ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ‘ਚ ਮੋਢੀ ਸੂਬੇ ਵਜੋਂ ਜਾਣਿਆਂ ਜਾਵੇਗਾ- ਵਿਧਾਇਕ ਰੁਪਿੰਦਰ ਸਿੰਘ

ਸਰਹਿੰਦ (ਥਾਪਰ): ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ …

ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਚਿਆਂ ਵਲੋਂ ਬਣਾਏ ਮਾਡਲ ਵੇਖਦੇ ਹੋਏ

ਸਰਹਿੰਦ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਵਿਖੇ ਬੱਚਿਆਂ ਵਲੋਂ ਬਣਾਏ ਮਾਡਲ ਵੇਖਦੇ ਹੋਏ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਹਨ ਡੀ ਈ ਓ (ਸੈ) ਸੁਸ਼ੀਲ ਨਾਥ,ਸਕੂਲ ਪ੍ਰਿੰਸੀਪਲ ਸਮਤਾ,ਧਰਮਿੰਦਰ ਸਿੰਘ, ਪ੍ਰਿੰਸੀਪਲ …

ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਚਿਆਂ ਵਲੋਂ ਬਣਾਈ ਗਈ ਸਮੱਗਰੀ ਵੇਖਦੇ ਹੋਏ

ਸਰਹਿੰਦ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ ਵਿਖੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਚਿਆਂ ਵਲੋਂ ਬਣਾਈ ਗਈ ਸਮੱਗਰੀ ਵੇਖਦੇ ਹੋਏ ਨਾਲ ਸਨ ਪ੍ਰਿੰਸੀਪਲ ਜਸਵੀਰ ਕੌਰ, ਡਿਪਟੀ ਡੀ.ਈ.ਓ ਕਮਲਜੀਤ ਕੌਰ, ਪ੍ਰਿੰਸੀਪਲ ਰਾਮ ਭੂਸ਼ਣ, …