ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੀ ਹੋਈ ਮੀਟਿੰਗ

ਬੱਸੀ ਪਠਾਣਾਂ, ਉਦੇ ਧੀਮਾਨ: ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਬੱਸੀ ਪਠਾਣਾਂ ਦੇ ਆੜਤੀਆ ਦੀ ਮੀਟਿੰਗ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਮੀਟਿੰਗ ਹੋਈ। …

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ “ਇੰਟਰ ਹਾਊਸ ਸ਼ਤਰੰਜ ਮੁਕਾਬਲਾ” ਕਰਵਾਇਆ ਗਿਆ

ਬੱਸੀ ਪਠਾਣਾ, ਉਦੇ ਧੀਮਾਨ: “ਅੰਤਰਰਾਸ਼ਟਰੀ ਸ਼ਤਰੰਜ ਦਿਵਸ” ਦੇ ਮੌਕੇ ‘ਤੇ ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਇੱਕ ਅੰਤਰ-ਹਾਊਸ ਸ਼ਤਰੰਜ ਮੁਕਾਬਲਾ ਕਰਵਾਇਆ ਗਿਆ , ਜਿਸ ਵਿੱਚ ਜਮਾਤ 3 ਤੋਂ 10ਵੀਂ ਜਮਾਤ …

ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਅਨੀਮੀਆ ਮੁਕਤ ਜਾਂਚ ਕੈਂਪ।

ਬਸੀ ਪਠਾਣਾਂ, ਉਦੇ ਧੀਮਾਨ:  ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਮਹਿਲਾ ਮੁੱਖੀ ਮੀਨੂ ਬਾਲਾ, ਪੋ੍ਜੈਕਟ ਚੇਅਰਮੈਨ ਸੁਖਪ੍ਰੀਤ ਕੌਰ ਅਤੇ ਕੁਲਦੀਪ ਕੌਰ ਦੀ …

ਸੰਸਕਾਰ ਜਾਗ੍ਰਤੀ ਸੁਸਾਇਟੀ ਵੱਲੋ ਬੂਟੇ ਲਗਾਏ ਗਏ

ਬੱਸੀ ਪਠਾਣਾਂ,ਉਦੇ ਧੀਮਾਨ: ਸੰਸਕਾਰ ਜਾਗ੍ਰਤੀ ਸੁਸਾਇਟੀ ਵੱਲੋ ਸੁਸਾਇਟੀ ਦੇ ਪ੍ਰਧਾਨ ਕਰਮ ਚੰਦ ਬਤਰਾ ਦੀ ਅਗਵਾਈ ਹੇਠ ਪ੍ਰਾਚੀਨ ਸ਼੍ਰੀ ਰਾਮ ਤੇ ਵੱਖ ਵੱਖ ਮੰਦਰਾਂ ਚ ਵਾਤਾਵਰਣ ਦੀ ਸ਼ੁਧਤਾ ਲਈ ਛਾਦਾਰ ਤੇ …

ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੀ ਹੋਈ ਮੀਟਿੰਗ

ਬੱਸੀ ਪਠਾਣਾਂ,ਉਦੇ ਧੀਮਾਨ: ਮਾਤਾ ਸ਼੍ਰੀ ਨੈਣਾ ਦੇਵੀ ਦੇ ਸਾਵਨ ਦੇ ਚਾਲਿਆ ਵਿੱਚ ਲੰਗਰ ਲਗਾਉਣ ਸੰਬਧੀ ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਕਿਸ਼ੋਰੀ ਲਾਲ ਚੁੱਘ …

ਘੱਟ ਗਿਣਤੀ ਅਤੇ ਦਲਿਤ ਦਲ ਦੀ ਹੋਈ ਮਹੀਨਾਵਾਰ ਮੀਟਿੰਗ

ਬਸੀ ਪਠਾਣਾਂ, ਉਦੇ ਧੀਮਾਨ: ਘੱਟ ਗਿਣਤੀ ਅਤੇ ਦਲਿਤ ਦਲ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ ਬਸੀ ਪਠਾਣਾਂ …

ਰੁੱਖਾਂ ਦੀ ਸਭ ਕਰੋ ਸੰਭਾਲ ਤੇ ਸਾਡਾ ਜੀਵਨ ਇਨ੍ਹਾਂ ਨਾਲ – ਹਰਮਨਪ੍ਰੀਤ ਸਿੰਘ, ਰਾਜੇਸ਼ ਸਿੰਗਲਾ

ਬਸੀ ਪਠਾਣਾਂ: ਕੁਦਰਤ ਨੂੰ ਜਿੱਥੇ-ਜਿੱਥੇ ਵੀ ਸੰਭਾਲ਼ਿਆ ਗਿਆ ਹੈ ਉਹ ਥਾਂ ਰਮਣੀਕ ਹੋ ਜਾਂਦੀ ਹੈ ਤੇ ਕੁਦਰਤ ਨੂੰ ਸੰਭਾਲਣ ਦਾ ਸਭ ਤੋਂ ਉੱਤਮ ਢੰਗ ਬੂਟੇ ਲਗਾਉਣਾ ਹੈ।ਬੂਟੇ ਲਗਾਉਣ ਦਾ ਢੁਕਵਾਂ …

ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।

ਬੱਸੀ ਪਠਾਣਾ: ਸਥਾਪਨਾ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਫੋਰਟਿਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸੰਤ ਸ਼੍ਰੀ ਨਾਮਦੇਵ ਮੰਦਿਰ ਵਿਖੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਅਤੇ …

ਬੀ.ਵੀ.ਪੀ. ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

ਬੱਸੀ ਪਠਾਣਾ,ਉਦੇ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਦੁਸਹਿਰਾ ਗਰਾਊਂਡ ਬੱਸੀ ਪਠਾਣਾ ਵਿਖੇ ਮਨਾਇਆ ਗਿਆ | ਜਿਸ ਵਿੱਚ ਸਮਾਜ …

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਤਿੰਨ ਦਿਨਾਂ ਯੋਗਾ ਕੈਂਪ ਸ਼ੁਰੂ।

ਬੱਸੀ ਪਠਾਣਾ, ਉਦੇ : ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਦੁਸਹਿਰਾ ਗਰਾਊਂਡ ਬੱਸੀ ਪਠਾਣਾ ਵਿਖੇ ਤਿੰਨ ਦਿਨਾਂ …