ਵਿਸ਼ਾਲ ਨਗਰ ਕੀਰਤਨ ਉਪਰੰਤ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਰਸਮੀ ਤੌਰ ’ਤੇ ਸਮਾਪਤ, ਮਾਘੀ ਤੱਕ ਰਹੇਗੀ ਸੰਗਤ ਦੀ ਆਮਦ

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