
ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਸੜਕਾਂ ਦੀ ਹੋਵੇਗੀ ਮੁਰੰਮਤ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਦਸੰਬਰ ਮਹੀਨੇ ਵਿੱਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ …