ਭਾਜਪਾ ਮੈਂਬਰਸ਼ਿਪ ਮੁਹਿੰਮ ਵਿੱਚ ਲੋਕ ਆਪ ਮੁਹਾਰੇ ਹਿੱਸਾ ਲੈ ਰਹੇ ਹਨ — ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਸਿੱਧੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਿਹੜੀ ਕਿ ਹੋਰ ਸਿਆਸੀ ਪਾਰਟੀਆਂ ਨਾਲੋਂ ਸਭ ਤੋਂ …

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ” ਅਧਿਆਪਕ ਦਿਵਸ “।

ਬੱਸੀ ਪਠਾਣਾਂ, ਉਦੇ ਧੀਮਾਨ: ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਮੌਕੇ ਅਧਿਆਪਕਾਂ ਦੀ ਅਧਿਆਪਨ ਪ੍ਰਤੀ ਵਚਨਬੱਧਤਾ ਲਈ ਧੰਨਵਾਦ ਕਰਨ ਲਈ ਅਧਿਆਪਕ ਦਿਵਸ …

ਰਾਜ ਕੁਮਾਰ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲਿਆ

ਬੱਸੀ ਪਠਾਣਾਂ,ਉਦੇ ਧੀਮਾਨ: ਰਾਜ ਕੁਮਾਰ ਨੇ ਅੱਜ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਮਾਨਸਾ ਵਿਖੇ ਬਤੌਰ ਡੀ.ਪੀ.ਆਰ.ਓ. ਤਾਇਨਾਤ ਸਨ। ਚਾਰਜ ਸੰਭਾਲਣ …

ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਲਗਾਇਆ ਗਿਆ ਦੰਦਾਂ ਦਾ ਜਾਂਚ ਕੈਂਪ।

ਬਸੀ ਪਠਾਣਾਂ, ਉਦੇ ਧੀਮਾਨ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਪੋ੍ਜੈਕਟ ਚੇਅਰਮੈਨ ਪਰਦੀਪ ਮਲਹੋਤਰਾ ਦੀ ਦੇਖਰੇਖ ਹੇਠ ਸੰਸਕ੍ਰਿਤੀ ਸਪਤਾਹ ਦੇ ਅਧੀਨ ਸਰਕਾਰੀ …

ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ।

ਬਸੀ ਪਠਾਣਾਂ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਪੋ੍ਜੈਕਟ ਚੇਅਰਮੈਨ ਰਕੇਸ਼ ਗੁਪਤਾ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੋੜ …

ਪ੍ਰਾਚੀਨ ਝੰਜੀਆ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ।

ਬੱਸੀ ਪਠਾਣਾਂ,ਉਦੇ ਧੀਮਾਨ: ਪ੍ਰਾਚੀਨ ਝੰਜੀਆ ਸਤੀ ਮਾਤਾ ਮੰਦਿਰ ਕਮੇਟੀ ਵੱਲੋ ਕਲੌੜ ਰੋਡ‘ਤੇ ਸਥਿਤ ਝੰਜੀਆ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ। ਜਿਸ ‘ਚ ਝੰਜੀਆ ਪਰਿਵਾਰਾਂ ਨੇ …

ਸ਼੍ਰੀ ਰਾਧਾ ਮਾਧਵ ਮੰਦਰ ਵਿੱਖੇ ਕ੍ਰਿਸ਼ਨ ਛੱਟੀ ਉਤਸਵ ਮਨਾਇਆ

  ਬੱਸੀ ਪਠਾਣਾਂ, ਉਦੇ ਧੀਮਾਨ: ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਰਜਿੰਦਰ ਭਨੋਟ ਦੀ ਅਗਵਾਈ ਹੇਠ ਮੰਦਰ ਵਿੱਖੇ ਭਗਵਾਨ ਸ਼੍ਰੀ ਕ੍ਰਿਸ਼ਨ ਛੱਟੀ ਮਹਾਂਉਤਸਵ ਮਨਾਇਆ ਗਿਆ। ਮਹਿਲਾਂ ਸੰਕੀਰਤਨ …

ਸ਼੍ਰੀ ਰਾਮ ਲੀਲਾ ਕਮੇਟੀ ਬੱਸੀ ਪਠਾਣਾ ਵਲੋਂ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਮੌਕੇ ਪੇਸ਼ ਕੀਤੀ ਸੁੰਦਰ ਝਾਂਕੀ

ਬੱਸੀ ਪਠਾਣਾ, ਉਦੇ ਧੀਮਾਨ : ਜਨਮ ਅਸ਼ਟਮੀ ਦੇ ਮੌਕੇ ‘ਤੇ ਅਗਰਵਾਲ ਧਰਮਸ਼ਾਲਾ ਵਿਖੇ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਝਾਕੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ …

ਪ੍ਰਾਚੀਨ ਸ਼੍ਰੀ ਰਾਮ ਮੰਦਿਰ ਕਮੇਟੀ ਵੱਲੋਂ ਸ਼ੀਸ਼ ਦੇ ਦਾਨੀ ਸ਼੍ਰੀ ਖਾਟੁ ਸ਼ਿਆਮ ਦੀ ਝਾਂਕੀ ਪੇਸ਼ ਕੀਤੀ ਗਈ

ਬੱਸੀ ਪਠਾਣਾ, ਉਦੇ ਧੀਮਾਨ : ਜਨਮਸ਼ਟਮੀ ਦਾ ਤਿਉਹਾਰ ਪੂਰਾ ਭਾਰਤ ਦੇ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਤੇ ਉੱਥੇ ਹੀ ਪੰਜਾਬ ਦੇ ਬੱਸੀ ਪਠਾਣਾਂ ਸ਼ਹਿਰ ਦੇ ਪ੍ਰਾਚੀਨ ਸ਼੍ਰੀ ਰਾਮ ਮੰਦਿਰ ਦੇ …