ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ।

ਬਸੀ ਪਠਾਣਾਂ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਪੋ੍ਜੈਕਟ ਚੇਅਰਮੈਨ ਰਕੇਸ਼ ਗੁਪਤਾ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੋੜ …

ਭਾਰਤ ਵਿਕਾਸ ਪੀ੍ਸ਼ਦ ਵਲੋਂ ਲਗਾਇਆ ਗਿਆ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ। Read More

ਡੀਐੱਸਪੀ ਰਾਜ ਕੁਮਾਰ ਸ਼ਰਮਾ ਦਾ ਕੀਤਾ ਸਨਮਾਨ

ਬੱਸੀ ਪਠਾਣਾਂ,ਉਦੇ ਧੀਮਾਨ: ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਵਲੋਂ ਸਬ ਡਵੀਜ਼ਨ ਬੱਸੀ ਪਠਾਣਾਂ ਦੇ ਨਵ ਨਿਯੁਕਤ ਡੀਐਸਪੀ ਰਾਜ ਕੁਮਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ …

ਡੀਐੱਸਪੀ ਰਾਜ ਕੁਮਾਰ ਸ਼ਰਮਾ ਦਾ ਕੀਤਾ ਸਨਮਾਨ Read More

ਭਾਰਤੀਯ ਬਹਾਵਲਪੁਰ ਮਹਾਸੰਘ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਬੱਸੀ ਪਠਾਣਾਂ,ਉਦੇ ਧੀਮਾਨ: ਭਾਰਤੀਯ ਬਹਾਵਲਪੁਰ ਮਹਾਸੰਘ ਦੇ ਅਹੁਦੇਦਾਰਾਂ ਦੀ ਮੀਟਿੰਗ ਮਹਾਸੰਘ ਦੇ ਪੰਜਾਬ ਪ੍ਰਧਾਨ ਬਲਦੇਵ ਕ੍ਰਿਸ਼ਨ ਹਸੀਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਅਗਵਾਈ ਹੇਠ ਹੈ। …

ਭਾਰਤੀਯ ਬਹਾਵਲਪੁਰ ਮਹਾਸੰਘ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ Read More

ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਵਧਾਉਣ ਦੀ ਸਖਤ ਸ਼ਬਦਾਂ ਚ ਕੀਤੀ ਨਿੰਦਾ

ਬੱਸੀ ਪਠਾਣਾਂ,ਉਦੇ ਧੀਮਾਨ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਸਲਾਹਕਾਰ ਬੋਰਡ ਦੇ ਮੈਂਬਰ ਅਤੇ ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੰਜਾਬ ਸਰਕਾਰ ਵੱਲੋਂ ਇਸੇ …

ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਵਧਾਉਣ ਦੀ ਸਖਤ ਸ਼ਬਦਾਂ ਚ ਕੀਤੀ ਨਿੰਦਾ Read More

ਨਵ ਨਿਯੁਕਤ ਡੀ.ਐਸ.ਪੀ ਰਾਜ ਕੁਮਾਰ ਦਾ ਕੀਤਾ ਸਨਮਾਨ

ਬੱਸੀ ਪਠਾਣਾਂ, ਉਦੇ ਧੀਮਾਨ: ਨਵ ਨਿਯੁਕਤ ਡੀ.ਐਸ.ਪੀ ਰਾਜ ਕੁਮਾਰ ਨੂੰ ਸਬ ਡਵੀਜ਼ਨ ਬੱਸੀ ਪਠਾਣਾਂ ਦਾ ਡੀ ਐਸ ਪੀ ਵਜੋਂ ਅਹੁਦਾ ਸੰਭਾਲਣ ਉਪਰੰਤ ਧੀਮਾਨ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ੋਕ ਧੀਮਾਨ ਨੇ …

ਨਵ ਨਿਯੁਕਤ ਡੀ.ਐਸ.ਪੀ ਰਾਜ ਕੁਮਾਰ ਦਾ ਕੀਤਾ ਸਨਮਾਨ Read More

ਆਪਣੇ ਹੱਥੀਂ ਰੱਖੇ ਨੀਂਹ ਪੱਥਰ ਨੂੰ ਤੋੜਨ ਨਾਲ ਸਰਕਾਰ ਦੇ ਕੰਮ ਪ੍ਰਤੀ ਕੋਈ ਸ਼ੰਕਾ ਨਹੀਂ ਬਚੀ- ਹਰਸ਼ ਗਰਗ

