
ਫਤਿਹਗੜ੍ਹ ਸਾਹਿਬ ਪੁਲਿਸ ਵੱਲੋ ਹਥਿਆਰਾ ਦੀ ਨੌਕ ਤੇ ਲੁੱਟਾਂ ਖੋਹਾਂ ਕਰਨ ਵਾਲਾ ਗਿਰੋਹ ਕਾਬੂ
ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸ੍ਰੀ ਰਾਕੇਸ਼ ਯਾਦਵ, ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਡਾ.ਰਵਜੋਤ ਕੋਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅੰਸਰਾਂ ਦੇ ਖਿਲਾਫ ਵਿੱਢੀ ਮੁਹਿੰਮ …