕਟਰ ਸਿਕੰਦਰ ਸਿੰਘ ਨੂੰ ਇਕ ਵਾਰ ਫਿਰ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਕਮਾਨ ਸੌਂਪੀ ਹੈ। …

ਕੁਲਦੀਪ ਸਿੰਘ ਸਿੱਧੂਪੁਰ ਜੀ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਦੇ ਮੁਖੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ।

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਹਰ ਰੋਜ਼ ਪਿੰਡਾਂ ਵਿੱਚ ਵਰਕਰਾਂ ਦਾ ਗਰਾਫ ਲਗਾਤਾਰ ਵੱਧ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ …

ਹੋਲੀ ਦੇ ਤਿਉਹਾਰ ਨੂੰ ਸਮਾਗਮ ਕਰਵਾਇਆ

ਬੱਸੀ ਪਠਾਣਾਂ, ਉਦੇ ਧੀਮਾਨ: ਹੋਲੀ ਦੇ ਤਿਉਹਾਰ ਨੂੰ ਸਮਰਪਿਤ ਭਾਰਤੀਯ ਬਹਾਵਲਪੁਰ ਮਹਾਸੰਘ ਪਰਿਵਾਰ ਵਲੋਂ ਮਹਾਸੰਘ ਦੇ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਤੇ ਜਿਲ੍ਹਾ ਚੇਅਰਮੈਨ ਓਮ ਪ੍ਰਕਾਸ਼ ਮੁਖੀਜਾ ਦੀ ਅਗਵਾਈ ਹੇਠ …

ਸ੍ਰੀਰਾਮ ਨੌਮੀ ਉਤਸਵ ਦੀਆਂ ਤਿਆਰੀਆਂ ਆਰੰਭ |

ਬੱਸੀ ਪਠਾਣਾਂ ਉਦੇ ਧੀਮਾਨ, ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਰਾਮ ਨੌਮੀ ਉਤਸਵ 17 ਅਪ੍ਰੈਲ ਨੂੰ ਪ੍ਰਾਚੀਨ ਸ਼੍ਰੀ ਰਾਮ ਮੰਦਰ ਮੁਹੱਲਾ ਚੱਕਰੀ ਬੱਸੀ ਪਠਾਣਾਂ ਵਿਖੇ ਮਨਾਇਆ ਜਾਵੇਗਾ। ਜਦਕਿ …

🌹Happy Holi 🌹

🌹🌹ਨਿਊਜ਼ ਟਾਊਨ ਪਰਿਵਾਰ ਵੱਲੋਂ ਸਾਰੇ ਹੀ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਲੱਖ ਲੱਖ ਮੁਬਾਰਕਾਂ ਜੀ ।।🌹🌹

ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ‘ਚ ਆਪ ਹੋਈ ਹੋਰ ਮਜ਼ਬੂਤ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਅੱਜ ਹਲਕਾ ਫਤਿਹਗੜ੍ਹ ਸਾਹਿਬ ਵਿੱਖੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਵਿਖੇ ਸ. ਭਗਵੰਤ ਮਾਨ ਦੀ ਰਹਿਨੁਮਾਈ ਵਿੱਚ ਕੈਬਿਨੇਟ ਮੰਤਰੀ …

ਪਹਿਲਵਾਨ ਜਸਪੂਰਨ ਸਿੰਘ ਨੇ ਜਿੱਤੇ ਦੋ ਖਿਤਾਬ

ਸਰਹਿੰਦ, ਥਾਪਰ: ਜਿਲ੍ਹਾ ਫਤਿਹਗੜ ਸਾਹਿਬ ਦੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਜਸਪੂਰਨ ਸਿੰਘ ਵਲੋਂ ਦੋ ਖਿਤਾਬ ਜਿੱਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਤਾਰ ਸਿੰਘ ਪਹਿਲਵਾਨ ਅਤੇ ਦੀਦਾਰ ਸਿੰਘ ਦਾਰੀ ਨੇ ਦੱਸਿਆ …

ਗੈਰ ਸਾਖਰ ਲੋਕਾਂ ਨੂੰ ਸਾਖਰ ਬਣਾਉਣ ਦੀ ਮੁਹਿੰਮ ਤਹਿਤ ਚਲਾਏ ਜਾ ਰਹੇ ਉਲਾਸ ਪ੍ਰੋਜੈਕਟ ਅਧੀਨ ਦੂਜੇ ਗੇੜ ਦੀ ਪ੍ਰੀਖਿਆ ਦਾ ਆਯੋਜਨ ਸਫਲਤਾ ਪੂਰਵਕ ਨੇਪਰੇ ਚੜ੍ਹਿਆ

ਸਰਹਿੰਦ,(ਥਾਪਰ): ਸਿਖਿਆ ਮੰਤਰਾਲੇ ( ਭਾਰਤ ਸਰਕਾਰ) ਦੀ ਅਗਵਾਈ ਹੇਠ ਸੂਬੇ ਅੰਦਰ ਗੈਰ ਸਾਖਰ ਲੋਕਾਂ ਨੂੰ ਸਾਖਰ ਬਣਾਉਣ ਦੀ ਮੁਹਿੰਮ ਤਹਿਤ ਚਲਾਏ ਜਾ ਰਹੇ ਉਲਾਸ ਪ੍ਰੋਜੈਕਟ ਅਧੀਨ ਸੈਸ਼ਨ 2023-24 ਦੂਜੇ ਗੇੜ …

ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੂੰ ਸਦਮਾ ਪਿਤਾ ਮਦਨ ਮੋਹਨ ਚੱਠਾ ਦਾ ਦੇਹਾਂਤ

ਅੰਤਿਮ ਸੰਸਕਾਰ 18 ਮਾਰਚ ਨੂੰ ਬੀਰ ਜੀ ਸ਼ਮਸ਼ਾਨ ਘਾਟ, ਰਾਜਪੁਰਾ ਰੋਡ ਪਟਿਆਲਾ ਵਿਖੇ 11:00 ਵਜੇ ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ਼੍ਰੀ ਭੁਪੇਸ਼ ਚੱਠਾ, ਦੇ ਪਿਤਾ ਸ਼੍ਰੀ ਮਦਨ …