ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਬੱਸੀ ਪਠਾਣਾ:  ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਆਪਣੇ ਦੋ ਸਾਬਕਾ ਪ੍ਰਧਾਨਾਂ ਅਤੇ ਮਿਹਨਤੀ ਵਰਕਰਾਂ ਸ਼੍ਰੀ ਵੀਰਭਾਨ ਹਸੀਜਾ ਜੀ ਅਤੇ ਸ਼੍ਰੀ ਤਿਲਕ ਰਾਜ ਸ਼ਰਮਾ ਜੀ ਦੀ ਮਿੱਠੀ ਯਾਦ ਵਿੱਚ ਪ੍ਰਧਾਨ …

ਪ੍ਰਾਚੀਨ ਸ਼੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਸਨਮਾਨਿਤ |

ਬੱਸੀ ਪਠਾਣਾ: ਪ੍ਰਾਚੀਨ ਸ਼੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਮੰਦਰ ਕਮੇਟੀ ਦਾ ਸਹਿਯੋਗ ਦੇਣ ਲਈ ਮੰਦਿਰ ਵਿੱਚ ਸਰਦਾਰ …

ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਨਾਲ ਸਿਰਫ ਧੋਖਾ ਕੀਤਾ – ਕਿਸ਼ੋਰੀ ਲਾਲ ਚੁੱਘ

ਬੱਸੀ ਪਠਾਣਾਂ: ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ‘ਤੇ ਪ੍ਰਤੀਕਿਰਿਆ ਦਿੰਦਿਆਂ ਕਾਗਰਸ ਪਾਰਟੀ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਹੈ। ਇਸ …

ਪੰਜਾਬ ਸਰਕਾਰ ਬੱਸੀ ਪਠਾਣਾਂ ਹਲਕੇ ਦੇ ਖੇਤਰ ਦੀ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਏ- ਗੁਰਜੀਤ ਸਿੰਘ ਪੰਜੋਲੀ

ਬੱਸੀ ਪਠਾਣਾਂ: ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਕੱਲ ਪਏ ਗੜੇ ਕਿਸਾਨੀ ਉੱਤੇ ਵੱਡਾ ਕਹਿਰ ਗੁਜਾਰ ਗਏ।ਅਜੇ ਕਿਸਾਨ ਪੂਰੀ ਤਰ੍ਹਾਂ ਬਰਸਾਤ ਦੇ ਮੌਸਮ ਵਿੱਚ ਆਏ ਹੜ੍ਹਾਂ ਦੀ ਮਾਰ ਤੋਂ ਉੱਭਰੀ …

ਕੱਟੇ ਗਏ ਰਾਸ਼ਨ ਕਾਰਡ ਮੁੁੜ ਚਾਲੂ ਕਰਨਾ ਸ਼ਲਾਘਾਯੋਗ ਕਦਮ : ਪ੍ਰੇਮ ਕੁਮਾਰ ਵਧਵਾ

ਬੱਸੀ ਪਠਾਣਾਂ (ਉਦੇ ਧੀਮਾਨ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਸੂਬੇ ਦੇ ਵੱਡੇ ਵਰਗ ਦੇ ਕੱਟੇ ਗਏ ਰਾਸ਼ਨ ਕਾਰਡ ਨੂੰ ਮੁੜ ਦੁੁਆਰਾ ਚਾਲੂ ਕਰਨ ਦਾ ਫੈਸਲਾ ਸ਼ਲਾਘਾਯੋਗ …

ਮਨਪ੍ਰੀਤ ਸਿੰਘ ਹੈਪੀ ਨੇ 15 ਵਿਅਕਤੀਆਂ ਨੂੰ ਪੈਨਸ਼ਨ ਦੇ ਮਨਜ਼ੂਰੀ ਪੱਤਰ ਵੰਡੇ

ਬੱਸੀ ਪਠਾਣਾਂ (ਉਦੇ ਧੀਮਾਨ )  ਸਮਾਜ ਸੇਵੀ ਤੇ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨਾਲ ਆਪਣਾਂ ਅਤੇ ਆਪਣੀ ਪਾਰਟੀ ਦਾ …

ਡੀ.ਜੀ.ਐਮ ਸਵਰਨ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਪੰਜਾਬ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਨੇ ਪੰਜਾਬ ਮੰਡੀ ਕਰਨ ਬੌਰਡ ਫ਼ਤਹਿਗੜ ਸਾਹਿਬ ਦੇ ਡੀ.ਐਮ.ਓ ਸਵਰਨ ਸਿੰਘ ਨੂੰ ਪੰਜਾਬ ਮੰਡੀ ਕਰਨ …

ਪੰਜਾਬ ਸਰਕਾਰ ਬੱਸੀ ਪਠਾਣਾ ਦੇ ਸਰਕਾਰੀ ਹਸਪਤਾਲਾਂ ਨਾਲ ਮਤਰਿਆ ਵਰਗਾ ਵਿਵਹਾਰ

ਬੱਸੀ ਪਠਾਣਾ (ਉਦੇ ਧੀਮਾਨ) ਡਾ ਨਰੇਸ਼ ਚੌਹਾਨ ਸਾਬਕਾ ਐਸ ਐਮ ਓ ਅਤੇ ਕਨਵੀਨਰ ਮੈਡੀਕਲ ਸੈੱਲ ਪੰਜਾਬ ਬੀ.ਜੇ.ਪੀ. ਅਤੇ ਸੀਨੀਅਰ ਆਗੂ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਬੱਸੀ ਪਠਾਣਾ ਦੇ ਸਰਕਾਰੀ ਹਸਪਤਾਲ ਦੁਆਰਾ …

ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਚਾਰ ਦਿਨਾ ਟ੍ਰੇਨਿੰਗ

ਬੱਸੀ ਪਠਾਣਾ (ਉਦੇ ਧੀਮਾਨ) ਮੇਹਰ ਬਾਬਾ ਚੈਰੀਟੇਬਲ ਟਰੱਸਟ ਜਿਲਾਂ ਫਤਿਹਗੜ੍ਹ ਸਾਹਿਬ, ਬਸੀ ਪਠਾਨਾਂ ਵੱਲੋਂ ਸੀ.ਐਫ.ਐਲ.ਆਈ. ਪ੍ਰੋਜੈਕਟ ਅਧੀਨ  ਜਿਲਾ ਫਤਿਹਗੜ੍ਹ ਸਾਹਿਬ ਦੀਆਂ ਔਰਤਾਂ ਨੂੰ ਡਿਜਾਇਨ ਅਤੇ ਡਿਜੀਟਲ ਟੈਕਨਾਲੋਜੀ ਨਾਲ ਔਰਤਾਂ ਦੇ …

ਮੰਦਰ ਕਮੇਟੀ ਵੱਲੋਂ ਸਮਾਜ ਸੇਵੀ ਪਵਨ ਬਾਂਸਲ ਬਿੱਟਾ ਦਾ ਕੀਤਾ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸਠਾ ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਤਿੰਨ ਰੋਜ਼ਾ ਸਮਾਗਮ ਤੇ ਕੱਢੀ ਗਈ …