ਦੇਸ਼ ਅੰਦਰ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਤੀਜੀ ਵਾਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਬਨਾਉਣ ਜਾ ਰਹੀ ਹੈ- ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾ (ਉਦੇ ਧੀਮਾਨ): ਵਿਧਾਨ ਸਭਾ ਰਿਜਰਵ ਹਲਕਾ ਬਸੀ ਪਠਾਣਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਬੈਠਕ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੇਵਾਦਾਰ ਤੇ ਪੰਜਾਬ ਭਾਜਪਾ ਐਸੀ …

ਗਰੀਬ ਅਤੇ ਲੋੜਵੰਦ ਕੁੜੀਆਂ ਦੇ ਵਿਆਹ ਕਰਨਾ ਸਲਾਂਗਾਯੋਗ ਕਦਮ – ਕੁਲਦੀਪ ਸਿੰਘ ਸਿੱਧੂਪੁਰ

ਅਗਰਵਾਲ ਸਭਾ ਸਰਹੰਦ ਵੱਲੋਂ ਵਿਸਕਰਮਾ ਮੰਦਿਰ ਧਰਮਸਾਲਾ ਪ੍ਰੋਫੈਸਰ ਕਲੋਨੀ ਵਿਖੇ ਹਰ ਸਾਲ ਦੀ ਤਰਾਂ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ । ਸਮਾਜ ਅੰਦਰ ਇੱਕ ਵੱਖਰੀ ਪਹਿਚਾਣ ਵੱਜੋ ਇਹ ਸਭਾ …

ਕਿਸਾਨਾਂ ਦਾ ਜਥਾ ਹੋਇਆ ਰਵਾਨਾ

ਬੱਸੀ ਪਠਾਣਾ (ਉਦੇ ਧੀਮਾਨ): ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਦਿੱਲੀ ਚੱਲੋ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਜੀਦਪੁਰ …

ਇੰਡੀਅਨ ਬੈਂਕ ਮੈਨੇਜਰ ਮਨੀਸ਼ਾ ਘਈ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਬੱਸੀ ਪਠਾਣਾ (ਉਦੇ ਧੀਮਾਨ): ਇੰਡੀਅਨ ਬੈਂਕ ਬਰਾਂਚ ਬੱਸੀ ਪਠਾਣਾਂ ਦੀ ਮੈਨੇਜਰ ਮਨੀਸ਼ਾ ਘਈ ਵੱਲੋ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਆੜਤੀਆ ਨਾਲ ਬੈਂਕ …

ਰੋਟਰੀ ਬਲੱਡ ਬੈਂਕ ਸੁਸਾਇਟੀ ਚੰਡੀਗੜ੍ਹ ਨੇ ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾਂ ਨੂੰ ਸਨਮਾਨਿਤ ਕੀਤਾ।

ਬੱਸੀ ਪਠਾਣਾ (ਉਦੇ ਧੀਮਾਨ) ਰੋਟਰੀ ਬਲੱਡ ਬੈਂਕ ਸੋਸਾਇਟੀ ਚੰਡੀਗੜ੍ਹ ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਸੈਕਟਰ 26 ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸੁਸਾਇਟੀ ਵੱਲੋਂ ਖੂਨਦਾਨ ਵਿੱਚ ਵਧੀਆ …

ਬੀਵੀਪੀ ਵੱਲੋਂ ਅਨੀਮੀਆ ਮੁਕਤ ਭਾਰਤ ਤਹਿਤ ਦੂਜਾ ਟੈਸਟ ਕੈਂਪ ਲਗਾਇਆ ਗਿਆ।

ਭਾਰਤ ਵਿਕਾਸ ਪ੍ਰੀਸ਼ਦ, ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਅਤੇ ਮਹਿਲਾ ਮੁਖੀ ਸ੍ਰੀਮਤੀ ਮੀਨੂੰ ਬਾਲਾ ਦੀ ਪ੍ਰਧਾਨਗੀ ਹੇਠ ਅਤੇ ਪ੍ਰੋਜੈਕਟ ਹੈੱਡ ਸ੍ਰੀਮਤੀ ਸੁਖਪ੍ਰੀਤ ਕੌਰ ਅਤੇ ਸ੍ਰੀਮਤੀ ਕੁਲਦੀਪ ਕੌਰ …

ਮੰਦਰ ‘ਚ ਬਾਬਾ ਮਹੰਤ ਚਰਨਜੀਤ ਭੋਲਾ ਦੀ ਬਰਸੀ ਮਨਾਈ ਗਈ

ਬੱਸੀ ਪਠਾਣਾ (ਉਦੇ ਧੀਮਾਨ) ਪ੍ਰਾਚੀਨ ਸ਼੍ਰੀ ਰਾਮ ਮੰਦਰ ਵਿੱਖੇ ਮੰਦਰ ਕਮੇਟੀ ਵੱਲੋਂ ਬਾਬਾ ਮਹੰਤ ਚਰਨਜੀਤ ਭੋਲਾ ਜੀ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ। ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਪੰਡਤ …

ਘੱਟ ਗਿਣਤੀ ਅਤੇ ਦਲਿਤ ਦਲ ਵੱਲੋਂ ਕੀਤਾ ਗਿਆ ਇਕੱਠ

ਬੱਸੀ ਪਠਾਣਾ (ਉਦੇ ਧੀਮਾਨ) ਘੱਟ ਗਿਣਤੀ ਅਤੇ ਦਲਿਤ ਦਲ ਵੱਲੋਂ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਇੱਕ ਇਕੱਠ ਕੀਤਾ ਗਿਆ । …

ਹਲਕਾ ਬੱਸੀ ਪਠਾਣਾਂ ਤੋਂ ਕਾਗਰਸੀ ਆਗੂ ਤੇ ਵਰਕਰਾਂ ਦਾ ਸਮਰਾਲਾ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

ਬੱਸੀ ਪਠਾਣਾਂ (ਉਦੇ ਧੀਮਾਨ ) ਪੰਜਾਬ ਕਾਂਗਰਸ ਦੀ ਪਹਿਲੀ ਇਤਿਹਾਸਿਕ ਵਰਕਰ ਕਨਵੈਨਸ਼ਨ ਰੈਲੀ ਸਮਰਾਲਾ ਵਿੱਖੇ ਸ਼ਾਮਿਲ ਹੋਣ ਲਈ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ਕਾਗਰਸ ਕਮੇਟੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ …

ਸੁਖਦੇਵ ਸਿੰਘ ਨੂੰ ਮਿਲੀ ਤਰੱਕੀ, ਬਣੇ ਲੇਖਾਕਾਰ

ਬੱਸੀ ਪਠਾਣਾਂ (ਉਦੇ ਧੀਮਾਨ ) ਮਾਰਕੀਟ ਕਮੇਟੀ ਬੱਸੀ ਪਠਾਣਾਂ ਦੇ ਮੰਡੀ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਮਿਲੀ ਵਿਭਾਗੀ ਤਰੱਕੀ ਤਹਿਤ ਲੇਖਾਕਾਰ ਬਣਾਇਆ ਗਿਆ। ਸੁਖਦੇਵ ਸਿੰਘ ਦੀ ਪਦ-ਉੱਨਤੀ ‘ਤੇ ਫੈਡਰੇਸ਼ਨ ਆਫ ਆੜਤੀ …