
ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਮੁਫ਼ਤ ਸ਼ੂਗਰ ਅਤੇ ਬੀ ਪੀ ਜਾਂਚ ਕੈਂਪ।
ਬੱਸੀ ਪਠਾਣਾ, ਉਦੇ ਧੀਮਾਨ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਸੇਵਾ ਮੁੱਖੀ ਵਿਨੋਦ ਸ਼ਰਮਾ ਅਤੇ ਪੋ੍ਜੈਕਟ ਚੇਅਰਮੈਨ ਰਵਿੰਦਰ ਰਿੰਕੂ ਦੀ ਦੇਖਭਾਲ …
Punjab News
ਬੱਸੀ ਪਠਾਣਾ, ਉਦੇ ਧੀਮਾਨ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਸੇਵਾ ਮੁੱਖੀ ਵਿਨੋਦ ਸ਼ਰਮਾ ਅਤੇ ਪੋ੍ਜੈਕਟ ਚੇਅਰਮੈਨ ਰਵਿੰਦਰ ਰਿੰਕੂ ਦੀ ਦੇਖਭਾਲ …
ਬੱਸੀ ਪਠਾਣਾਂ, ਉਦੇ ਧੀਮਾਨ: ਬਹਾਵਲਪੁਰ ਬਰਾਦਰੀ ਮਹਾਸੰਘ ਬੱਸੀ ਪਠਾਣਾਂ ਵਲੋਂ ਬਹਾਵਲਪੁਰ ਧਰਮਸ਼ਾਲਾ ਮੁਹਲਾ ਗੁਰੂ ਨਾਨਕ ਪੁਰਾ ਵਿਖੇ 22ਵਾ ਰਾਸ਼ਨ ਵੰਡ ਸਮਾਰੋਹ ਪ੍ਰਧਾਨ ਉਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ। …
ਬੱਸੀ ਪਠਾਣਾਂ, ਉਦੇ ਧੀਮਾਨ : ਜਿਲਾ ਫ਼ਤਹਿਗੜ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੱਲਮਾਜਰਾ ਵਿਖੇ ਗੁੱਗਾ ਮਾੜੀ ਮੇਲਾ ਅਤੇ ਕਬੱਡੀ ਟੂਰਨਾਮੈਂਟ ਖਾਲਸਾ ਯੂਥ ਸਪੋਰਟਸ ਕਲੱਬ ਤੇ ਨਗਰ ਨਿਵਾਸੀਆਂ ਵੱਲੋਂ ਸਾਂਝੇ ਤੌਰ …
ਬੱਸੀ ਪਠਾਣਾਂ,ਉਦੇ ਧੀਮਾਨ: ਸਭ ਤੋਂ ਪੁਰਾਣੀ ਬਾਬਾ ਬੁੱਧ ਦਾਸ ਲੰਗਰ ਕਮੇਟੀ ਫ਼ਤਹਿਗੜ ਸਾਹਿਬ ਵੱਲੋਂ ਕਮੇਟੀ ਪ੍ਰਧਾਨ ਐਡਵੋਕੇਟ ਰਣਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਬੁੱਧ ਦਾਸ ਜੀ ਦੀ 57ਵੀ ਸਲਾਨਾ ਬਰਸੀ …
ਬੱਸੀ ਪਠਾਣਾਂ,ਉਦੇ ਧੀਮਾਨ : ਭਾਰਤੀ ਜਨਤਾ ਪਾਰਟੀ ਮੰਡਲ ਬੱਸੀ ਪਠਾਣਾ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਰਾਜੀਵ ਮਲਹੋਤਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਅਨਾਜ ਮੰਡੀ ਵਿੱਖੇ ਹੋਈ। ਜਿਸ ਵਿੱਚ ਭਾਜਪਾ ਜਿਲ੍ਹਾ ਦਫ਼ਤਰ …
ਸਥਾਨਕ ਐਕਸਿਸ ਬੈਂਕ ਦੇ ਬ੍ਰਾਂਚ ਮੈਨੇਜਰ ਅਮਨਪੁਨਿਤ ਸਿੰਘ ਵੱਲੋਂ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨਾਲ ਉਨਾਂ ਦੇ ਦਫ਼ਤਰ ਪੁਰਾਣੀ ਅਨਾਜ ਮੰਡੀ ਵਿਖੇ ਮੁਲਾਕਾਤ ਕੀਤੀ …