ਪਹਿਲਵਾਨ ਜਸਪੂਰਨ ਸਿੰਘ ਨੇ ਜਿੱਤੇ ਦੋ ਖਿਤਾਬ

ਸਰਹਿੰਦ, ਥਾਪਰ: ਜਿਲ੍ਹਾ ਫਤਿਹਗੜ ਸਾਹਿਬ ਦੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਜਸਪੂਰਨ ਸਿੰਘ ਵਲੋਂ ਦੋ ਖਿਤਾਬ ਜਿੱਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਤਾਰ ਸਿੰਘ ਪਹਿਲਵਾਨ ਅਤੇ ਦੀਦਾਰ ਸਿੰਘ ਦਾਰੀ ਨੇ ਦੱਸਿਆ …

ਸ਼੍ਰੋਮਣੀ ਅਕਾਲੀ ਦਲ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਪੰਜਾਬੀਅਤ ਦੀ ਰਾਖੀ ਕਰੇਗੀ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਸਰਹਿੰਦ, ਥਾਪਰ: ਸ਼੍ਰੋਮਣੀ ਅਕਾਲੀ ਦਲ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਪੰਜਾਬੀਅਤ ਦੀ ਰਾਖੀ ਕਰੇਗੀ। ਇਹ ਗੱਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ …

ਭਗਤਾਂ ਨੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਵਿੱਚ ਪੂਜਾ ਅਰਚਨਾ ਕੀਤੀ ਅਤੇ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ

ਸਰਹਿੰਦ ਰੂਪ ਨਰੇਸ਼: ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਵਿੱਚ ਪੂਜਾ ਅਰਚਨਾ ਕਰਦੇ ਤ੍ਰਿਵੈਣੀ ਮਹਾਦੇਵ ਮੰਦਰ ਕਮੇਟੀ ਅਤੇ ਬਾਂਕੇ ਬਿਹਾਰੀ ਸੇਵਾ ਕਮੇਟੀ ਦੇ ਮੈਂਬਰ। ਰਾਮ ਭਗਤਾਂ ਲਈ ਮੇਨ ਮਾਰਕਿਟ …

ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾ ਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਦੀ ਅਗਵਾਈ ਹੇਠ ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਬਲਾਕ ਕਾਂਗਰਸ …

ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ

ਬਸਤੀ ਸੰਪਰਕ ਮੁਹਿੰਮ ‘ਚ ਅਨੁਸੂਚਿਤ ਜਾਤੀ ਪ੍ਰੀਵਾਰਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਫਤਿਹਗੜ੍ਹ ਸਾਹਿਬ, ਰੂਪ …

ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ 15 ਰੋਜ਼ਾ ਕੈਂਪ ਸ਼ੁਰੂ

ਇਥੋਂ ਤਿਆਰ ਕੀਤੀ ਟੀਮ ਨੈਸ਼ਨਲ ਚੈਂਪੀਅਨਸ਼ਿਪ ਚ ਲਵੇਗੀ ਹਿੱਸਾ ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਜਿਲਾ ਕਬੱਡੀ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਕੋਚ ਧਰਮ ਸਿੰਘ ਅਤੇ ਗੁਰਮੀਤ ਸਿੰਘ ਬਿੱਟੂ ਦੀ ਅਗਵਾਈ ਦੇ ਵਿੱਚ …

ਫੂਡ ਪ੍ਰੋਸੈਸਿੰਗ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਕੈਂਪ 12 ਜਨਵਰੀ ਨੂੰ – ਡੀ ਸੀ 

ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਲੋਂ ਬੱਚਤ ਭਵਨ ਵਿਖੇ ਲਾਇਆ ਜਾਵੇਗਾ ਕੈਂਪ ਫ਼ਤਹਿਗੜ੍ਹ ਸਾਹਿਬ, 10 ਜਨਵਰੀ, ਰੂਪ ਨਰੇਸ਼: ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰਸ਼ਨ ਵਲੋਂ ‘ਪੀ ਐਮ ਮਾਈਕਰੋ ਫੂਡ ਪ੍ਰੋਸੈਸਿੰਗ ਇਕਾਈਆਂ ਦਾ ਰਸਮੀਕਰਨ’ …

ਪੀ.ਐਚ.ਸੀ ਨੰਦਪੁਰ ਕਲੋੜ ਵਿੱਖੇ ਬ੍ਰੈਸਟ ਕੈਂਸਰ ਸਕਰੀਨਿੰਗ ਟੈਸਟ ਕੈਂਪ ਲਗਾਇਆ ਗਿਆ ਹੈ

ਪੀ.ਐਚ.ਸੀ ਨੰਦਪੁਰ ਕਲੋੜ ਵਿਖੇ ਔਰਤਾਂ ਚ ਛਾਤੀ ਕੈਂਸਰ ਦੇ ਸ਼ੱਕੀ ਕੇਸਾਂ ਦੀ ਮੁਫ਼ਤ ਸਕਰੀਨਿੰਗ ਕੀਤੀ ਜਾ ਰਹੀ ਹੈ ਫਤਿਹਗੜ ਸਾਹਿਬ / ਬੱਸੀ ਪਠਾਣਾਂ ( ਰੂਪ ਨਰੇਸ਼) – ਸਿਵਲ ਸਰਜਨ ਫਤਿਹਗੜ …

ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਜੜ੍ਹੋਂ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੋਂ ਲਏ ਸੁਝਾਅ  ਸਾਉਣੀ-2024 ਨੂੰ ਵੇਖਦੇ ਹੋਏ ਅਗੇਤੀਆਂ ਤਿਆਰੀਆਂ ਕੀਤੀਆਂ ਸ਼ੁਰੂ ਫ਼ਤਿਹਗੜ੍ਹ ਸਾਹਿਬ, 09 ਜਨਵਰੀ, ਰੂਪ …

ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਮੌਕੇ ਕਰਵਾਏ ਫੋਟੋਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਚਾਰ ਵੱਖ ਵੱਖ ਵਿਸ਼ਿਆਂ ਦੇ ਜੇਤੂਆਂ ਨੂੰ ਦਿੱਤੇ ਨਗਦ ਇਨਾਮ  ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ …