ਦੀ ਫਤਿਹਗੜ੍ਹ ਸਾਹਿਬ ਸੋਸ਼ਲ ਵੈਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਵੱਲੋਂ ਦਸਤਾਰ ਮੁਕਾਬਲੇ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਦੀ ਫਤਿਹਗੜ੍ਹ ਸਾਹਿਬ ਸੋਸ਼ਲ ਵੈਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਸਲੇਮਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਪੁਰਬ …