ਕਿਸਾਨਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਕੀਤਾ ਜਾਵੇਗਾ ਬਾਈਕਾਟ – ਸ਼ਿਗਾਰਾ ਸਿੰਘ

ਉਦੇ ਧੀਮਾਨ, ਬੱਸੀ ਪਠਾਣਾਂ: ਪਿੰਡ ਵਜੀਦਪੁਰ ਦੇ ਵਾਸੀ ਕਿਸਾਨ ਆਗੂ ਸ਼ਿਗਾਰਾ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵੱਲੋਂ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ‘ਤੇ ਡੂੰਘੇ ਦੁੱਖ ਦਾ …

ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾ

ਉਦੇ ਧੀਮਾਨ , ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ …

ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਵਲੋ 17 ਵਾ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।

ਉਦੇ ਧੀਮਾਨ , ਬਸੀ ਪਠਾਣਾ: ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ 17 ਵਾ ਰਾਸ਼ਨ ਵੰਡ ਸਮਾਰੋਹ ਬਹਾਵਲਪੁਰ ਧਰਮਸਾਲਾ ਮਹਲਾ ਗੁਰੂ ਨਾਨਕ ਪੁਰਾ ਵਿਖੇ ਪ੍ਰਧਾਨ ਉਮ ਪ੍ਰਕਾਸ਼ ਮੁਖੀਜਾ ਦੀ ਪ੍ਰਧਾਨਗੀ ਵਿਚ …

ਨਗਰ ਕੀਰਤਨ ਦਾ ਕੀਤਾ ਸਵਾਗਤ ਤੇ ਲਗਾਇਆ ਲੰਗਰ

ਉਦੇ ਧੀਮਾਨ, ਬੱਸੀ ਪਠਾਣਾਂ: ਗੁਰਦੁਆਰਾ ਭਗਤ ਰਵਿਦਾਸ ਪ੍ਰਬਧੰਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜੇਲ੍ਹ ਰੋਡ ਵਿਖੇ ਨਗਰ ਕੀਰਤਨ ਪੁੱਜਣ ‘ਤੇ ਕਾਗਰਸ …

ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਦੀ ਮੰਗ ਨੂੰ ਲੈਕੇ ਤਰਕਸ਼ੀਲ ਸੁਸਾਇਟੀ ਵਲੋਂ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਉਦੇ ਧੀਮਾਨ, ਬਸੀ ਪਠਾਣਾਂ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਬਸੀ ਪਠਾਣਾਂ ਇਕਾਈ ਦੇ ਮੁਖੀ ਸੰਦੀਪ ਸਿੰਘ ਤੇ ਹੋਰ ਆਗੂਆਂ ਨੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੂੰ ਮੰਗ …

ਬਸੀ ਪਠਾਣਾ, ਉਦੇ ਧੀਮਾਨ : ਡਾ: ਨਰੇਸ਼ ਚੌਹਾਨ, ਸੇਵਾਮੁਕਤ ਸੀਨੀਅਰ ਮੈਡੀਕਲ ਅਫ਼ਸਰ, ਕਨਵੀਨਰ ਮੈਡੀਕਲ ਸੈੱਲ, ਪੰਜਾਬ, ਭਾਰਤੀ ਜਨਤਾ ਪਾਰਟੀ ਨੇ ਬੱਸੀ ਪਠਾਣਾਂ ਦੇ ਹਸਪਤਾਲ ਜੋ ਕਿ ਕਮਿਊਨਿਟੀ ਹੈਲਥ ਸੈਂਟਰ ਹੈ, …

ਸਾਨੂੰ ਸਾਰਿਆਂ ਨੂੰ ਭਗਤ ਗੁਰੂ ਰਵਿਦਾਸ ਜੀ ਦੇ ਦਰਸਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ: ਡਾ. ਨਰੇਸ਼ ਚੌਹਾਨ, ਰਾਜੀਵ ਮਲਹੌਤਰਾ, ਓਮ ਪ੍ਰਕਾਸ਼ ਗੌਤਮ

ਉਦੇ ਧੀਮਾਨ , ਬੱਸੀ ਪਠਾਣਾਂ: ਗੁਰਦੁਆਰਾ ਭਗਤ ਰਵਿਦਾਸ ਪ੍ਰਬਧੰਕ ਕਮੇਟੀ ਵੱਲੋ ਗੁਰੂਦੁਆਰਾ ਭਗਤ ਰਵਿਦਾਸ ਮੁਹੱਲਾ ਬਹਿਲੋਲਪੂਰੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ …

ਕਾਗਰਸੀ ਵਰਕਰਾਂ ਨੇ ਕੱਢਿਆ ਕੈਂਡਲ ਮਾਰਚ

ਉਦੇ ਧੀਮਾਨ , ਬੱਸੀ ਪਠਾਣਾਂ: ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣ ਸਬੰਧੀ ਕਾਗਰਸੀ ਵਰਕਰਾਂ ਵੱਲੋਂ ਹਲਕਾ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ …

ਸਾਨੂੰ ਜਾਤਾ ਪਾਤਾ ਨੂੰ ਪਰੇ ਛੱਡ ਕੇ ਸਮਾਜ ਦੇ ਭਲੇ ਲਈ ਚੰਗੇ ਉਪਰਾਲੇ ਕਰਨੇ ਚਾਹੀਦੇ ਹਨ: ਕੁਲਦੀਪ ਸਿੰਘ ਸਿੱਧੂਪੁਰ, ਡਾ. ਹਰਬੰਸ ਲਾਲ

ਉਦੇ ਧੀਮਾਨ , ਬੱਸੀ ਪਠਾਣਾਂ:  ਭਾਰਤ ਦੇਸ਼ ਦੇ ਹਰ ਇੱਕ ਕੋਨੇ ਕੋਨੇ ਤੋਂ ਇਲਾਵਾ ਪੂਰੇ ਵਿਸ਼ਵ ਦੇ ਅੰਦਰ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਦੇ ਨਾਲ …

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਤਰੁੰਤ ਨੋਟੀਫਿਕੇਸ਼ਨ ਜਾਰੀ ਕਰੇ- ਹਰਭਜਨ ਸਿੰਘ ਨਾਮਧਾਰੀ

ਉਦੇ ਧੀਮਾਨ , ਬੱਸੀ ਪਠਾਣਾਂ: ਕਾਗਰਸ ਕਮੇਟੀ ਦੇ ਜਿਲ੍ਹਾ ਜਨਰਲ ਸਕੱਤਰ ਹਰਭਜਨ ਸਿੰਘ ਨਾਮਧਾਰੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਸਲੂਕ ਕਰ ਰਹੀ ਹੈ, ਜਦ …