ਡੀ.ਐਸ.ਪੀ. ਬੱਸੀ ਪਠਾਣਾਂ ਨੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ ਦਾ ਲਿਆ ਜਾਇਜਾ

ਬੱਸੀ ਪਠਾਣਾ, ਉਦੇ ਧੀਮਾਨ: ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਬੱਸੀ ਪਠਾਣਾਂ ਦੇ ਮੰਦਿਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਡੀ ਐਸ ਪੀ ਬੱਸੀ ਪਠਾਣਾਂ ਰਾਜ ਕੁਮਾਰ ਸ਼ਰਮਾ ਨੇ …

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼੍ਰੀ ਰਾਮ ਮੰਦਰ ਵਿੱਖੇ ਨਤਮਸਤਕ ਹੋਏ ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾਂ,ਉਦੇ ਧੀਮਾਨ: ਭਾਰਤੀਯ ਜਨਤਾ ਪਾਰਟੀ ਪੰਜਾਬ ਐਸੀ ਮੋਰਚਾ ਦੇ ਸੂਬਾ ਸਪੋਕਸਪਰਸਨ(ਬੁਲਾਰਾ)ਤੇ ਹਲਕਾ ਬੱਸੀ ਪਠਾਣਾ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬੱਸੀ ਹਲਕੇ ਦੇ …

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉੱਤਸਵ ਮਨਾਇਆ ਗਿਆ

ਬੱਸੀ ਪਠਾਣਾਂ,ਉਦੇ ਧੀਮਾਨ: ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਰਜਿੰਦਰ ਭਨੋਟ ਦੀ ਅਗਵਾਈ ਹੇਠ ਮੰਦਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉੱਤਸਵ ਮਨਾਇਆ ਗਿਆ। …

ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਤੀਸਰਾ ਅਨੀਮੀਆ ਮੁਕਤ ਜਾਂਚ ਕੈਂਪ।

ਬੱਸੀ ਪਠਾਣਾ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਮਹਿਲਾ ਮੁੱਖੀ ਮੀਨੂ ਬਾਲਾ, ਪੋ੍ਜੈਕਟ ਚੇਅਰਮੈਨ ਸੁਖਪ੍ਰੀਤ ਕੌਰ ਅਤੇ ਕੁਲਦੀਪ ਕੌਰ ਦੀ …

ਡਾ.ਨਵਿੰਦਰ ਸਿੰਘ ਬਾਵਾ ਨੇ ਐਕਸਿਸ ਬੈਂਕ ਦੀ ਨਵੀਂ ਬ੍ਰਾਂਚ ਦਾ ਕੀਤਾ ਉਦਘਾਟਨ

ਬੱਸੀ ਪਠਾਣਾ, ਉਦੇ ਧੀਮਾਨ: ਡਾ. ਨਵਿੰਦਰ ਸਿੰਘ ਬਾਵਾ ਮੁੱਖ ਮਹਿਮਾਨ ਨੇ ਮੇਨ ਰੋਡ ਸਥਿਤ ਐਕਸਿਸ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕੀਤਾ। ਇਸ ਮੌਕੇ ਨਿੱਘੇ ਸੱਦੇ ਤੇ ਵਿਸ਼ੇਸ਼ ਮਹਿਮਾਨ ਫੈਡਰੇਸ਼ਨ …

ਕਲਕੱਤਾ ਵਿਖੇ ਜਬਰ ਜਨਾਹ ਉਪਰੰਤ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਾ ਜਾਵੇ- ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾਂ, ਉਦੇ ਧੀਮਾਨ: ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਖਿਆਰਥੀ ਡਾਕਟਰ ਦੀ ਜਬਰ ਜਨਾਹ …

ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਹਰਵੇਲ ਸਿੰਘ,ਰਾਜੇਸ਼ ਸਿੰਗਲਾ

ਬੱਸੀ ਪਠਾਣਾਂ, ਉਦੇ ਧੀਮਾਨ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆ ਵੱਲੋ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੱਸੀ ਹਲਕੇ ਚ’ ਵੱਖ ਵੱਖ ਥਾਵਾਂ ਤੇ ਅਲੱਗ ਅਲੱਗ ਕਿਸਮਾਂ ਬੂਟੇ ਲਗਾਏ …

ਬਹਾਵਲਪੁਰ ਬਰਾਦਰੀ ਮਹਾਸੰਘ ਵਲੋ 17ਵਾ ਲੈਬਾਟਰੀ ਖੂਨ ਜਾਚ ਕੈਂਪ ਲਗਾਇਆ ਗਿਆ।

ਬੱਸੀ ਪਠਾਣਾ, ਉਦੇ ਧੀਮਾਨ : ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾ ਵਲੋ ਪ੍ਰਧਾਨ ਓਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨਗੀ ਵਿੱਚ ਨਰਿੰਦਰ ਲੈਬਾਟਰੀ ਖਾਲਸਾ ਸਕੂਲ ਚੋਕ ਵਿਖੇ ਬਾਬਾ ਬੁੱਧ ਦਾਸ ਜੀ ਯਾਦ ਨੂੰ …

ਭਾਰਤ ਵਿਕਾਸ ਪੀ੍ਸ਼ਦ ਵਲੋਂ ਕਰਵਾਇਆ ਗਿਆ ਤੀਜ ਤਿਓਹਾਰ ਅਤੇ ਪਰਿਵਾਰ ਮਿਲਣ ਸਮਾਰੋਹ ਦਾ ਆਯੋਜਨ।

ਬਸੀ ਪਠਾਣਾਂ , ਉਦੇ ਧੀਮਾਨ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਸੈਂਚੁਰੀ ਰਿਜੋਰਟ ਵਿਖੇ ਤੀਜ ਦਾ ਤਿਓਹਾਰ ਬੜੇ ਉਤਸਾਹ ਨਾਲ ਮਨਾਇਆ ਗਿਆ …