
ਮਾਪੇ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤਾਂ ਜੋ ਬੱਚੇ ਰਾਸ਼ਟਰੀ ਅਤੇ ਅੰਤਰਾਸ਼ਟਰੀ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ- ਡਿਪਟੀ ਕਮਿਸ਼ਨਰ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਾ ਹੀ ਬਹੁਤ ਵੱਡੀ ਤੇ ਮਾਣ ਵਾਲੀ ਗੱਲ ਹੈ। ਅਜਿਹਾ ਕਰਨ ਵਾਲਿਆਂ ਦੀ ਜਿੰਨੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ ਓਨੀ …