ਬੱਸੀ ਪਠਾਣਾਂ, ਉਦੇ ਧੀਮਾਨ: ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਆਪਣੇ ਹੱਥੀਂ ਰੱਖੇ ਗਏ ਨੀਂਹ ਪੱਥਰ ਨੂੰ ਭਰੇ ਮਨ ਨਾਲ ਮਜਬੂਰ ਹੋ ਕੇ ਕੱਚ ਵਾਂਗੂੰ …

ਆਪਣੇ ਹੱਥੀਂ ਰੱਖੇ ਨੀਂਹ ਪੱਥਰ ਨੂੰ ਤੋੜਨ ਨਾਲ ਸਰਕਾਰ ਦੇ ਕੰਮ ਪ੍ਰਤੀ ਕੋਈ ਸ਼ੰਕਾ ਨਹੀਂ ਬਚੀ- ਹਰਸ਼ ਗਰਗ Read More

ਪ੍ਰਾਚੀਨ ਝੰਜੀਆ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ।

ਬੱਸੀ ਪਠਾਣਾਂ,ਉਦੇ ਧੀਮਾਨ: ਪ੍ਰਾਚੀਨ ਝੰਜੀਆ ਸਤੀ ਮਾਤਾ ਮੰਦਿਰ ਕਮੇਟੀ ਵੱਲੋ ਕਲੌੜ ਰੋਡ‘ਤੇ ਸਥਿਤ ਝੰਜੀਆ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ। ਜਿਸ ‘ਚ ਝੰਜੀਆ ਪਰਿਵਾਰਾਂ ਨੇ …

ਪ੍ਰਾਚੀਨ ਝੰਜੀਆ ਸਤੀ ਮਾਤਾ ਮੰਦਰ ਵਿਖੇ ਸਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ। Read More

ਸ਼੍ਰੀ ਰਾਧਾ ਮਾਧਵ ਮੰਦਰ ਵਿੱਖੇ ਕ੍ਰਿਸ਼ਨ ਛੱਟੀ ਉਤਸਵ ਮਨਾਇਆ

  ਬੱਸੀ ਪਠਾਣਾਂ, ਉਦੇ ਧੀਮਾਨ: ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਰਜਿੰਦਰ ਭਨੋਟ ਦੀ ਅਗਵਾਈ ਹੇਠ ਮੰਦਰ ਵਿੱਖੇ ਭਗਵਾਨ ਸ਼੍ਰੀ ਕ੍ਰਿਸ਼ਨ ਛੱਟੀ ਮਹਾਂਉਤਸਵ ਮਨਾਇਆ ਗਿਆ। ਮਹਿਲਾਂ ਸੰਕੀਰਤਨ …

ਸ਼੍ਰੀ ਰਾਧਾ ਮਾਧਵ ਮੰਦਰ ਵਿੱਖੇ ਕ੍ਰਿਸ਼ਨ ਛੱਟੀ ਉਤਸਵ ਮਨਾਇਆ Read More

ਜਨਮਅਸ਼ਟਮੀ ਦਾ ਪਵਿਤਰ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਸਰਹਿੰਦ, ਥਾਪਰ:  ਸ਼੍ਰੀ ਗਣੇਸ਼ ਸੇਵਾ ਸੰਮਤੀ ਸਰਹਿੰਦ ਵਲੋਂ ਖਾਲਸਾ ਸਕੂਲ ਹੁਮਾਯੂਪੁਰ ਵਿਖੇ ਜਨਮਅਸ਼ਟਮੀ ਦਾ ਪਵਿਤਰ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਡੇਰਾ ਬਾਬਾ ਬੁੱਧ …

ਜਨਮਅਸ਼ਟਮੀ ਦਾ ਪਵਿਤਰ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ Read More

ਡਾ. ਅਮਰ ਸਿੰਘ ਦਾ ਪਿੰਡਾ ਵਿੱਚ ਜਾਣਾ ਸ਼ਲਾਘਾਯੋਗ ਕਦਮ: ਡਾ. ਸਿਕੰਦਰ ਸਿੰਘ 

ਸਰਹਿੰਦ, ਥਾਪਰ: ਜਿਲਾ ਕਾਂਗਰਸ ਕਮੇਟੀ ਫਤਿਹਗੜ ਸਾਹਿਬ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕਿਹਾ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਪਿੰਡਾਂ ਦੀਆਂ ਸਫਾਂ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਹੱਲ …

ਡਾ. ਅਮਰ ਸਿੰਘ ਦਾ ਪਿੰਡਾ ਵਿੱਚ ਜਾਣਾ ਸ਼ਲਾਘਾਯੋਗ ਕਦਮ: ਡਾ. ਸਿਕੰਦਰ ਸਿੰਘ  Read More