
Day: 11 August 2025


ਨਿਰੰਕਾਰੀ ਸਤਿਸੰਗ ਭਵਨ ਫੇਜ਼ 6 ਵਿਖੇ ਜ਼ੋਨਲ ਪੱਧਰ ਦਾ ਹੋਇਆ ਅੰਗਰੇਜ਼ੀ ਮਾਧਿਅਮ ਸਮਾਗਮ
ਮੋਹਾਲੀ, ( ਰੂਪ ਨਰੇਸ਼): ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਫੇਜ਼ 6 ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ। …