
ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਗਟਾਇਆ ਰੋਸ
2 ਨੂੰ ਮੁੱਖ ਮੰਤਰੀ ਰਿਹਾਇਸ਼ ਅੱਗੇ ਹੋਵੇਗੀ ਸੂਬਾ ਪੱਧਰੀ ਰੈਲੀ ਪੰਜਾਬ, ਪੱਤਰ ਪ੍ਰੇਰਕ: ਕੰਪਿਊਟਰ ਅਧਿਆਪਕਾਂ ਦੇ ਹੱਕਾਂ ਦੀ ਬਹਾਲੀ ਸਬੰਧੀ ਪੰਜਾਬ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਕਾਰਨ ਅਧਿਆਪਕਾਂ ਦਾ ਗੁੱਸਾ …