ਭਾਰਤ ਵਿਕਾਸ ਪਰਿਸ਼ਦ ਫਤਿਹਗੜ੍ਹ ਸਾਹਿਬ ਨੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਭਾਰਤ ਵਿਕਾਸ ਪਰਿਸ਼ਦ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਭਾਰਦਵਾਜ ਦੀ ਅਗਵਾਈ ਵਿੱਚ ਮਹਾਰਿਸ਼ੀ ਦਇਆਨੰਦ ਸਕੂਲ ਵਿਖੇ ਸਮਾਜ ਭਲਾਈ ਕੰਮਾਂ ਦੀ ਲੜੀ ਦੇ ਤਹਿਤ ਦੰਦਾਂ ਦਾ …