ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਵਿੱਚ ਆਪ ਆਗੂ ਸੁਭਾਸ਼ ਸੂਦ ਨੇ ਵੀ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਆਦਮੀ ਪਾਰਟੀ ਪੰਜਾਬ ਦੀ “ਸ਼ੁਕਰਾਨਾ ਯਾਤਰਾ”, ਜੋ ਕਿ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ …