ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ’ਚੋਂ 19 ਕਰੋੜ ਰੁਪਏ ਦੇ ਕਰੀਬ ਲੁੱਟੇ
ਇੰਫਾਲ: ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਸਰਕਾਰੀ ਬੈਂਕ ’ਚੋਂ 18.80 ਕਰੋੜ ਰੁਪਏ ਲੁੱਟ ਲਏ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ ‘ਕਰੰਸੀ ਚੈਸਟ’ ਹੈ, …
ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ’ਚੋਂ 19 ਕਰੋੜ ਰੁਪਏ ਦੇ ਕਰੀਬ ਲੁੱਟੇ Read More