ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ- ਡਾ. ਬਲਵੀਰ ਸਿੰਘ

ਸਿਹਤ ਮੰਤਰੀ ਨੇ ਸੂਬਾ ਪੱਧਰੀ ਡੀ-ਵਾਰਮਿੰਗ ਦਿਵਸ ਦੀ ਸੁਰੂਆਤ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕੀਤੀ ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਪੇਟ ਦੇ ਕੀੜੇ ਬੱਚਿਆਂ ਵਿਚ ਕੁਪੋਸ਼ਨ ਅਤੇ ਅਨੀਮੀਆਂ ਹੋਣ ਦਾ ਵੱਡਾ ਕਾਰਨ …