ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ   …