
ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਤੇ ਸੀਨੀਅਰ ਨੇਤਾਵਾਂ ਦੀ ਹੰਗਾਮੀ ਮੀਟਿੰਗ 5 ਮਈ 2025 ਨੂੰ
ਸਰਹਿੰਦ, ਰੂਪ ਨਰੇਸ਼: ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਅਤੇ ਬਲਾਕ ਪ੍ਰਧਾਨਾਂ, ਮੰਡਲ ਪ੍ਰਧਾਨ, ਕਾਂਗਰਸ ਦੇ ਸਾਰੇ ਸੈੱਲ, ਸਮੂਹ ਅਹੁਦੇਦਾਰ, ਵਰਕਰਾਂ ਤੇ ਸੀਨੀਅਰ ਨੇਤਾਵਾਂ ਦੀ ਹੰਗਾਮੀ ਮੀਟਿੰਗ 5 ਮਈ 2025 ਨੂੰ …