
ਪੰਜਾਬ ਪੁਲਿਸ ਮਹਿਕਮੇ ਵੱਲੋਂ ਜੀਆਰਪੀ ਥਾਣਾ ਸਰਹਿੰਦ ਦੇ ਮੁੱਖੀ ਸਬ ਇੰਸਪੈਕਟਰ ਰਤਨ ਲਾਲ ਨੂੰ ਮਿਲੀ ਤਰੱਕੀ
ਫ਼ਤਿਹਗੜ੍ਹ ਸਾਹਿਬ ਰੂਪ ਨਰੇਸ਼: ਪੰਜਾਬ ਪੁਲਿਸ ਮਹਿਕਮੇ ਵੱਲੋਂ ਜੀਆਰਪੀ ਥਾਣਾ ਸਰਹਿੰਦ ਦੇ ਮੁੱਖੀ ਸਬ ਇੰਸਪੈਕਟਰ ਰਤਨ ਲਾਲ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਤੋਂ …