ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਬਸੀ ਪਠਾਣਾਂ ਦੇ ਸੁਵਿਧਾ ਕੇਂਦਰ ਦਾ ਅਚਣਚੇਤ ਦੌਰਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ |

ਬਸੀ ਪਠਾਣਾਂ (ਧੀਮਾਨ):  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਸੀ ਪਠਾਣਾਂ ਦੇ ਸੁਵਿਧਾ ਕੇਂਦਰ ਦਾ ਅਚਣਚੇਤ ਦੌਰਾ ਕੀਤਾ ਅਤੇ ਮੌਕੇ ਤੇ ਹਾਜ਼ਰ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ …

ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ’ਚੋਂ 19 ਕਰੋੜ ਰੁਪਏ ਦੇ ਕਰੀਬ ਲੁੱਟੇ

ਇੰਫਾਲ: ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਸਰਕਾਰੀ ਬੈਂਕ ’ਚੋਂ 18.80 ਕਰੋੜ ਰੁਪਏ ਲੁੱਟ ਲਏ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ ‘ਕਰੰਸੀ ਚੈਸਟ’ ਹੈ, …

ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਕਪੂਰਥਲਾ ਅਦਾਲਤ ਵਲੋਂ ਸੰਮਨ ਜਾਰੀ

ਚੰਡੀਗੜ੍ਹ: ਬਹੁ-ਚਰਚਿਤ ਜੀਤਾ ਮੌੜ ਡਰੱਗ ਮਾਮਲੇ ਵਿਚ ਕਪੂਰਥਲਾ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਹਨ। ਇਸ …

ਗੈਂਗਸਟਰ ਜੱਸਾ ਹੈਪੋਵਾਲ ਅਸਲੇ ਸਣੇ ਕਾਬੂ

ਚੰਡੀਗੜ੍ਹ” ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ-ਜਲੰਧਰ ਨੇ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ, ਜੋ ਕਿ ਵਿਦੇਸ਼ ਸਥਿਤ ਗੈਂਗਸਟਰ ਸੋਨੂੰ ਖੱਤਰੀ ਲਈ ਕੰਮ ਕਰਦਾ ਸੀ। …

ਈਡੀ ਨੇ ਜੰਗਲਾਤ ਘਪਲੇ ’ਚ ਸਾਧੂ ਸਿੰਘ ਧਰਮਸੋਤ ਤੇ ਠੇਕੇਦਾਰਾਂ ’ਤੇ ਛਾਪੇ ਮਾਰੇ

ਚੰਡੀਗੜ੍ਹ :ਜੰਗਲਾਤ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੂਬੇ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਦੇ ਕੁਝ ਠੇਕੇਦਾਰਾਂ ’ਤੇ ਮਨੀ ਲਾਂਡਰਿੰਗ ਮਾਮਲੇ …

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਫ਼ਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ …

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 1 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਫਤਹਿਗੜ੍ਹ ਸਾਹਿਬ: ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ …