ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ‘ਚ ਬੱਬਰ ਖ਼ਾਲਸਾ ਮੁਖੀ ਸਮੇਤ 6 ‘ਤੇ ਚਾਰਜਸ਼ੀਟ

ਨਵੀਂ ਦਿੱਲੀ:  ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਦੇ ਨੰਗਲ ‘ਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਮਾਮਲੇ ‘ਚ ਛੇ ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ …

ਕੰਪਿਊਟਰ ਅਧਿਆਪਕਾਂ ਜੀਟੀਯੂ ਆਗੂਆਂ ਦੇ ਨਾਲ ਏਡੀਸੀ ਨੂੰ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

ਸੰਗਰੂਰ – ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਜਾਰੀ ਹੈ। ਅੱਜ, ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਸਹਿਯੋਗ ਨਾਲ ਕੰਪਿਊਟਰ ਅਧਿਆਪਕਾਂ ਨੇ ਏਡੀਸੀ ਸੰਗਰੂਰ ਸੁਖਚੈਨ ਸਿੰਘ ਨੂੰ …

ਪੰਜਾਬ ਦੇ ਮੁਕਾਬਲੇ ਹੁਣ ਤੱਕ ਹਰਿਆਣੇ ਨੇ 12 ਗੁਣਾ ਵੱਧ ਝੋਨਾ ਐੱਮਐੱਸਪੀ ’ਤੇ ਖ਼ਰੀਦਿਆ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਖੁਰਾਕ ਅਤੇ ਸਪਲਾਈ ਵਿਭਾਗ ਹਰਿਆਣਾ ਵੱਲੋਂ ਝੋਨਾ ਖਰੀਦ ਲਈ ਕੀਤੇ ਗਏ ਪੁ ਪਤਾ ਪ੍ਰਬੰਧ ਰੰਗ ਲਿਆ ਰਹੇ ਹਨ। ਹਰਿਆਣਾ …

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼ 

– ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਕਾਰਗਰ ਕਦਮ ਉਠਾੳੇੁਣ ਲਈ ਕਿਹਾ – ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ – ਉਦਯੋਗ ਵਿਭਾਗ, ਇਨਵੈਸਟ …

51 ਤੋਂ 60 ਸਾਲ ਉਮਰ ਵਰਗ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਪਟਿਆਲਾ ਸ਼ਹਿਰੀ ਦੇ ਅਧਿਆਪਕ ਛਾਏ

ਪਟਿਆਲਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ …

ਸੂਬਾ ਪਧੱਰੀ ਰਾਸ਼ਟਰੀ ਸਮੂਹਗਾਨ ਪ੍ਰਤੀਯੋਗਤਾ ਵਿੱਚ ਗਲੋਬਲ ਵਿਜਡਮ ਇੰਟਰਨੈਸ਼ਨਲ ਸਕੂਲ ਡੇਰਾ ਬਸੀ ਦੀ ਟੀਮ ਨੇ ਹਾਸਿਲ ਕੀਤਾ ਪਹਿਲਾ ਸਥਾਨ।

ਬੱਸੀ ਪਠਾਣਾ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਪੰਜਾਬ ਪੂਰਬ ਵਲੋਂ ਸੂਬਾ ਪ੍ਰਧਾਨ ਡੀ ਪੀ ਐਸ ਛਾਬੜਾ ਦੀ ਪ੍ਰਧਾਨਗੀ ਅਤੇ ਸੂਬਾ ਸੰਯੋਜਕ ਬਰਖਾ ਰਾਮ ਦੀ ਦੇਖਰੇਖ ਹੇਠ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ …

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਰੇ

ਖਟਕੜ ਕਲਾਂ, 29 ਸਤੰਬਰ  (ਨਿਊਜ਼ ਟਾਊਨ) : ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਪਿਛਲੇ 1 ਮਹੀਨੇ ਤੋਂ ਆਪਣੀਆ ਜਾਇਜ ਮੰਗਾਂ ਨੂੰ ਲੈ ਕੇ ਸੰਗਰੂਰ ਦੇ ਡੀ ਸੀ ਦਫਤਰ ਅੱਗੇ ਲਗਾਤਾਰ …

ਪਿੰਡਾਂ ਦੇ ਲੋਕ ਬੇਝਿਜਕ ਅਤੇ ਬੇਖੌਫ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ – ਸਿੱਧੂਪੁਰ

ਬੱਸੀ ਪਠਾਣਾਂ, ਉਦੇ ਧੀਮਾਨ: ਭਾਰਤੀਯ ਜਨਤਾ ਪਾਰਟੀ ਐਸੀ ਮੋਰਚਾ ਪੰਜਾਬ ਦੇ ਸਪੋਕਸਪਰਸਨ ਤੇ ਹਲਕਾ ਬੱਸੀ ਪਠਾਣਾਂ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ …

ਸ਼੍ਰੀ ਰਾਮ ਲੀਲ੍ਹਾ ਕਮੇਟੀ ਨੇ ਝੰਡਾ ਪੂਜਣ ਦੀ ਰਸਮ ਕੀਤੀ ਅਦਾ

ਬੱਸੀ ਪਠਾਣਾਂ, ਉਦੇ ਧੀਮਾਨ: ਸ਼੍ਰੀ ਰਾਮ ਲੀਲ੍ਹਾ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਅਜੈ ਸਿੰਗਲਾ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਸ਼੍ਰੀ ਰਾਮ ਲੀਲਾ ਦੇ ਮੰਚਨ ਦੀ ਸ਼ੁਰੂਆਤ ਤੋਂ ਪਹਿਲਾ ਝੰਡੇ ਦੀ …

ਡੇਰਾ ਬਾਬਾ ਬੁੱਧ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ

ਬੱਸੀ ਪਠਾਣਾਂ, ਉਦੇ ਧੀਮਾਨ: ਪ੍ਰਸਿੱਧ ਡੇਰਾ ਬਾਬਾ ਬੁੱਧ ਦਾਸ ਵਿਖੇ ਡੇਰਾ ਮਹੰਤ ਡਾ.ਸਿਕੰਦਰ ਸਿੰਘ ਦੀ ਅਗਵਾਈ ਹੇਠ ਇਕਾਦਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਮਹੰਤ ਡਾ. ਸਿਕੰਦਰ ਸਿੰਘ ਨੇ …