ਲਹਿਰ ਕ੍ਰਾਂਤੀ ਹਿਊਮਨ ਬੀੰਗ ਵੈਲਫੇਅਰ ਸੁਸਾਇਟੀ ਪੰਜਾਬ ਰਜਿ: ਨੇ ਅੰਮ੍ਰਿਤਸਰ ਘਟਨਾਕਾਂਡ ਦਾ ਸਖ਼ਤ ਵਿਰੋਧ ਕੀਤਾ
ਸਰਹਿੰਦ, ਰੂਪ ਨਰੇਸ: ਲਹਿਰ ਕ੍ਰਾਂਤੀ ਹਿਊਮਨ ਬੀੰਗ ਵੈਲਫੇਅਰ ਸੁਸਾਇਟੀ ਪੰਜਾਬ ਰਜਿ: ਦੀ ਇੱਕ ਵਿਸੇਸ਼ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਸਰਚੰਦ ਸਿੰਘ ਨੇ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ …