ਪੰਜਾਬਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਲਈ ਆ ਰਹੇ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 18 October 202618 October 2026 - by News Town ਪੰਜਾਬ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ 20 ਅਕਤੂਬਰ ਨੂੰ ਮਾਨਸਾ ਵਿਖੇ ਮਿਰਤਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਇਹ ਜਾਣਕਾਰੀ ਸਾਬਕਾ ਵਿਦੇਸ਼ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪਣੇ ਸ਼ੋਸ਼ਲ ਮੀਡੀਆ ਹੈਂਡਲ ਤੇ ਦਿੱਤੀ ਹੈ।