ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

19 ਜੂਨ ਨੂੰ ਪੈਣਗੀਆਂ ਵੋਟਾਂ, 23 ਜੂਨ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚੰਡੀਗੜ੍ਹ ( ਰੂਪ ਨਰੇਸ਼): ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ …